ਪੜਚੋਲ ਕਰੋ

ਨੋਟਬੰਦੀ ਮਗਰੋਂ ਸੋਨਾ ਰੱਖਣ ਵਾਲਿਆਂ ਦੀ ਵਾਰੀ !

ਨਵੀਂ ਦਿੱਲੀ: ਮੋਦੀ ਸਰਕਾਰ ਦਾ ਅਗਲਾ ਨਿਸ਼ਾਨਾ ਸੋਨਾ ਹੈ। ਅੱਜ ਸੋਨੇ ਬਾਰੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਵੱਡਾ ਐਲਾਨ ਕੀਤਾ ਹੈ। ਹੁਣ ਤੈਅ ਹੱਦ ਤੋਂ ਜ਼ਿਆਦਾ ਸੋਨਾ ਰੱਖਣ ਵਾਲਿਆਂ ਨੂੰ ਟੈਕਸ ਦੇਣਾ ਪਏਗਾ। ਸਰਕਾਰ ਦੇ ਨਵੇਂ ਫੈਸਲੇ ਮੁਤਾਬਕ ਆਮਦਨ ਦੇ ਹਿਸਾਬ ਨਾਲ ਸੋਨਾ ਰੱਖਣ ਵਾਲਿਆਂ 'ਤੇ ਕੋਈ ਪਾਬੰਦੀ ਨਹੀਂ ਹੈ। ਇਸ ਦੇ ਨਾਲ ਹੀ ਤੈਅ ਸੀਮਾ ਤੋਂ ਜ਼ਿਆਦਾ ਸੋਨਾ ਰੱਖਣ ਵਾਲਿਆਂ ਦੀ ਸ਼ਾਮਤ ਆ ਗਈ ਹੈ। ਆਮਦਨ ਕਰ ਵਿਭਾਗ ਦੇ ਛਾਪਿਆਂ ਵਿੱਚ ਤੈਅ ਹੱਦ ਤੋਂ ਵੱਧ ਸੋਨਾ ਜ਼ਬਤ ਕਰ ਲਿਆ ਜਾਵੇਗਾ। ਸਰਕਾਰ ਨੇ ਸੋਨਾ ਰੱਖਣ ਬਾਰੇ ਨਵੇਂ ਨਿਯਮ ਵੀ ਬਣਾਏ ਹਨ। ਹਰ ਵਿਆਹੀ ਮਹਿਲਾ 500 ਗ੍ਰਾਮ ਸੋਨਾ, ਅਣਵਿਆਹੁਤਾ ਮਹਿਲਾ 250 ਗ੍ਰਾਮ ਤੇ ਪੁਰਸ਼ 100 ਗ੍ਰਾਮ ਸੋਨਾ ਰੱਖ ਸਕਦਾ ਹੈ। ਬ੍ਰਾਂਡਿਡ ਤੇ ਅਨ-ਬ੍ਰਾਂਡਿਡ ਸਿੱਕਿਆਂ 'ਤੇ ਵੀ 12.5 ਫੀਸਦੀ ਇੰਪੋਰਟ ਡਿਊਟੀ ਲਾਉਣ ਦਾ ਐਲਾਨ ਕੀਤਾ ਹੈ। ਕਾਨੂੰਨੀ ਤਰੀਕੇ ਨਾਲ ਪੁਰਖਿਆਂ ਤੋਂ ਮਿਲੇ ਸੋਨੇ 'ਤੇ ਕੋਈ ਟੈਕਸ ਨਹੀਂ।

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget