ਪੜਚੋਲ ਕਰੋ

Net Worth Of Indian Chief Ministers: ਸਭ ਤੋਂ ਅਮੀਰ ਮੁੱਖ ਮੰਤਰੀ ਕੌਣ ਹੈ? ਕਿਸ ਮੁੱਖ ਮੰਤਰੀ ਕੋਲ ਸਭ ਤੋਂ ਘੱਟ ਜਾਇਦਾਦ ਹੈ? ਵੇਖੋ ਲੇਟੈਸਟ ਸੂਚੀ

Net Worth Of Indian Chief Ministers: ਰਿਪੋਰਟ ਮੁਤਾਬਕ ਦੇਸ਼ ਦੇ 30 ਮੁੱਖ ਮੰਤਰੀਆਂ 'ਚੋਂ 29 ਕਰੋੜਪਤੀ ਹਨ ਅਤੇ ਸਿਰਫ ਇੱਕ ਅਜਿਹਾ ਹੈ ਜੋ ਏਡੀਆਰ ਮੁਤਾਬਕ ਕਰੋੜਪਤੀ ਨਹੀਂ ਹੈ। ਏਡੀਆਰ ਨੇ ਇਹ ਰਿਪੋਰਟ ਮੁੱਖ ਮੰਤਰੀਆਂ ਦੀ ਕੁੱਲ ਐਲਾਨੀ...

Net Worth Of Indian Chief Ministers: ਸਿਆਸੀ ਪਾਰਟੀਆਂ ਦੇ ਫੰਡਿੰਗ, ਨੇਤਾਵਾਂ ਦੀ ਜਾਇਦਾਦ ਅਤੇ ਉਨ੍ਹਾਂ ਦੇ ਅਪਰਾਧਿਕ ਇਤਿਹਾਸ ਦਾ ਰਿਕਾਰਡ ਰੱਖਣ ਵਾਲੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਨੇ ਇੱਕ ਰਿਪੋਰਟ ਜਾਰੀ ਕੀਤੀ ਹੈ। ਏਡੀਆਰ ਦੀ ਇਸ ਰਿਪੋਰਟ ਵਿੱਚ ਦੇਸ਼ ਦੇ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੌਜੂਦਾ ਜਾਇਦਾਦ ਦਾ ਵੇਰਵਾ ਦਿੱਤਾ ਗਿਆ ਹੈ। ਜਿਵੇਂ ਕਿ ਕਿਸ ਮੁੱਖ ਮੰਤਰੀ ਕੋਲ ਕਿੰਨੀ ਦੌਲਤ ਹੈ, ਕਿਹੜਾ ਮੁੱਖ ਮੰਤਰੀ ਸਭ ਤੋਂ ਅਮੀਰ ਹੈ, ਕੌਣ ਗਰੀਬ ਹੈ? ਏਡੀਆਰ ਦੀ ਤਾਜ਼ਾ ਰਿਪੋਰਟ ਇਨ੍ਹਾਂ ਆਗੂਆਂ ਨੂੰ ਵੋਟਾਂ ਪਾਉਣ ਵਾਲਿਆਂ ਦੀਆਂ ਅੱਖਾਂ ਖੋਲ੍ਹ ਦੇਵੇਗੀ।

ਰਿਪੋਰਟ ਮੁਤਾਬਕ ਦੇਸ਼ ਦੇ 30 ਮੁੱਖ ਮੰਤਰੀਆਂ 'ਚੋਂ 29 ਕਰੋੜਪਤੀ ਹਨ ਅਤੇ ਸਿਰਫ ਇੱਕ ਅਜਿਹਾ ਹੈ ਜੋ ਏਡੀਆਰ ਮੁਤਾਬਕ ਕਰੋੜਪਤੀ ਨਹੀਂ ਹੈ। ਏਡੀਆਰ ਨੇ ਇਹ ਰਿਪੋਰਟ ਮੁੱਖ ਮੰਤਰੀਆਂ ਦੀ ਕੁੱਲ ਐਲਾਨੀ ਜਾਇਦਾਦ ਦੀ ਜਾਂਚ ਦੇ ਆਧਾਰ 'ਤੇ ਜਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਦੇਸ਼ ਭਰ ਦੇ ਮੁੱਖ ਮੰਤਰੀਆਂ ਦੀ ਔਸਤ ਜਾਇਦਾਦ 33.96 ਕਰੋੜ ਰੁਪਏ ਹੈ।

ਭਾਰਤ ਦਾ ਸਭ ਤੋਂ ਅਮੀਰ ਮੁੱਖ ਮੰਤਰੀ ਕੌਣ ਹੈ- ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਦਾ ਨਾਂ ਜਗਨ ਮੋਹਨ ਰੈੱਡੀ ਹੈ। ਜੋ ਆਂਧਰਾ ਪ੍ਰਦੇਸ਼ ਦੇ ਸੀ.ਐਮ. ਹਨ। ਏਡੀਆਰ ਮੁਤਾਬਕ ਜਗਨ ਮੋਹਨ ਕੋਲ 510 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਜਗਮੋਹਨ ਕੋਲ ਇੰਨਾ ਪੈਸਾ ਹੈ ਜੋ ਦੇਸ਼ ਦੇ ਚੋਟੀ ਦੇ 10 ਸਭ ਤੋਂ ਅਮੀਰ ਮੁੱਖ ਮੰਤਰੀਆਂ ਕੋਲ ਵੀ ਨਹੀਂ ਹੈ।

ਭਾਰਤ ਦਾ ਸਭ ਤੋਂ ਗਰੀਬ ਮੁੱਖ ਮੰਤਰੀ ਕੌਣ ਹੈ- ਦੇਸ਼ ਦੀ ਸਭ ਤੋਂ ਗਰੀਬ ਮੁੱਖ ਮੰਤਰੀ ਮਮਤਾ ਬੈਨਰਜੀ ਹੈ, ਜੋ ਇਕਲੌਤੀ ਮੁੱਖ ਮੰਤਰੀ ਹੈ ਜੋ ਕਰੋੜਪਤੀ ਨਹੀਂ ਹੈ। ਦੇਸ਼ ਦੇ ਸਾਰੇ 30 ਮੁੱਖ ਮੰਤਰੀਆਂ ਵਿੱਚੋਂ ਮਮਤਾ ਬੈਨਰਜੀ ਸਭ ਤੋਂ ਗਰੀਬ ਹੈ। ਮਮਤਾ ਬੈਨਰਜੀ ਦੀ ਜਾਇਦਾਦ ਸਿਰਫ 15 ਲੱਖ 38 ਹਜ਼ਾਰ ਰੁਪਏ ਹੈ। ਇਸ ਤੋਂ ਬਾਅਦ ਦੂਜਾ ਸਭ ਤੋਂ ਗਰੀਬ ਮੁੱਖ ਮੰਤਰੀ ਕਰੋੜਪਤੀ ਹੈ।

ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀਆਂ ਦੀ ਸੂਚੀ- 510 ਕਰੋੜ ਰੁਪਏ ਦੀ ਜਾਇਦਾਦ ਨਾਲ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ, 163 ਕਰੋੜ ਰੁਪਏ ਦੀ ਜਾਇਦਾਦ ਨਾਲ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, 63 ਕਰੋੜ ਰੁਪਏ ਦੀ ਜਾਇਦਾਦ ਨਾਲ ਓਡੀਸ਼ਾ ਦੇ ਡੀਐੱਮ ਨਵੀਨ ਪਟਨਾਇਕ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫੀਯੂ ਰੀਓ ਕੋਲ 46 ਕਰੋੜ ਰੁਪਏ ਦੀ ਜਾਇਦਾਦ ਹੈ। ਪੁਡੂਚੇਰੀ ਦੇ ਮੁੱਖ ਮੰਤਰੀ ਐਨ ਰੰਗਾਸਵਾਮੀ ਕੋਲ 38 ਕਰੋੜ ਰੁਪਏ ਦੀ ਜਾਇਦਾਦ ਹੈ।

ਚੋਟੀ ਦੇ ਤਿੰਨ ਸਭ ਤੋਂ ਅਮੀਰ ਮੁੱਖ ਮੰਤਰੀਆਂ ਤੋਂ ਬਾਅਦ ਅਤੇ ਮਮਤਾ ਬੈਨਰਜੀ ਨੂੰ ਛੱਡ ਕੇ, ਹਰ ਕਿਸੇ ਕੋਲ 50 ਕਰੋੜ ਰੁਪਏ ਤੋਂ ਘੱਟ ਅਤੇ 1 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਏਡੀਆਰ ਮੁਤਾਬਕ 8 ਰਾਜਾਂ ਦੇ ਮੁੱਖ ਮੰਤਰੀਆਂ ਦੀ ਜਾਇਦਾਦ 10 ਤੋਂ 50 ਕਰੋੜ ਦੇ ਵਿਚਕਾਰ ਹੈ। 18 ਮੁੱਖ ਮੰਤਰੀ ਅਜਿਹੇ ਹਨ ਜਿਨ੍ਹਾਂ ਦੀ ਜਾਇਦਾਦ 1 ਤੋਂ 10 ਕਰੋੜ ਰੁਪਏ ਦੇ ਵਿਚਕਾਰ ਹੈ।

ਇਹ ਵੀ ਪੜ੍ਹੋ: Ukraine : ਯੂਕਰੇਨ ਦਾ ਅਹਿਮ ਫੈਸਲਾ, ਮੈਡੀਕਲ ਵਿਦਿਆਰਥੀ ਭਾਰਤ 'ਚ ਹੀ ਦੇ ਸਕਦੈ ਫਾਈਨਲ ਇਮਤਿਹਾਨ

ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀ- ਸਿਰਫ਼ 15.38 ਲੱਖ ਰੁਪਏ ਦੀ ਜਾਇਦਾਦ ਨਾਲ ਮੁੱਖ ਮੰਤਰੀ ਮਮਤਾ ਬੈਨਰਜੀ, 1.18 ਕਰੋੜ ਰੁਪਏ ਦੀ ਜਾਇਦਾਦ ਨਾਲ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ, 1.27 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, 1.27 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ 74 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਯੂ.ਪੀ. ਯੋਗੀ ਆਦਿਤਿਆਨਾਥ ਦੀ ਜਾਇਦਾਦ 1 ਕਰੋੜ 55 ਲੱਖ ਰੁਪਏ ਹੈ, ਜਦੋਂ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਇਦਾਦ 3-3 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ: Delhi Corona Update : ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨੇ ਵਜਾਈ ਖ਼ਤਰੇ ਦੀ ਘੰਟੀ ! ਇੱਕ ਦਿਨ ਵਿੱਚ 1100 ਤੋਂ ਵੱਧ ਨਵੇਂ ਕੇਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget