ਪੜਚੋਲ ਕਰੋ

ਨਵੇਂ ਟ੍ਰੈਫਿਕ ਨਿਯਮਾਂ ਨਾਲ ਸੜਕਾਂ 'ਤੇ ਦਹਿਸ਼ਤ! ਮੰਤਰੀ ਬੋਲੇ ਸੁਧਾਰ ਲਈ ਜ਼ਰੂਰੀ ਸੀ

ਨਵੇਂ ਟ੍ਰੈਫਿਕ ਨਿਯਮਾਂ ਨਾਲ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਸੜਕਾਂ ਉੱਤੇ ਜਾਣ ਤੋਂ ਪਹਿਲਾਂ 10 ਵਾਰ ਸੋਚਣ ਲੱਗੇ ਹਨ। ਨਵੇਂ ਨਿਯਮ ਲਾਗੂ ਹੋਣ ਮਗਰੋਂ ਪੁਲਿਸ ਨੇ ਵੀ ਪੂਰੀ ਸਖ਼ਤੀ ਕਰ ਦਿੱਤੀ ਹੈ। ਮੋਟੇ-ਮੋਟੇ ਚਲਾਨ ਕੱਟੇ ਜਾ ਰਹੇ ਹਨ। ਕਈ ਥਾਂਵਾਂ 'ਤੇ ਤਾਂ ਵਾਹਨ ਦੀ ਕੀਮਤ ਨਾਲੋਂ ਵੱਧ ਚਲਾਨ ਕੱਟੇ ਗਏ ਹਨ। ਇਸ ਲਈ ਚਰਚਾ ਹੈ ਕਿ ਸਰਕਾਰ ਖ਼ਜ਼ਾਨਾ ਭਰਨ ਲਈ ਮੋਟੇ ਜ਼ੁਰਮਾਨੇ ਲਾ ਰਹੀ ਹੈ।

ਨਵੀਂ ਦਿੱਲੀ: ਨਵੇਂ ਟ੍ਰੈਫਿਕ ਨਿਯਮਾਂ ਨਾਲ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਸੜਕਾਂ ਉੱਤੇ ਜਾਣ ਤੋਂ ਪਹਿਲਾਂ 10 ਵਾਰ ਸੋਚਣ ਲੱਗੇ ਹਨ। ਨਵੇਂ ਨਿਯਮ ਲਾਗੂ ਹੋਣ ਮਗਰੋਂ ਪੁਲਿਸ ਨੇ ਵੀ ਪੂਰੀ ਸਖ਼ਤੀ ਕਰ ਦਿੱਤੀ ਹੈ। ਮੋਟੇ-ਮੋਟੇ ਚਲਾਨ ਕੱਟੇ ਜਾ ਰਹੇ ਹਨ। ਕਈ ਥਾਂਵਾਂ 'ਤੇ ਤਾਂ ਵਾਹਨ ਦੀ ਕੀਮਤ ਨਾਲੋਂ ਵੱਧ ਚਲਾਨ ਕੱਟੇ ਗਏ ਹਨ। ਇਸ ਲਈ ਚਰਚਾ ਹੈ ਕਿ ਸਰਕਾਰ ਖ਼ਜ਼ਾਨਾ ਭਰਨ ਲਈ ਮੋਟੇ ਜ਼ੁਰਮਾਨੇ ਲਾ ਰਹੀ ਹੈ।

ਨਵੇਂ ਟ੍ਰੈਫਿਕ ਨਿਯਮਾਂ ਨਾਲ ਸੜਕਾਂ 'ਤੇ ਦਹਿਸ਼ਤ! ਮੰਤਰੀ ਬੋਲੇ ਸੁਧਾਰ ਲਈ ਜ਼ਰੂਰੀ ਸੀ

ਇਸ ਬਾਰੇ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਆਵਾਜਾਈ ਨੇਮਾਂ ਦਾ ਉਲੰਘਣ ਕਰਨ ’ਤੇ ਲਾਏ ਗਏ ਵੱਡੇ ਜੁਰਮਾਨਿਆਂ ਦਾ ਮੰਤਵ ਸੜਕ ਹਾਦਸਿਆਂ ਵਿੱਚ ਕਮੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਨੇਮਾਂ ਦਾ ਪਾਲਣ ਕਰਦਾ ਹੈ ਤਾਂ ਉਸ ਨੂੰ ਜੁਰਮਾਨੇ ਦਾ ਭੈਅ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਲੋਕਾਂ ਨੂੰ ਖ਼ੁਸ਼ ਹੋਣਾ ਚਾਹੀਦਾ ਹੈ ਕਿ ਭਾਰਤ ਵਿੱਚ ਵਿਦੇਸ਼ਾਂ ਵਾਂਗ ਸੜਕਾਂ ਸੁਰੱਖਿਅਤ ਹੋ ਜਾਣਗੀਆਂ ਜਿੱਥੇ ਲੋਕ ਅਨੁਸ਼ਾਸਨ ਨਾਲ ਆਵਾਜਾਈ ਨੇਮਾਂ ਦਾ ਪਾਲਣ ਕਰਦੇ ਹਨ। ਗਡਕਰੀ ਨੇ ਕਿਹਾ ਕਿ ਸਖ਼ਤ ਨੇਮ ਜ਼ਰੂਰੀ ਸਨ ਕਿਉਂਕਿ ਲੋਕ ਆਵਾਜਾਈ ਨੇਮਾਂ ਨੂੰ ਹਲਕੇ ਵਿੱਚ ਲੈਂਦੇ ਸਨ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਬਾਰੇ ਸੰਵੇਦਨਸ਼ੀਲ ਹਨ। ਸੜਕ ਹਾਦਸਿਆਂ ਦੇ 65 ਫ਼ੀਸਦ ਸ਼ਿਕਾਰ 18-35 ਸਾਲ ਉਮਰ ਵਰਗ ਦੇ ਹੁੰਦੇ ਹਨ। ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਸੜਕ ਹਾਦਸਿਆਂ ਤੋਂ ਬਾਅਦ ਕਿੰਨੀ ਔਖ ਹੁੰਦੀ ਹੈ। ਗਡਕਰੀ ਨੇ ਕਿਹਾ ਕਿ ਉਹ ਖ਼ੁਦ ਸੜਕ ਹਾਦਸੇ ਦੇ ਪੀੜਤ ਹਨ। ਇਹ ਸੋਚ-ਸਮਝ ਕੇ ਚੁੱਕਿਆ ਗਿਆ ਕਦਮ ਹੈ, ਭਾਵੇਂ ਕਾਂਗਰਸ ਹੋਵੇ ਜਾਂ ਟੀਐਮਸੀ ਤੇ ਟੀਆਰਐਸ, ਸਾਰੀਆਂ ਧਿਰਾਂ ਦੀ ਸਲਾਹ ਲਈ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਇੱਕੋ ਤਰੀਕੇ ਨਾਲ ਕਾਰਵਾਈ ਕਰਦਾ ਹੈ। ਇਹ ਫ਼ਰਕ ਨਹੀਂ ਪੈਂਦਾ ਕਿ ਉਲੰਘਣ ਕਰਨ ਵਾਲਾ ਕੋਈ ਮੰਤਰੀ ਹੈ ਜਾਂ ਅਧਿਕਾਰੀ ਜਾਂ ਫਿਰ ਪੱਤਰਕਾਰ। ਨੇਮਾਂ ਦਾ ਉਲੰਘਣ ਕਰਨ ’ਤੇ ਜੁਰਮਾਨਾ ਦੇਣਾ ਹੀ ਪਵੇਗਾ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget