ਪੜਚੋਲ ਕਰੋ

ਹੁਣ ਇਹ ਸੇਠ ਓਰੀਐਂਟਲ ਬੈਂਕ ਨੂੰ 390 ਚੂਨਾ ਪਹੁੰਚਿਆ ਦੁਬਈ

ਨਵੀਂ ਦਿੱਲੀ: ਨੀਰਵ ਮੋਦੀ, ਮੇਹੁਲ ਚੌਕਸੀ ਤੇ ਵਿਕਰਮ ਕੋਠਾਰੀ ਦੇ ਬੈਂਕ ਘੁਟਾਲਿਆਂ ਦਰਮਿਆਨ ਇੱਕ ਹੋਰ ਘਪਲਾ ਸਾਹਮਣੇ ਆਇਆ ਹੈ। ਦਿੱਲੀ ਵਿੱਚ ਦਵਾਰਕਾ ਦਾਸ ਸਾਠ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟੇਡ 'ਤੇ ਓਰੀਐਂਟਲ ਬੈਂਕ ਆਫ ਕਾਮਰਸ ਨੂੰ 390 ਕਰੋੜ ਦਾ ਖੋਰਾ ਲਾਉਣ ਦਾ ਇਲਜ਼ਾਮ ਹੈ। ਕੇਂਦਰੀ ਜਾਂਚ ਬਿਊਰੋ ਦੇ ਸੂਤਰਾਂ ਮੁਤਾਬਕ ਇਸ ਕੰਪਨੀ ਦੇ ਨਿਰਦੇਸ਼ਕ ਦੁਬਈ ਵਿੱਚ ਹਨ। ਸੀ.ਬੀ.ਆਈ. ਨੇ ਇਸ ਮਾਮਲੇ ਵਿੱਚ ਦਿੱਲੀ ਦੇ ਹੀਰਾ ਕਾਰੋਬਾਰੀ ਕੰਪਨੀ ਦੇ ਨਿਰਦੇਸ਼ਕਾਂ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਕੇਸ ਦਵਾਰਕਾ ਦਾਸ ਸੇਠ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟੇਡ ਨਾਂਅ ਦੀ ਕੰਪਨੀ ਦੇ ਨਿਰਦੇਸ਼ਕ ਸੱਭਿਆ ਸੇਠ, ਰੀਤਾ ਸੇਠ, ਕ੍ਰਿਸ਼ਣ ਕੁਮਾਰ ਸਿੰਘ, ਰਵੀ ਸਿੰਘ ਵਿਰੁੱਧ ਕੀਤਾ ਗਿਆ ਹੈ, ਜੋ ਹੀਰੇ ਦੇ ਕਾਰੋਬਾਰੀ ਹਨ। ਸਾਲ 2007 ਤੋਂ 2012 ਦਰਮਿਆਨ ਕੰਪਨੀ ਨੇ ਓ.ਬੀ.ਸੀ. ਤੋਂ ਕਈ ਵਾਰੀਆਂ ਵਿੱਚ 389 ਕਰੋੜ ਰੁਪਏ ਦਾ ਕਰਜ਼ ਲਿਆ ਸੀ। ਬੈਂਕ ਨੇ ਇਸ ਕੰਪਨੀ ਨੂੰ ਵੀ ਲੈਟਰ ਆਫ ਅੰਡਰਟੇਕਿੰਗ ਯਾਨੀ ਐਲ.ਓ.ਯੂ. ਰਾਹੀਂ ਕਰਜ਼ ਦਿੱਤਾ ਸੀ। ਪਰ ਕਈ ਸਾਲ ਇਹ ਕਰਜ਼ਾ ਚੁਕਾਇਆ ਨਹੀਂ ਗਿਆ। ਬੈਂਕ ਨੇ ਛੇ ਮਹੀਨੇ ਪਹਿਲਾਂ ਸੀ.ਬੀ.ਆਈ. ਨੂੰ ਸ਼ਿਕਾਇਤ ਦਿੱਤੀ ਤੇ ਕੇਸ ਦਰਜ ਕਰਵਾਇਆ। ਉੱਧਰ ਕਾਂਗਰਸ ਨੇ ਇਸ 390 ਕਰੋੜ ਦੇ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇੱਕ ਨਵਾਂ ਘਪਲੇਬਾਜ਼ ਭੱਜ ਗਿਆ ਹੈ। ਹਾਲਾਂਕਿ, ਜਦੋਂ ਸੇਠ ਕੰਪਨੀ ਨੇ ਕਰਜ਼ਾ ਲਿਆ ਸੀ ਤਾਂ ਉਦੋਂ ਯੂ.ਪੀ.ਏ. ਦੀ ਸਰਕਾਰ ਸੀ। ਹਾਲਾਂਕਿ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਢੇ ਗਿਆਰਾਂ ਹਜ਼ਾਰ ਕਰੋੜ ਦੇ ਘਪਲੇ 'ਤੇ ਆਪਣੀ ਚੁੱਪੀ ਤੋੜਦਿਆਂ ਕਿਹਾ ਹੈ ਕਿ ਆਰਥਕ ਬੇਨਿਯਮੀਆਂ 'ਤੇ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਬਿਨਾ ਕਿਸੇ ਘੁਟਾਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਚੀਜ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget