ਪੜਚੋਲ ਕਰੋ

New Parliament Inauguration Live: ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ, ਸਪੀਕਰ ਦੀ ਕੁਰਸੀ ਨੇੜੇ ਸਥਾਪਿਤ ਕੀਤਾ 'ਸੇਂਗੋਲ', ਪੜ੍ਹੋ ਪਲ-ਪਲ ਦਾ ਅਪਡੇਟ

New Parliament Building Inauguration Live: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਸਨ। ਇੱਥੇ ਪਲ-ਪਲ ਅੱਪਡੇਟ ਪ੍ਰਾਪਤ ਕਰੋ...

Key Events
New Parliament Inauguration Live updates pm modi om birla india sansad bhavan opening New Parliament Inauguration Live: ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ, ਸਪੀਕਰ ਦੀ ਕੁਰਸੀ ਨੇੜੇ ਸਥਾਪਿਤ ਕੀਤਾ 'ਸੇਂਗੋਲ', ਪੜ੍ਹੋ ਪਲ-ਪਲ ਦਾ ਅਪਡੇਟ
( Image Source : PTI )

Background

New Parliament Inauguration: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਐਤਵਾਰ (28 ਮਈ) ਨੂੰ ਦਿੱਲੀ ਵਿੱਚ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਉਦਘਾਟਨ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੀ ਸ਼ੁਰੂਆਤ ਸਵੇਰੇ 7.30 ਵਜੇ ਪੂਜਾ ਨਾਲ ਹੋਵੇਗੀ। ਕਈ ਵਿਰੋਧੀ ਪਾਰਟੀਆਂ ਦੇ ਬਾਈਕਾਟ ਦੇ ਵਿਚਕਾਰ ਪੀਐਮ ਮੋਦੀ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਸੰਸਦ ਭਵਨ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

08:50 AM (IST)  •  28 May 2023

New Parliament Inauguration: ਭਾਜਪਾ ਸੰਸਦ ਸੈਂਟਰਲ ਹਾਲ ਵਿੱਚ ਸਾਵਰਕਰ ਨੂੰ ਸ਼ਰਧਾਂਜਲੀ ਦੇਣਗੇ

ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ, ਥੋੜ੍ਹੀ ਦੇਰ 'ਚ ਭਾਜਪਾ ਦੇ ਸੰਸਦ ਮੈਂਬਰ ਪੁਰਾਣੀ ਸੰਸਦ ਦੇ ਸੈਂਟਰਲ ਹਾਲ 'ਚ ਇਕੱਠੇ ਹੋ ਕੇ ਵੀਰ ਸਾਵਰਕਰ ਨੂੰ ਸ਼ਰਧਾਂਜਲੀ ਭੇਟ ਕਰਨਗੇ।

08:28 AM (IST)  •  28 May 2023

New Parliament Inauguration:'ਸਰਵ-ਧਰਮ' ਪ੍ਰਾਰਥਨਾ ਸਮਾਰੋਹ ਵਿੱਚ ਸ਼ਾਮਿਲ ਹੋਏ ਪੀਐਮ ਮੋਦੀ 

ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੈਬਨਿਟ ਮੰਤਰੀਆਂ ਦੇ ਨਾਲ ਨਵੇਂ ਸੰਸਦ ਭਵਨ ਵਿੱਚ ਆਯੋਜਿਤ'ਸਰਵ-ਧਰਮ'ਪ੍ਰਾਰਥਨਾ ਸਮਾਰੋਹ ਵਿੱਚ ਹਿੱਸਾ ਲਿਆ।

Load More
New Update
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget