ਪੜਚੋਲ ਕਰੋ

ਅਸਲੇ ਦੇ ਸ਼ੌਕੀਨਾਂ 'ਤੇ ਕੇਂਦਰ ਸਰਕਾਰ ਦੀ ਨਜ਼ਰ, ਵੱਖਰੇ 'ਆਧਾਰ' ਕਾਰਡ ਬਣਨਗੇ

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਦੇ ਅਸਲਾ ਲਾਇਸੰਸ ਧਾਰਕਾਂ ਲਈ ਆਧਾਰ ਕਾਰਡ ਵਾਂਗ ਹਰੇਕ ਲਈ ਵੱਖਰਾ ਪਛਾਣ ਨੰਬਰ (UIN) ਜਾਰੀ ਕਰਨ ਤੇ ਨਵਾਂ ਵੱਖਰਾ ਕੌਮੀ ਡੇਟਾਬੇਸ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਇਹ ਫੈਸਲਾ ਅਧਿਕਾਰਤ ਅਸਲਾ ਧਾਰਕਾਂ ਦੀ ਪੱਕੀ ਸੂਚੀ ਤਿਆਰ ਕਰਨ ਤੇ ਅਪਰਾਧ ਕਰਨ ਲਈ ਜਾਂ ਖੁਸ਼ੀ ਵਿੱਚ ਆ ਕੇ ਗੋਲ਼ੀਆਂ ਚਲਾ ਕੇ ਜਾਨਾਂ ਲੈਣ ਵਾਲਿਆਂ 'ਤੇ ਰੋਕ ਲਾਉਣ ਲਈ ਕੀਤਾ ਹੈ। ਪਹਿਲੀ ਅਪ੍ਰੈਲ 2019 ਤੋਂ ਸ਼ੁਰੂ ਹੋਣ ਵਾਲੇ ਇਸ ਨਵੇਂ ਪ੍ਰਾਜੈਕਟ ਵਿੱਚ ਲਾਈਸੰਸ ਜਾਰੀ ਕਰਨ ਵਾਲੀਆਂ ਅਥਾਰਟੀਆਂ ਨੂੰ ਧਾਰਕ ਦਾ ਪੂਰਾ ਬਿਓਰਾ ਦਰਜ ਕਰ ਉਸ ਨੂੰ ਯੂਆਈਐਨ ਨੰਬਰ ਜਾਰੀ ਕਰਨਾ ਹੋਵੇਗਾ। ਮੰਤਰਾਲੇ ਦੇ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਬਗ਼ੈਰ ਯੂਏਐਨ ਵਾਲੇ ਅਸਲੇ ਨਾਜਾਇਜ਼ ਸਮਝੇ ਜਾਣਗੇ। ਇਸ ਤੋਂ ਇਲਾਵਾ ਆਉਣ ਵਾਲੀ ਇੱਕ ਅਪ੍ਰੈਲ ਤੋਂ ਪਹਿਲਾਂ ਫਾਰਮ III ਤਹਿਤ ਇੱਕ ਤੋਂ ਵੱਧ ਲਾਈਸੰਸ ਰੱਖਣ ਵਾਲੇ ਮੌਜੂਦਾ ਧਾਰਕਾਂ ਨੂੰ ਸਬੰਧਤ ਜਾਰੀਕਰਤਾ ਤੋਂ ਖ਼ੁਦ ਬਿਨੈ ਕਰ ਇੱਕ ਲਾਈਸੰਸ ਹਾਸਲ ਕਰਨਾ ਹੋਵੇਗਾ ਤੇ ਆਪਣਾ ਯੂਏਐਨ ਪ੍ਰਾਪਤ ਕਰਨਾ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Holiday Today: ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Haryana Wife Murder : ਵਿਅਕਤੀ ਨੇ ਆਪਣੀਆਂ ਦੋਵੇਂ ਪਤਨੀਆਂ 'ਤੇ ਕੁਹਾੜੀ ਨਾਲ ਕੀਤਾ ਹਮਲਾ ,ਇੱਕ ਦੀ ਮੌਤ ,ਦੂਸਰੀ ਗੰਭੀਰ ਜ਼ਖਮੀ 
Haryana Wife Murder : ਵਿਅਕਤੀ ਨੇ ਆਪਣੀਆਂ ਦੋਵੇਂ ਪਤਨੀਆਂ 'ਤੇ ਕੁਹਾੜੀ ਨਾਲ ਕੀਤਾ ਹਮਲਾ ,ਇੱਕ ਦੀ ਮੌਤ ,ਦੂਸਰੀ ਗੰਭੀਰ ਜ਼ਖਮੀ 
Nepal Helicopter Crash : ਨੇਪਾਲ 'ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
Nepal Helicopter Crash : ਨੇਪਾਲ 'ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Embed widget