ਪੜਚੋਲ ਕਰੋ

ਹੁਣ ਨਹੀਂ ਹੋਏਗੀ EVM ਮਸ਼ੀਨਾਂ ਨਾਲ ਛੇੜਛਾੜ

  ਜਲੰਧਰ: 2019 ਦੀਆਂ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ M3 ਸ਼੍ਰੇਣੀ ਦੀਆਂ ਨਵੀਆਂ EVM ਤਿਆਰ ਕਰਾਈਆਂ ਹਨ ਜਿਨ੍ਹਾਂ ਵਿੱਚ ਟੈਂਪਰਿੰਗ ਡਿਟੈਕਸ਼ਨ ਦਾ ਫੀਚਰ ਦਿੱਤਾ ਗਿਆ ਹੈ। ਯਾਨੀ ਈਵੀਐਮ ਨਾਲ ਹਲਕੀ ਜਿਹੀ ਵੀ ਛੇੜਛਾੜ ਦੀ ਕੋਸ਼ਿਸ਼ ਕੀਤੀ ਗਈ ਤਾਂ ਮਸ਼ੀਨ ਚੱਲਣੀ ਬੰਦ ਹੋ ਜਾਏਗੀ। ਦੁਬਾਰਾ ਚਲਾਉਣ ਨਾਲ ਇਸ ਦੀ ਸਕਰੀਨ ’ਤੇ ‘ਚੈਂਪਰ ਡਿਟੈਕਟ’ ਦਾ ਮੈਸੇਜ ਲਿਖਿਆ ਆ ਜਾਏਗਾ। ਐਮ3 ਕੈਟੇਗਰੀ ਦੀਆਂ ਕਰੀਬ 2400 ਮਸ਼ੀਨਾਂ ਟੈਸਟਿੰਗ ਲਈ ਜਲੰਧਰ ਭੇਜੀਆਂ ਗਈਆਂ ਹਨ। ਸਟੇਟ ਪਟਵਾਰ ਸਕੂਲ ਵਿੱਚ ਇਨ੍ਹਾਂ ਦੀ ਪਹਿਲੇ ਪੱਧਰ ਦੀ ਟੈਸਟਿੰਗ ਚੱਲ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਰੋਜ਼ਾਨਾ ਇਨ੍ਹਾਂ ਦੀ ਨਿਗਰਾਨੀ ਕਰ ਰਿਹਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਵਰਿਦੰਰ ਕੁਮਾਰ ਸ਼ਰਮਾ ਨੇ ਮਸ਼ੀਨਾਂ ਦੀ ਚੈਕਿੰਗ ਲਈ ਕਈ ਅਫਸਰਾਂ ਦੀ ਡਿਊਟੀ ਲਾਈ ਹੈ।
  ਨਵੀਆਂ ਮਸ਼ੀਨਾਂ ਦੀਆਂ ਜ਼ਬਰਦਸਤ ਖਾਸੀਅਤਾਂ
ਜਾਣਕਾਰੀ ਮੁਤਾਬਕ ਨਵੀਆਂ ਮਸ਼ੀਨਾਂ ਵਿੱਚ ਡਾਇਗਨੌਸਟਿਕ ਫੀਚਰ ਲੱਗਾ ਹੈ। ਯਾਨੀ ਮਸ਼ੀਨ ਵਿੱਚ ਕੋਈ ਵੀ ਗੜਬੜੀ ਹੋਈ ਤਾਂ ਇਸ ਦੀ ਸਕਰੀਨ ’ਤੇ ਤੁਰੰਕ ਸੰਦੇਸ਼ ਆ ਜਾਏਗਾ। ਇਸ ਦਾ ਟਾਈਮਰ ਮੈਨੂਅਲੀ ਸੈੱਟ ਨਹੀਂ ਕੀਤਾ ਜਾ ਸਕਦਾ, ਜਿਸ ਨਾਲ ਵੋਟਿੰਗ ਦਾ ਬਿਲਕੁਲ ਸਹੀ ਸਮਾਂ ਪਤਾ ਕੀਤਾ ਜਾ ਸਕੇਗਾ। ਇੱਕ ਵਾਰ ਪੋਲਿੰਗ ਬੰਦ ਕਰ ਦਿੱਤੀ ਗਈ ਤਾਂ ਦੁਬਾਰਾ ਵੋਟਿੰਗ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਤੈਅ ਸਮੇਂ ਤਕ ਇਸਤੇਮਾਲ ਨਾ ਕੀਤੇ ਜਾਣ ’ਤੇ ਮਸ਼ੀਨ ਪਾਵਰ ਸੇਵਿੰਗ ਮੋਡ ਵਿੱਚ ਚਲੀ ਜਾਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ

Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ

Embed widget