ਪੜਚੋਲ ਕਰੋ

Congress Vs IT Notice: ਇਨਕਮ ਟੈਕਸ ਵਿਭਾਗ ਕਾਂਗਰਸ ਨੂੰ ਕਰੇਗਾ ਕੰਗਾਲ, 1745 ਕਰੋੜ ਦਾ ਇੱਕ ਹੋਰ ਨੋਟਿਸ ਹੋਇਆ ਜਾਰੀ

Congress Vs IT Notice: ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ 2014 ਤੋਂ 2017 ਤੱਕ 1745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ।

Congress Vs IT Notice: ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ 2014 ਤੋਂ 2017 ਤੱਕ 1745 ਕਰੋੜ ਰੁਪਏ   ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਇਸ ਨਵੇਂ ਨੋਟਿਸ ਨਾਲ ਕਾਂਗਰਸ 'ਤੇ ਟੈਕਸ ਦੀ ਮੰਗ ਵਧ ਕੇ 3567 ਕਰੋੜ ਰੁਪਏ ਹੋ ਗਈ ਹੈ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਕਾਂਗਰਸ ਨੂੰ 2014-15 ਲਈ 663 ਕਰੋੜ ਰੁਪਏ, 2015-16 ਲਈ 664 ਕਰੋੜ ਰੁਪਏ ਅਤੇ 2016-17 ਲਈ 417 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸ ਭੇਜੇ ਗਏ ਹਨ।

ਕਾਂਗਰਸ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਆਈ.ਟੀ. ਵਿਭਾਗ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰ ਦਿੱਤੀ ਹੈ ਅਤੇ ਸਾਰੀ ਉਗਰਾਹੀ ਲਈ ਕਾਂਗਰਸ ਪਾਰਟੀ 'ਤੇ ਟੈਕਸ ਲਗਾ ਦਿੱਤਾ ਹੈ।

ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਾਂਚ ਏਜੰਸੀ ਨੇ ਛਾਪੇਮਾਰੀ ਵਿੱਚ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ਤੀਜੀਆਂ ਧਿਰਾਂ ਵੱਲੋਂ ਕੀਤੀਆਂ ਐਂਟਰੀਆਂ ’ਤੇ ਵੀ ਟੈਕਸ ਲਾਇਆ ਹੈ।

ਕਾਂਗਰਸ ਨੂੰ ਆਮਦਨ ਕਰ ਵਿਭਾਗ ਤੋਂ ਪਹਿਲਾ ਨੋਟਿਸ ਦੋ ਦਿਨ ਪਹਿਲਾਂ 29 ਮਾਰਚ ਸ਼ੁੱਕਰਵਾਰ ਨੂੰ ਮਿਲਿਆ ਸੀ। ਜਿਸ ਵਿੱਚ ਕਰੀਬ 1823 ਕਰੋੜ ਰੁਪਏ ਅਦਾ ਕਰਨ ਲਈ ਕਿਹਾ ਗਿਆ ਹੈ। ਇਹ ਡਿਮਾਂਡ ਨੋਟਿਸ 2017-18 ਤੋਂ 2020-21 ਲਈ ਹੈ। ਇਸ ਵਿੱਚ ਜੁਰਮਾਨੇ ਦੇ ਨਾਲ ਵਿਆਜ ਵੀ ਸ਼ਾਮਲ ਹੈ।

ਕਾਂਗਰਸ ਦੇ ਸੀਨੀਅਰ ਨੇਤਾ ਵਿਵੇਕ ਤਨਖਾ ਨੇ ਐਕਸ 'ਤੇ ਆਪਣੀ ਪੋਸਟ 'ਚ ਲਿਖਿਆ- ਇਹ ਪਾਗਲਪਨ ਦਾ ਸਿਖਰ ਹੈ। ਪਿਛਲੇ 3 ਦਿਨਾਂ 'ਚ ਕਾਂਗਰਸ ਤੋਂ 3567.33 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਭਾਜਪਾ ਦੇ ਕਾਂਗਰਸ ਮੁਕਤ ਭਾਰਤ ਦੇ ਮਿਸ਼ਨ ਲਈ ਉਨ੍ਹਾਂ ਦੇ ਵਫ਼ਾਦਾਰ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ।

ਪਰ ਯਾਦ ਰੱਖੋ, ਭਾਰਤੀ ਵੋਟਰਾਂ ਨੇ ਕਦੇ ਵੀ ਤਾਨਾਸ਼ਾਹੀ ਵਿਹਾਰ ਦਾ ਸਮਰਥਨ ਨਹੀਂ ਕੀਤਾ। ਵਿਰੋਧੀ ਪਾਰਟੀਆਂ ਤੋਂ ਬਿਨਾਂ ਕੋਈ ਲੋਕਤੰਤਰ ਸੰਭਵ ਨਹੀਂ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget