ਪੜਚੋਲ ਕਰੋ

ਮਾਹਰਾਸ਼ਟਰ 'ਚ ਅੱਜ ਤੋਂ ਤਿੰਨ ਪਹੀਆਂ ਵਾਲੀ ਸਰਕਾਰ

ਸਭ ਗਿਣਤੀਆਂ-ਮਿਣਤੀਆਂ ਦੇ ਬਾਵਜੂਦ ਬੀਜੇਪੀ ਤੋਂ ਮਾਹਰਾਸ਼ਟਰ ਖੁੱਸ ਗਿਆ ਹੈ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅੱਜ ਸ਼ਾਮ ਸ਼ਿਵਾਜੀ ਪਾਰਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਦੌਰਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੂਬੇ ’ਚ 20 ਸਾਲ ਬਾਅਦ ਪਾਰਟੀ ਕੋਲ ਇਹ ਅਹੁਦਾ ਹੋਵੇਗਾ। ਸ਼ਿਵ ਸੈਨਾ ਦੇ ਆਖਰੀ ਮੁੱਖ ਮੰਤਰੀ ਨਾਰਾਇਣ ਰਾਣੇ ਸਨ ਜਿਨ੍ਹਾਂ ਮਨੋਹਰ ਜੋਸ਼ੀ ਦੇ ਅਹੁਦੇ ਤੋਂ ਹਟਣ ਮਗਰੋਂ 1999 ’ਚ ਇਹ ਅਹੁਦਾ ਸੰਭਾਲਿਆ ਸੀ।

ਮੁੰਬਈ: ਸਭ ਗਿਣਤੀਆਂ-ਮਿਣਤੀਆਂ ਦੇ ਬਾਵਜੂਦ ਬੀਜੇਪੀ ਤੋਂ ਮਾਹਰਾਸ਼ਟਰ ਖੁੱਸ ਗਿਆ ਹੈ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅੱਜ ਸ਼ਾਮ ਸ਼ਿਵਾਜੀ ਪਾਰਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਦੌਰਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੂਬੇ ’ਚ 20 ਸਾਲ ਬਾਅਦ ਪਾਰਟੀ ਕੋਲ ਇਹ ਅਹੁਦਾ ਹੋਵੇਗਾ। ਸ਼ਿਵ ਸੈਨਾ ਦੇ ਆਖਰੀ ਮੁੱਖ ਮੰਤਰੀ ਨਾਰਾਇਣ ਰਾਣੇ ਸਨ ਜਿਨ੍ਹਾਂ ਮਨੋਹਰ ਜੋਸ਼ੀ ਦੇ ਅਹੁਦੇ ਤੋਂ ਹਟਣ ਮਗਰੋਂ 1999 ’ਚ ਇਹ ਅਹੁਦਾ ਸੰਭਾਲਿਆ ਸੀ। ਸ਼ਿਵ ਸੈਨਾ ਨੇ ਬੀਜੇਪੀ ਦਾ ਸਾਥ ਛੱਡ ਕੇ ਕਾਂਗਰਸ ਤੇ ਐਨਸੀਪੀ ਨਾਲ ਹੱਥ ਮਿਲਾ ਕੇ ਸਰਕਾਰ ਬਣਾਈ ਹੈ। ਨਵੀਂ ਸਰਕਾਰ ਵਿੱਚ ਐਨਸੀਪੀ ਦਾ ਉਪ ਮੁੱਖ ਮੰਤਰੀ ਹੋਵੇਗਾ। ਵਿਧਾਨ ਸਭਾ ਦਾ ਸਪੀਕਰ ਕਾਂਗਰਸ ਪਾਰਟੀ ਦਾ ਹੋਵੇਗਾ। ਹਾਸਲ ਜਾਣਕਾਰੀ ਅਨੁਸਾਰ ਊਧਵ ਠਾਕਰੇ (59) ਉਸੇ ਸ਼ਿਵਾਜੀ ਪਾਰਕ ’ਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਜਿੱਥੇ ਉਨ੍ਹਾਂ ਦੇ ਪਿਤਾ ਤੇ ਸ਼ਿਵ ਸੈਨਾ ਦੇ ਬਾਨੀ ਬਾਲ ਠਾਕਰੇ ਮਸ਼ਹੂਰ ਦਸਹਿਰਾ ਰੈਲੀਆਂ ਨੂੰ ਸੰਬੋਧਨ ਕਰਦੇ ਸਨ। ਸ਼ਿਵ ਸੈਨਿਕਾਂ ਦੀ ਸ਼ਿਵਾਜੀ ਪਾਰਕ ਨਾਲ ਜਜ਼ਬਾਤੀ ਸਾਂਝ ਹੈ ਕਿਉਂਕਿ ਬਾਲ ਠਾਕਰੇ ਦਾ ਸਸਕਾਰ ਵੀ ਇਸੇ ਪਾਰਕ ਦੀ ਇੱਕ ਨੁੱਕਰ ’ਚ ਹੋਇਆ ਸੀ ਤੇ ਸ਼ਿਵ ਸੈਨਿਕ ਇਸ ਥਾਂ ਨੂੰ ‘ਸ਼ਿਵਤੀਰਥ’ ਕਹਿੰਦੇ ਹਨ। ਸਹੁੰ ਚੁੱਕ ਸਮਾਗਮ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget