ਪੜਚੋਲ ਕਰੋ

ਪੈਨ ਕਾਰਡ ‘ਚ ਹੋਣ ਜਾ ਰਹੇ ਨਵੇਂ ਬਦਲਾਅ, ਤੁਹਾਨੂੰ ਜਾਣਨੇ ਜ਼ਰੂਰੀ

ਨਵੀਂ ਦਿੱਲੀ: 5 ਦਸੰਬਰ ਤੋਂ ਪੈਨ ਕਾਰਡ ਨਾਲ ਜੁੜੇ ਕੁਝ ਨਵੇਂ ਤੇ ਅਹਿਮ ਨਿਯਮ ਲਾਗੂ ਹੋਣ ਜਾ ਰਹੇ ਹਨ। ਜੇਕਰ ਤੁਸੀ ਕਿਸੇ ਵੀ ਤਰ੍ਹਾਂ ਦਾ ਨਕਦ ਦਾ ਹੋਰ ਤਰੀਕੇ ਨਾਲ ਪੈਸਿਆਂ ਦਾ ਲੈਣ-ਦੈਣ ਕਰਦੇ ਹੋ ਤਾਂ ਤੁਹਾਨੂੰ ਇਹ ਨਿਯਮ ਪਤਾ ਹੋਣੇ ਜ਼ਰੂਰੀ ਹਨ। ਨਵੇਂ ਨਿਯਮਾਂ ਮੁਤਾਬਕ ਜੇ ਕੋਈ ਇੱਕ ਸਾਲ ‘ਚ 2.5 ਲੱਖ ਰੁਪਏ ਤੋਂ ਜ਼ਿਆਦਾ ਰਕਮ ਦਾ ਲੈਣ-ਦੇਣ ਕਰਦਾ ਹੈ ਤਾਂ ਉਸ ਦੇ ਲਈ ਪੈਨ ਕਾਰਡ ਬਣਵਾਨਾ ਜ਼ਰੂਰੀ ਹੈ। ਜੇਕਰ ਕਿਸੇ ਕਾਰੋਬਾਰੀ ਸੰਸਥਾ ਦਾ ਸਲਾਨਾ ਕਾਰੋਬਾਰ 5 ਲੱਖ ਤੋਂ ਜ਼ਿਆਦਾ ਹੈ ਤਾਂ ਉਸ ਨੂੰ ਵੀ ਪੈਨ ਨੰਬਰ ਲੈਣਾ ਜ਼ਰੂਰੀ ਹੋਵੇਗਾ। ਪੈਨ ਕਾਰਡ ‘ਚ ਹੋਣ ਜਾ ਰਹੇ ਨਵੇਂ ਬਦਲਾਅ, ਤੁਹਾਨੂੰ ਜਾਣਨੇ ਜ਼ਰੂਰੀ ਇਸ ਤੋਂ ਇਲਾਵਾ ਜੇਕਰ ਤੁਸੀ ਕਾਰ ਜਾਂ ਬਾਈਕ ਖਰੀਦ ਰਹੇ ਹੋ ਤਾਂ ਇਸ ਕੇਸ ਵਿੱਚ ਵੀ ਪੈਨ ਨੰਬਰ ਦੇਣਾ ਲਾਜ਼ਮੀ ਹੈ। 10 ਲੱਖ ਤੋਂ ਜ਼ਿਆਦਾ ਦੀ ਜਾਇਦਾਦ ਵੇਚਣ ’ਤੇ ਪੈਨ ਨੰਬਰ ਜ਼ਰੂਰੀ ਹੈ। ਜੇਕਰ ਤੁਸੀ 2 ਲੱਖ ਰੁਪਏ ਤੋਂ ਜ਼ਿਆਦਾ ਦਾ ਸਮਾਨ ਖਰੀਦ ਰਹੇ ਹੋ ਤਾਂ ਵੀ ਪੈਨ ਕਾਰਡ ਦੀ ਲੋੜ ਪਵੇਗੀ। ਇੰਨਾ ਹੀ ਨਹੀਂ, ਬੈਂਕ ਖਾਤਾ ਖੋਲ੍ਹਣ ਅਤੇ ਬੈਂਕ ‘ਚ 50 ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਨਕਦੀ ਜਮਾਂ ਕਰਨ ‘ਤੇ ਵੀ ਬੈਂਕ ਤੁਹਾਡੇ ਤੋਂ ਪੈਨ ਨੰਬਰ ਮੰਗਦਾ ਹੈ। ਜੇਕਰ ਤੁਸੀ 50 ਹਜ਼ਾਰ ਤੋਂ ਜ਼ਿਆਦਾ ਦਾ ਲਾਈਫ ਇੰਸ਼ੋਰੈਸ ਪ੍ਰੀਮਿਅਮ ਭਰਦੇ ਹੋ ਤਾਂ ਤੁਹਾਡੇ ਕੋਲ ਪੈਨ ਹੋਣਾ ਲਾਜ਼ਮੀ ਹੈ। ਇਨ੍ਹਾਂ ਤੋਂ ਇਲਾਵਾ ਵਿਦੇਸ਼ੀ ਕਰੰਸੀ, ਮਿਊਚੁਅਲ ਫੰਡ ਬੌਂਡ ਜਾਂ ਇੱਕ ਲੱਖ ਤੋਂ ਜ਼ਿਆਦਾ ਦੇ ਅਨਲਿਮਟਿਡ ਸ਼ੇਅਰਾਂ ਦੀ ਖਰੀਦ ‘ਤੇ ਵੀ ਪੈਨ ਕਾਰਡ ਜ਼ਰੂਰੀ ਹੈ। ਜੇਕਰ ਤੁਸੀਂ ਆਪਣੇ ਮਾਂ-ਪਿਓ ਤੋਂ ਵੱਖ ਰਹਿ ਰਹੇ ਹੋ ਤਾਂ ਕਾਰਡ ‘ਤੇ ਪਿਤਾ ਦਾ ਨਾਂਅ ਦੇਣਾ ਜ਼ਰੂਰੀ ਨਹੀਂ ਹੈ। ਪੈਨ ਕਾਰਡ ‘ਚ ਹੋਣ ਜਾ ਰਹੇ ਨਵੇਂ ਬਦਲਾਅ, ਤੁਹਾਨੂੰ ਜਾਣਨੇ ਜ਼ਰੂਰੀ ਪੈਨ ਕਾਰਡ ਨਾਲ ਜੁੜੇ ਇਹ ਨਿਯਮ 5 ਦਸੰਬਰ ਤੋਂ ਲਾਗੂ ਹੋ ਜਾਣਗੇ ਅਤੇ ਲੋਕਾਂ ਨੂੰ 31 ਮਈ 2019 ਤਕ ਪੈਨ ਨੰਬਰ ਲੈਣਾ ਜ਼ਰੂਰੀ ਹੈ। ਨਵੇਂ ਨਿਯਮਾਂ ਮੁਤਾਬਕ ਪੈਨ ਕਾਰਡ ਦੇ ਬਦਲੇ ਸਿਰਫ ਪੈਨ ਨੰਬਰ ਹੀ ਕਾਫੀ ਹੋਵੇਗਾ। ਫਾਈਨੇਂਸੈ ਐਕਟ 2018 ‘ਚ ਇਹ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਨਵੀਂ ਸੀਰੀਜ਼ ‘ਚ 10 ਨੰਬਰ ਦੇ ਪੈਨ ਕਾਰਡ ਨੂੰ ਮਾਨਤਾ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਨਕਮ ਟੈਕਸ ਵਿਭਾਗ ਭਾਰਤ ਸਾਰੇ ਟੈਕਸ ਭਰਣ ਵਾਲਿਆਂ ਨੂੰ 10 ਨੰਬਰਾਂ ਦਾ ਪੈਨ ਨੰਬਰ ਜਾਰੀ ਕਰਦਾ ਹੈ। ਇਹ ਹਰ ਇੱਕ ਲਈ ਵੱਖਰਾ ਹੁੰਦਾ ਹੈ। ਵਿਅਕਤੀਆਂ ਤੋਂ ਇਲਾਵਾ ਇਹ ਕੰਪਨੀਆਂ ਲਈ ਵੀ ਜਾਰੀ ਹੁੰਦਾ ਹੈ। ਜਦੋਂ ਵੀ ਤੁਸੀਂ ਟੈਕਸ ਰਿਟਰਨ ਭਰਦੇ ਹੋ ਤਾਂ ਇਸ ਨੰਬਰ ਨੂੰ ਲਿਖਣਾ ਜ਼ਰੂਰੀ ਹੁੰਦਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget