ਪੜਚੋਲ ਕਰੋ

ਬਦਲੇ ਨਿਯਮ: ਹੁਣ ਸਿਰਫ 3 ਦਿਨਾਂ 'ਚ ਕਰੋ ਮੋਬਾਈਲ ਨੰਬਰ ਪੋਰਟ

ਸੋਮਵਾਰ ਤੋਂ ਲਾਗੂ ਹੋ ਰਹੇ ਨਵੇਂ ਨਿਯਮ ਮੁਤਾਬਕ 6.46 ਰੁਪਏ ਦੀ ਫੀਸ ਦੇਣ ਤੋਂ ਬਾਅਦ ਸਿਰਫ ਤਿੰਨ ਦਿਨਾਂ ‘ਚ ਨੰਬਰ ਪੋਰਟ ਹੋ ਸਕਣਗੇ। ਯੋਗ ਗਾਹਕਾਂ ਦਾ ਯੂਨੀਕ ਪੋਰਟਿੰਗ ਕੋਡ (ਯੂਪੀਸੀ) ਜੈਨਰੇਟ ਕੀਤਾ ਜਾਵੇਗਾ।

ਨਵੀਂ ਦਿੱਲੀ: ਸੋਮਵਾਰ ਤੋਂ ਲਾਗੂ ਹੋ ਰਹੇ ਨਵੇਂ ਨਿਯਮ ਮੁਤਾਬਕ 6.46 ਰੁਪਏ ਦੀ ਫੀਸ ਦੇਣ ਤੋਂ ਬਾਅਦ ਸਿਰਫ ਤਿੰਨ ਦਿਨਾਂ ‘ਚ ਨੰਬਰ ਪੋਰਟ ਹੋ ਸਕਣਗੇ। ਯੋਗ ਗਾਹਕਾਂ ਦਾ ਯੂਨੀਕ ਪੋਰਟਿੰਗ ਕੋਡ (ਯੂਪੀਸੀ) ਜੈਨਰੇਟ ਕੀਤਾ ਜਾਵੇਗਾ। ਇਸ ਲਈ ਪੋਸਟਪੇਡ ਗਾਹਕਾਂ ਦਾ ਭੁਗਤਾਨ ਬਕਾਇਆ ਨਾ ਹੋਣਾ, ਕਨੈਕਸ਼ਨ 90 ਦਿਨ ਤਕ ਪੁਰਾਣਾ ਹੋਣਾ ਜ਼ਰੂਰੀ ਹੈ। ਟਰਾਈ ਦੇ ਇੱਕ ਅਧਿਕਾਰੀ ਮੁਤਾਬਕ ਨਵੀਂ ਵਿਵਸਥਾ ਲਾਗੂ ਹੋਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਐਮਐਨਪੀ ਕਰਾਉਂਦਾ ਹੈ ਤਾਂ ਇਸ ਦੀ ਪ੍ਰਕ੍ਰਿਆ ਦੋ ਕੰਮਕਾਜੀ ਦਿਨਾਂ ‘ਚ ਪੂਰੀ ਹੋਵੇਗੀ। ਉਧਰ ਇੱਕ ਸਰਕਲ ਤੋਂ ਦੂਜੇ ਸਰਕਲ ਲਈ ਨੰਬਰ ਪੋਰਟੈਬਿਲਟੀ ਦੀ ਅਪੀਲ ਨੂੰ ਪੰਜ ਦਿਨ ‘ਚ ਪੂਰਾ ਕੀਤਾ ਜਾਵੇਗਾ। ਫਿਲਹਾਲ ਇਹ ਪ੍ਰਕ੍ਰਿਆ ਪੂਰੀ ਹੋਣ ‘ਚ ਸੱਤ ਦਿਨ ਦਾ ਸਮਾਂ ਲੱਗਦਾ ਹੈ। ਪੋਸਟ ਪੇਡ ਮੋਬਾਈਲ ਕਨੈਕਸ਼ਨ ਦੇ ਮਾਮਲੇ ‘ਚ ਗਾਹਕਾਂ ਨੂੰ ਆਪਣੇ ਬਕਾਇਆ ਬਾਰੇ ਸਬੰਧਤ ਆਪਰੇਟਰ ਤੋਂ ਪ੍ਰਮਾਣ ਲੈਣਾ ਹੋਵੇਗਾ। ਇਸ ਤੋਂ ਇਲਾਵਾ ਮੌਜੂਦਾ ਨੈੱਟਵਰਕ ‘ਤੇ ਉਹ ਘੱਟੋ-ਘੱਟ 90 ਦਿਨ ਤਕ ਐਕਟਿਵ ਰਹਿਣਾ ਹੋਵੇਗਾ। ਨਵੀਂ ਪ੍ਰਕ੍ਰਿਆ ਦੇ ਨਿਯਮ ਤੈਅ ਕਰਦੇ ਹੋਏ ਟਰਾਈ ਨੇ ਕਿਹਾ ਕਿ ਵੱਖ-ਵੱਖ ਸ਼ਰਤਾਂ ਦੇ ਸਕਾਰਾਤਮਕ ਮਨਜ਼ੂਰੀ ਨਾਲ ਹੀ ਯੂਪੀਸੀ ਦੀ ਰਚਨਾ ਦਾ ਫੈਸਲਾ ਹੋਵੇਗਾ।

ਟਾਪ ਹੈਡਲਾਈਨ

Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 

Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget