ਪੜਚੋਲ ਕਰੋ

ਅੱਜ ਤੋਂ ਡ੍ਰਾਈਵਿੰਗ ਲਾਈਸੈਂਸ ਤੇ ਆਰਸੀ ਲਈ ਪੂਰੇ ਦੇਸ਼ 'ਚ ਬਦਲੇ ਨਿਯਮ

ਅੱਜ ਤੋਂ ਡ੍ਰਾਈਵਿੰਗ ਲਾਈਸੈਂਸ ਬਣਵਾਉਣ ਦਾ ਨਿਯਮ ਬਦਲ ਜਾਵੇਗਾ ਤੇ ਤੁਹਾਨੂੰ ਆਪਣਾ ਪੁਰਾਣਾ ਲਾਈਸੈਂਸ ਅਪਡੇਟ ਕਰਨਾ ਹੋਵੇਗਾ। ਇਸ ਪ੍ਰਕ੍ਰਿਆ ਪੂਰੀ ਤਰ੍ਹਾਂ ਆਨ-ਲਾਈਨ ਹੋਵੇਗੀ।

ਨਵੀਂ ਦਿੱਲੀ: ਦੇਸ਼ ‘ਚ ਅੱਜ ਯਾਨੀ ਇੱਕ ਅਕਤੂਬਰ ਤੋਂ ਕੁਝ ਨਿਯਮਾਂ ‘ਚ ਬਦਲਾਅ ਹੋ ਰਹੇ ਹਨ। ਇਨ੍ਹਾਂ ਨਿਯਮਾਂ ਦੇ ਬਦਲਣ ਦਾ ਸਿੱਧਾ ਅਸਰ ਤੁਹਾਡੇ ‘ਤੇ ਵੀ ਹੋਵੇਗਾ। ਦੱਸ ਦਈਏ ਕਿ ਅੱਜ ਤੋਂ ਡ੍ਰਾਈਵਿੰਗ ਲਾਈਸੈਂਸ ਬਣਵਾਉਣ ਦਾ ਨਿਯਮ ਬਦਲ ਜਾਵੇਗਾ ਤੇ ਤੁਹਾਨੂੰ ਆਪਣਾ ਪੁਰਾਣਾ ਲਾਈਸੈਂਸ ਅਪਡੇਟ ਕਰਨਾ ਹੋਵੇਗਾ। ਇਸ ਪ੍ਰਕ੍ਰਿਆ ਪੂਰੀ ਤਰ੍ਹਾਂ ਆਨ-ਲਾਈਨ ਹੋਵੇਗੀ। ਬਦਲੇ ਨਿਯਮ ਮੁਤਾਬਕ ਡ੍ਰਾਈਵਿੰਗ ਲਾਈਸੇਂਸ (ਡੀਐਲ) ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਦਾ ਰੰਗ ਵੀ ਇੱਕ ਹੋ ਜਾਵੇਗਾ। ਇਸ ਦੇ ਨਾਲ ਹੀ ਡੀਐਲ ਤੇ ਆਰਸੀ ‘ਤੇ ਕਿਊਆਰ ਕੋਡ ਵੀ ਦਿੱਤਾ ਜਾਵੇਗਾ। ਇਸ ਨਾਲ ਕੋਈ ਵੀ ਆਪਣਾ ਪੁਰਾਣਾ ਰਿਕਾਰਡ ਲੁਕਾ ਨਹੀਂ ਪਾਵੇਗਾ। ਕਿਊਆਰ ਕੋਡ ਨੂੰ ਰੀਡ ਕਰਨ ਲਈ ਟ੍ਰੈਫਿਕ ਪੁਲਿਸ ਨੂੰ ਹੈਂਡੀ ਟ੍ਰੈਕਿੰਗ ਡਿਵਾਈਸ ਦਿੱਤੀ ਜਾਵੇਗੀ। ਇਨ੍ਹਾਂ ਨਵੇਂ ਬਦਲਾਵਾਂ ਕਰਕੇ ਸਰਕਾਰ ਹੁਣ ਤੋਂ ਵਾਹਨਾਂ ਤੇ ਡ੍ਰਾਈਵਰਾਂ ਦਾ ਆਨਲਾਈਨ ਡਾਟਾਬੇਸ ਵੀ ਤਿਆਰ ਕਰ ਸਕੇਗੀ। ਹੁਣ ਤਕ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਵੱਖ-ਵੱਖ ਡ੍ਰਾਈਵਿੰਗ ਲਾਈਸੈਂਸ ਹੁੰਦਾ ਹੈ ਪਰ ਹੁਣ ਤੋਂ ਪੂਰੇ ਦੇਸ਼ ‘ਚ ਇੱਕ ਜਿਹਾ ਡੀਐਲ ਹੋਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget