ਪੜਚੋਲ ਕਰੋ

ਕਿਸਾਨਾਂ ਦੇ ਖਾਤਿਆਂ 'ਚ ਪੈਸਿਆਂ ਲਈ ਨਵੇਂ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਦੋ ਹੈਕਟੇਅਰ ਤਕ ਰਾਈਡਰ ਖ਼ਤਮ ਕਰ ਯੋਜਨਾ ‘ਚ ਲਾਭਪਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕਿਸਾਨ ਸਨਮਾਨ ਨਿਧੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਸੀ ਜਿਨ੍ਹਾਂ ਕੋਲ ਦੋ ਹੈਕਟੇਅਰ ਤੋਂ ਜ਼ਿਆਦਾ ਜ਼ਮੀਨ ਨਹੀਂ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਦੋ ਹੈਕਟੇਅਰ ਤਕ ਰਾਈਡਰ ਖ਼ਤਮ ਕਰ ਯੋਜਨਾ ‘ਚ ਲਾਭਪਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕਿਸਾਨ ਸਨਮਾਨ ਨਿਧੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਸੀ ਜਿਨ੍ਹਾਂ ਕੋਲ ਦੋ ਹੈਕਟੇਅਰ ਤੋਂ ਜ਼ਿਆਦਾ ਜ਼ਮੀਨ ਨਹੀਂ ਹੈ। ਲੋਕ ਸਭਾ ਚੋਣਾਂ ਦੌਰਾਨ ਪੀਐਮ ਨੇ ਇਸ ਰਾਈਡਰ ਨੂੰ ਹਟਾਉਣ ਦਾ ਵਾਅਦਾ ਕੀਤਾ ਸੀ। ਹੁਣ ਕੇਂਦਰ ਸਰਕਾਰ ਨੇ ਨਵੀਂ ਗਾਈਡਲਾਈਨ ਜਾਰੀ ਕਰ ਸਾਰੇ ਕਿਸਾਨਾਂ ਲਈ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ। ਯੋਜਨਾ ਤਹਿਤ ਹਰ ਸਾਲ ਕਿਸਾਨਾਂ ਦੇ ਖਾਤੇ ‘ਚ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ ‘ਚ ਜਮ੍ਹਾਂ ਹੋਣਗੇ। ਜਦਕਿ ਨਵੀਂ ਗਾਇਡਲਾਈਨ ‘ਚ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਲਿਸਟ ਵੀ ਜਾਰੀ ਕੀਤੀ ਹੈ ਜੋ ਇਸ ਸਨਮਾਨ ਯੋਜਨਾ ਦੇ ਹੱਕਦਾਰ ਨਹੀਂ ਮੰਨੇ ਗਏ। ਇਸ ‘ਚ ਹਾਲਿਆ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ, ਵਿਧਾਇਕ ਤੇ ਜ਼ਿਲ੍ਹਾਂ ਪ੍ਰਮੁੱਖਾਂ ਨੂੰ ਯੋਜਨਾ ਦਾ ਫਾਇਦਾ ਨਹੀਂ ਮਿਲੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨ, ਬੋਰਡ, ਨਿਗਮਾਂ ਤੇ ਨਿੱਜੀ ਦਫਤਰਾਂ ‘ਚ ਕੰਮ ਕਰਨ ਵਾਲਿਆਂ ਨੂੰ ਇਸ ਲਿਸਟ ‘ਚ ਰੱਖਿਆ ਗਿਆ ਹੈ। ਉਧਰ ਇਨਕਮ ਟੈਕਸ ਅਦਾ ਕਰਨ ਵਾਲੇ ਕਿਸਾਨ ਵੀ ਇਸ ਯੋਜਨਾ ਦੇ ਪਾਤਰ ਨਹੀਂ ਮੰਨੇ ਗਏ ਹਨ।

ਟਾਪ ਹੈਡਲਾਈਨ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget