ਪੜਚੋਲ ਕਰੋ

New Criminal Laws: 1 ਜੁਲਾਈ ਤੋਂ ਲਾਗੂ ਹੋ ਜਾਣਗੇ ਨਵੇਂ ਕਾਨੂੰਨ, ਜਾਣੋ ਤੁਹਾਨੂੰ ਕਿਵੇਂ ਕਰਨਗੇ ਪ੍ਰਭਾਵਿਤ ? ਸੌਖੇ ਸ਼ਬਦਾਂ 'ਚ ਸਮਝੋ ਕਾਨੂੰਨੀ ਭਾਸ਼ਾ

ਜੇ ਕੋਈ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਕਿਸੇ ਦਾ ਕਤਲ ਕਰਵਾਉਂਦਾ ਹੈ ਜਾਂ ਕੋਈ ਵੀ ਅਜਿਹੇ ਅਪਰਾਧ ਨੂੰ ਅੰਜਾਮ ਦਿੰਦਾ ਹੈ ਤਾਂ ਭਾਰਤ ਵਿੱਚ ਉਸ ਉੱਤੇ ਮਾਮਲਾ ਦਰਜ ਕੀਤਾ ਜਾਵੇਗਾ ਤੇ ਜਿਸ ਦੇ ਆਧਾਰ ਉੱਤੇ ਵਿਦੇਸ਼ੀ ਪੁਲਿਸ ਕਾਰਵਾਈ ਕਰੇਗੀ।

New Criminal Laws: 1 ਜੁਲਾਈ ਤੋਂ ਲਾਗੂ ਹੋਣ ਵਾਲੇ ਤਿੰਨ ਮਹੱਤਵਪੂਰਨ ਕਾਨੂੰਨ, ਇੰਡੀਅਨ ਜੁਡੀਸ਼ੀਅਲ ਕੋਡ-2023, ਇੰਡੀਅਨ ਸਿਵਲ ਡਿਫੈਂਸ ਕੋਡ-2023 ਅਤੇ ਇੰਡੀਅਨ ਐਵੀਡੈਂਸ ਐਕਟ-2023, ਭਾਰਤੀ ਨਾਗਰਿਕਾਂ ਦੇ ਸਸ਼ਕਤੀਕਰਨ ਵੱਲ ਇੱਕ ਹੋਰ ਵੱਡਾ ਕਦਮ ਹੈ। ਇਨ੍ਹਾਂ ਤਿੰਨਾਂ ਕਾਨੂੰਨਾਂ ਤਹਿਤ ਘਿਨਾਉਣੇ ਅਪਰਾਧਾਂ ਵਿੱਚ ਜ਼ੀਰੋ ਐਫਆਈਆਰ, ਔਨਲਾਈਨ ਪੁਲਿਸ ਸ਼ਿਕਾਇਤ, ਇਲੈਕਟ੍ਰਾਨਿਕ ਸਾਧਨਾਂ ਰਾਹੀਂ ਸੰਮਨ ਭੇਜਣਾ ਤੇ ਅਪਰਾਧ ਦੇ ਦ੍ਰਿਸ਼ ਦੀ ਵੀਡੀਓਗ੍ਰਾਫੀ ਲਾਜ਼ਮੀ ਹੋ ਜਾਵੇਗੀ।

ਜੇ ਕੋਈ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਕਿਸੇ ਦਾ ਕਤਲ ਕਰਵਾਉਂਦਾ ਹੈ ਜਾਂ ਕੋਈ ਵੀ ਅਜਿਹੇ ਅਪਰਾਧ ਨੂੰ ਅੰਜਾਮ ਦਿੰਦਾ ਹੈ ਤਾਂ ਭਾਰਤ ਵਿੱਚ ਉਸ ਉੱਤੇ ਮਾਮਲਾ ਦਰਜ ਕੀਤਾ ਜਾਵੇਗਾ ਤੇ ਜਿਸ ਦੇ ਆਧਾਰ ਉੱਤੇ ਵਿਦੇਸ਼ੀ ਪੁਲਿਸ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਉਸ ਨੂੰ ਉੱਥੇ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਜਾਂ ਫਿਰ ਭਾਰਤ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਜੇ ਕੋਈ ਵਿਦੇਸ਼ਾਂ ਵਿੱਚ ਨਾਗਰਿਕ ਭਾਰਤ ਦੇ ਕੌਮੀ  ਝੰਡੇ ਦਾ ਅਪਮਾਨ ਕਰਦਾ ਹੈ ਜਾਂ ਫਿਰ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਉਸ ਉੱਤੇ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇੱਕ ਨਵਾਂ ਕਾਨੂੰਨ ਬਣਿਆ ਹੈ ਜਿਸ ਵਿੱਚ ਮਰਦਾਂ ਤੇ ਔਰਤਾਂ ਨੂੰ ਬਰਾਬਰ ਅਧਿਕਾਰ ਦਿੱਤੇ ਗਏ ਹਨ ਜਿਸ ਦੇ ਚਲਦੇ ਜੇ ਕੋਈ ਲੜਕੀ ਕਿਸੇ ਲੜਕੇ ਨੂੰ ਸਰੀਰਕ ਤੌਰ ਤੇ ਜਾਂ ਮਾਨਸਿਕ ਤੌਰ ਤੇ ਤੰਗ ਕਰਦੀ ਹੈ ਜਾਂ ਕੋਈ ਛੇੜਖਾਨੀ ਕਰਦੀ ਹੈ ਤਾਂ ਉਸਦੇ ਵੀ ਉਹੀ ਕਾਨੂੰਨ ਲਾਗੂ ਹੋਵੇਗਾ ਉਹ ਇੱਕ ਲੜਕੇ 'ਤੇ ਹੁੰਦਾ ਹੈ
ਕਾਨੂੰਨ ਬਦਲਣ ਨਾਲ ਆਮ ਜਨਤਾ ਨੂੰ ਬਹੁਤ ਫਾਇਦਾ ਹੋਣ ਵਾਲਾ ਹੈ ਹੁਣ ਆਮ ਜਨਤਾ ਨੂੰ ਵਾਰ-ਵਾਰ ਕੋਰਟ ਕਚਹਿਰੀਆਂ ਦੇ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਨੂੰ ਪਹਿਲੀ ਹੀ ਤਾਰੀਕ ਉੱਤੇ ਆਪਣੇ ਕੰਮ ਬਾਰੇ ਹਰ ਜਾਣਕਾਰੀ ਮਿਲ ਜਾਵੇਗੀ ਜਿਵੇਂ ਕਿ ਕਿਸ ਤਾਰੀਕ ਨੂੰ ਕੀ-ਕੀ ਦਸਤਾਵੇਜ ਚਾਹੀਦੇ ਹਨ ਤੇ ਕਿਸ ਤਾਰੀਕ ਨੂੰ ਕੇਸ ਦਾ ਫੈਸਲਾ ਆਵੇਗਾ।

ਦੱਸ ਦਈਏ  ਕਿ ਨਵੇਂ ਕਾਨੂੰਨਾਂ ਵਿੱਚ ਹੁਣ ਸਬੂਤਾਂ ਦੇ ਲਈ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਜ਼ਰੂਰੀ ਹੋਵੇਗੀ ਜਿਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਛੋਟੇ ਅਪਰਾਧਾਂ ਦੇ ਵਿੱਚ ਅੱਗੇ ਜਿਸ ਤਰ੍ਹਾਂ ਜੁਰਮਾਨਾ ਕਰ ਦਿੱਤਾ ਜਾਂਦਾ ਸੀ ਹੁਣ ਉਸ ਦੀ ਜਗ੍ਹਾ ਉਨ੍ਹਾਂ ਤੋਂ ਸਜ਼ਾ ਦੇ ਤੌਰ ਤੇ ਜਨਤਕ ਕੰਮ ਕਰਵਾਏ ਜਾਣਗੇ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget