ਪੜਚੋਲ ਕਰੋ

ਹੈੱਡ ਕਾਂਸਟੇਬਲ ਦੀ ਖੁੱਲ੍ਹੀ ਭਰਤੀ, ਇੰਝ ਕਰੋ ਅਪਲਾਈ

ਦਿੱਲੀ ਪੁਲਿਸ ਨੇ ਸਾਲ ਦੇ ਅੰਤ ਵਿੱਚ ਨੌਜਵਾਨਾਂ ਨੂੰ ਕਰੀਅਰ ਬਣਾਉਣ ਦਾ ਵਧੀਆ ਮੌਕਾ ਦਿੱਤਾ ਹੈ। ਦਿੱਲੀ ਪੁਲਿਸ ਨੇ 649 ਹੈੱਡ ਕਾਂਸਟੇਬਲ ਅਸਾਮੀਆਂ ਲਈ ਭਰਤੀ ਖੋਲ੍ਹਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਸਾਲ ਦੇ ਅੰਤ ਵਿੱਚ ਨੌਜਵਾਨਾਂ ਨੂੰ ਕਰੀਅਰ ਬਣਾਉਣ ਦਾ ਵਧੀਆ ਮੌਕਾ ਦਿੱਤਾ ਹੈ। ਦਿੱਲੀ ਪੁਲਿਸ ਨੇ 649 ਹੈੱਡ ਕਾਂਸਟੇਬਲ ਅਸਾਮੀਆਂ ਲਈ ਭਰਤੀ ਖੋਲ੍ਹਣ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਅਸਾਮੀਆਂ ਲਈ ਆਪਣੇ ਆਪ ਨੂੰ ਯੋਗ ਮੰਨਦੇ ਹੋ ਤਾਂ ਤੁਸੀਂ ਵੀ ਇਸ ਲਈ ਅਰਜ਼ੀ ਦਾਖ਼ਲ ਕਰ ਸਕਦੇ ਹੋ। ਗਰੁੱਪ ਸੀ ਦੀਆਂ ਇਹ ਪੋਸਟਾਂ ਵਾਇਰਲੈਸ ਆਪਰੇਟਰ, ਟੈਲੀ ਆਪਰੇਟਰ ਪ੍ਰਿੰਟਰ ਲਈ ਹਨ। ਇਸ ਲਈ ਅਰਜ਼ੀ ਤੁਸੀਂ ਦਿੱਲੀ ਪੁਲਿਸ ਦੀ ਵੈੱਬਸਾਈਟ ਤੇ ਜਾ ਕੇ ਭਰ ਸਕਦੇ ਹੋ। ਅਰਜ਼ੀ ਭਰਨ ਦੀ ਸ਼ੁਰੂਆਤ 29 ਦਸੰਬਰ ਨੂੰ ਹੋਵੇਗੀ ਤੇ ਆਖਰੀ ਤਰੀਕ 27 ਜਨਵਰੀ 2020 ਹੈ। ਇਨ੍ਹਾਂ ਅਸਾਮੀਆਂ ਤੇ ਅਪਲਾਈ ਕਰਨ ਲਈ ਜ਼ਰੂਰੀ ਹੈ ਕਿ ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਬਾਰ੍ਹਵੀਂ ਜਮਾਤ ਪਾਸ ਕੀਤੀ ਹੋਵੇ। ਇਸ ਦੇ ਨਾਲ ਇਹ ਵੀ ਜ਼ਰੂਰੀ ਹੈ ਕਿ ਉਮੀਦਵਾਰ ਦੇ ਵਿਸ਼ੇ ਸਾਇੰਸ ਤੇ ਗਣਿਤ ਰਿਹੇ ਹੋਣ। ਇਸ ਦੇ ਨਾਲ ਹੀ ਜਿਹੜੇ ਉਮੀਦਵਾਰਾਂ ਨੇ ਮਕੈਨਿਕ ਕਮ ਆਪਰੇਟਰ ਇਲੇਕਟ੍ਰਾਨਿਕ ਕਮਿਊਨੀਕੇਸ਼ਨ ਸਿਟਮਸ ਟ੍ਰੇਡ 'ਚ ਨੈਸ਼ਨਲ ਟ੍ਰੇਡ ਸਾਰਟੀਫਕੇਟ (ਐਨਟੀਸੀ) ਪ੍ਰਾਪਤ ਕੀਤਾ ਹੋਵੇ ਉਹ ਵੀ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਦੀ ਗੱਲ ਕਰੀਏ ਤਾਂ ਆਮ ਸ਼੍ਰੇਣੀ ਤੇ ਆਈਡਬਲਿਯੂਐਸ ਕੈਟੇਗਰੀ ਲਈ ਉਮਰ ਸੀਮਾ ਘੱਟੋ-ਘੱਟ 18 ਸਾਲ ਤੇ ਵੱਧ ਤੋਂ ਵੱਧ 27 ਸਾਲ ਰੱਖੀ ਗਈ ਹੈ। ਉਮਰ ਦੀ ਗਿਣਤੀ 01 ਜੁਲਾਈ 2019 ਦੇ ਹਿਸਾਬ ਨਾਲ ਹੋਵੇਗੀ। ਰਾਖਵੇਂ ਵਰਗਾਂ, ਮਹਿਲਾ ਉਮੀਦਵਾਰਾਂ, ਖਿਡਾਰੀਆਂ ਤੇ ਸਾਬਕਾ ਸੈਨਿਕਾਂ ਆਦਿ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੂਟ ਮਿਲੇਗੀ। ਇਸ ਵਿੱਚ ਆਮ ਸ਼੍ਰੇਣੀ ਨੂੰ ਅਪਲਾਈ ਕਰਨ ਲਈ 100 ਰੁਪਏ ਦੀ ਫੀਸ ਦੇਣੀ ਪਾਵੇਗੀ। ਇਹ ਫੀਸ ਆਨਲਾਈਨ ਹੀ ਜਮਾਂ ਕੀਤੀ ਜਾਵੇਗੀ। ਰਾਖਵੇਂ ਵਰਗਾਂ, ਮਹਿਲਾ ਉਮੀਦਵਾਰਾਂ ਤੇ ਸਾਬਕਾ ਸੈਨਿਕਾਂ ਨੂੰ ਕੋਈ ਵੀ ਫੀਸ ਨਹੀਂ ਦੇਣੀ ਹੋਵੇਗੀ। ਕੁੱਲ 649 ਅਸਾਮੀਆਂ ਵਿੱਚੋਂ ਹੈਡ ਕਾਂਸਟੇਬਲ (ਏਡਬਲਿਯੂਓ, ਟੀਪੀਓ) ਕੋਲ ਪੁਰਸ਼ ਉਮੀਦਵਾਰਾਂ ਲਈ 392 ਅਸਾਮੀਆਂ ਹਨ। 43 ਅਸਾਮੀਆਂ ਵਿਭਾਗੀ ਉਮੀਦਵਾਰਾਂ ਲਈ ਰਾਖਵੀਂਆਂ ਹਨ। ਇਸ ਤੋਂ ਇਲਾਵਾ, ਹੈਡ ਕਾਂਸਟੇਬਲ (ਏਡਬਲਿਯੂਓ, ਟੀਪੀਓ) ਔਰਤਾਂ ਲਈ 193 ਅਤੇ ਵਿਭਾਗੀ ਉਮੀਦਵਾਰਾਂ ਦੀਆਂ 21 ਅਸਾਮੀਆਂ ਖਾਲੀ ਹਨ। ਜਿੱਥੇ ਤੱਕ ਇਮਤਿਹਾਨ ਦੀ ਗੱਲ ਹੈ ਤਾਂ ਸਭ ਤੋਂ ਪਹਿਲਾਂ ਕੰਪਿਊਟਰ ਆਧਾਰਤ ਲਿਖਿਤ ਪ੍ਰੀਖਿਆ ਹੋਵੇਗੀ। ਇਸਦੇ ਨਾਲ ਹੀ ਉਮੀਦਵਾਰਾਂ ਨੂੰ ਫੀਜ਼ੀਕਲ ਇੰਡਓਰੇਂਸ ਅਤੇ ਮਾਪ ਟੈਸਟ (ਪੀਈ ਤੇ ਐਮਟੀ), ਟ੍ਰੇਡ ਟੈਸਟ ਤੇ ਕੰਪਿਊਟਰ ਓਪਰੇਸ਼ਨ ਵਿੱਚ ਮੁਹਾਰਤ ਦਾ ਟੈਸਟ ਵੀ ਪਾਸ ਕਰਨਾ ਪਾਵੇਗਾ।ਇਸ ਤੋਂ ਬਆਦ ਹੀ ਉਮੀਦਵਾਰ ਦੀ ਆਖ਼ਰੀ ਚੋਣ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

Embed widget