ਪੜਚੋਲ ਕਰੋ

ਵਾਤਾਵਰਣ ਬਚਾਉਣ ਲਈ ਆਬੋ-ਹਵਾ ਨੂੰ ਸਭ ਤੋਂ ਵੱਧ ਪਲੀਤ ਕਰਨ ਵਾਲੇ 1,500 ਜਹਾਜ਼ਾਂ 'ਚ ਪਹੁੰਚੇ ਕਾਰੋਬਾਰੀ

ਨਵੀਂ ਦਿੱਲੀ: ਦਾਵੋਸਾ ‘ਚ ਇਕੱਠੇ ਹੋਏ ਦੁਨੀਆ ਭਰ ਦੇ ਨੇਤਾ, ਬਿਜਨੈਸਮੈਨ ਤੇ ਹੋਰ ਲੋਕਾਂ ਦਾ ਕਹਿਣਾ ਹੈ ਕਿ ਉਹ ਵਾਤਾਵਰਣ ਨੂੰ ਲੈ ਕੇ ਪਹਿਲਾਂ ਤੋਂ ਵੀ ਕਾਫੀ ਫਿਕਰਮੰਦ ਹਨ। ਦਿਲਚਸਪ ਗੱਲ਼ ਹੈ ਕਿ ਇਸ ਤੋਂ ਬਾਅਦ ਵੀ ਉਹ ਨਿੱਜੀ ਜੈੱਟ ਜਹਾਜ਼ਾਂ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਹੀਂ ਹਟਦੇ। ਏਅਰ ਚਾਰਟਰ ਸਰਵਿਸ ਮੁਤਾਬਕ ਹਫਤੇ ਦੌਰਾਨ ਸਵਿਸ ਆਲਪਸ ‘ਚ ਦਾਵੋਸ ਨੇੜੇ ਹਵਾਈ ਅੱਡੇ ‘ਤੇ ਕਰੀਬ 1,500 ਨਿੱਜੀ ਜਹਾਜ਼ ਉੱਤਰੇ ਹਨ। ਇਹ ਜਹਾਜ਼ ਹੀ ਵਾਤਾਵਰਨ ਨੂੰ ਸਭ ਤੋਂ ਵੱਧ ਪਲੀਤ ਕਰਦੇ ਹਨ। ਇਹ ਲੋਕ ਕਿਸੇ ਵਪਾਰਕ ਉਡਾਣ ਦੀ ਥਾਂ ਇੱਥੇ ਆਉਣ ਵਾਲੇ ਪ੍ਰਾਈਵੇਟ ਜੈੱਟ ਦੀ ਆਰਾਮਦਾਇਕ ਉਡਾਣ ਨੂੰ ਤਰਜੀਹ ਦੇ ਰਹੇ ਹਨ। ਪਿਛਲੇ ਸਾਲ ਡਬਲਿਊਈਐਫ ‘ਚ 1,300 ਤੋਂ ਜ਼ਿਆਦਾ ਜਹਾਜ਼ ਇੱਥੇ ਪਹੁੰਚੇ ਸੀ। ਜਦਕਿ ਇੱਕ ਬਲੌਗ ਨੇ ਲਿਖਿਆ ਹੈ ਕਿ ਇਸ ਹਫਤੇ ਦਾਵੌਸ ‘ਚ ਤਕਰੀਬਨ 2 ਹਜ਼ਾਰ ਜਹਾਜ਼ ਉੱਤਰਣਗੇ ਤੇ ਉਡਾਣ ਭਰਨਗੇ। ਵਾਤਾਵਰਣ ਬਚਾਉਣ ਲਈ ਆਬੋ-ਹਵਾ ਨੂੰ ਸਭ ਤੋਂ ਵੱਧ ਪਲੀਤ ਕਰਨ ਵਾਲੇ 1,500 ਜਹਾਜ਼ਾਂ 'ਚ ਪਹੁੰਚੇ ਕਾਰੋਬਾਰੀ ਜਿਊਰਿਖ ਦੇ ਹਵਾਈ ਅੱਡੇ ‘ਤੇ ਉਤਰਣ ਤੋਂ ਬਾਅਦ ਕੁਝ ਲੋਕ ਕਾਰ ਤੇ ਟ੍ਰੇਨ ਨਾਲ ਦੋ ਤੋਂ ਤਿੰਨ ਘੰਟੇ ਯਾਤਰਾ ਕਰ ਦਾਵੋਸ ਪਹੁੰਚੇ ਹਨ। ਕੁਝ ਨੇਤਾਵਾਂ ਤੇ ਸੀਓਏ ਨੇ ਸਮਾਂ ਬਚਾਉਣ ਲਈ ਹੈਲੀਕਾਪਟਰ ਦਾ ਇਸਤੇਮਾਲ ਕੀਤਾ ਹੈ। ਡਬਲਿਊਈਐਫ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਸਾਲ ਮੰਚ ਨੂੰ ਵਾਤਾਵਰਣ ਪੱਖੋਂ ਟਿਕਾਊ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਉਹ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਪ੍ਰਾਈਵੇਟ ਜੈੱਟ ਸਰਕਾਰ ਦੇ ਅਧਿਕਾਰੀਆਂ ਦੇ ਆ ਰਹੇ ਹਨ। ਇਸ ਤਰ੍ਹਾਂ ਦੇ ਸਮਾਗਮ ‘ਚ ਲੋਕਾਂ ਨੂੰ ਲੈ ਕੇ ਆਉਣ ਦਾ ਸਭ ਤੋਂ ਪ੍ਰਭਾਵੀ ਤੇ ਸੁਰੱਖਿਅਤ ਤਰੀਕਾ ਜਹਾਜ਼ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget