ਪੜਚੋਲ ਕਰੋ
Advertisement
ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਨੇ ਚੁੱਕਿਆ ਨਵਾਂ ਹਥਿਆਰ, ਹੁਣ ਇਸ ਢੰਗ ਨਾਲ ਘੇਰਨਗੇ ਸਰਕਾਰ
ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦਾ ਕਿਸਾਨ ਪਿਛਲੇ 23 ਦਿਨਾਂ ਤੋਂ ਕੌਮੀ ਰਾਜਧਾਨੀ ਦੀਆਂ ਬਰੂਹਾਂ ਤੇ ਪ੍ਰਦਰਸ਼ਨ ਕਰ ਰਿਹਾ ਹੈ। ਕਿਸਾਨਾਂ ਨੂੰ ਦੇਸ਼ ਦੇ ਵੱਖ-ਵੱਖ ਵਰਗਾਂ ਦਾ ਵੀ ਸਮਰਥਨ ਮਿਲ ਰਿਹਾ ਹੈ।
ਰੋਬਟ ਦੀ ਰਿਪੋਰਟ
ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦਾ ਕਿਸਾਨ ਪਿਛਲੇ 23 ਦਿਨਾਂ ਤੋਂ ਕੌਮੀ ਰਾਜਧਾਨੀ ਦੀਆਂ ਬਰੂਹਾਂ ਤੇ ਪ੍ਰਦਰਸ਼ਨ ਕਰ ਰਿਹਾ ਹੈ। ਕਿਸਾਨਾਂ ਨੂੰ ਦੇਸ਼ ਦੇ ਵੱਖ-ਵੱਖ ਵਰਗਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਨੇ ਇਸ ਅੰਦੋਲਨ ਨੂੰ ਇੱਕ ਵੱਖਰੇ ਲੈਵਲ ਤੇ ਖੜ੍ਹਾ ਕਰ ਦਿੱਤਾ ਹੈ।
ਕਿਸਾਨ ਅਜੌਕੇ ਦੌਰ ਵਿੱਚ ਇੰਟਰਨੈੱਟ ਤੇ ਸੋਸ਼ਲ ਮੀਡੀਆ ਦਾ ਵੀ ਪੂਰਾ ਸਹਾਰਾ ਲੈ ਰਹੇ ਹਨ। ਇਸ ਦੌਰਾਨ ਹੀ ਕਿਸਾਨਾਂ ਨੇ ਸੋਸ਼ਲ ਮੀਡੀਆ ਜ਼ਰੀਏ ਆਪਣੀ ਆਵਾਜ਼ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਅਕਾਊਂਟ ਬਣਾਇਆ ਹੈ। ਇਸ ਅਕਾਉਂਟ ਨੂੰ ਕਿਸਾਨ ਏਕਤਾ ਮੋਰਚਾ (Kisan ekta morcha) ਨਾਂ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਨੌਜਵਾਨ ਕਿਸਾਨ ਇਸ ਅੰਦੋਲਨ ਰਾਹੀਂ ਪੂਰਾ ਆਈਟੀ ਸੈੱਲ ਤਿਆਰ ਕਰ ਰਹੇ ਹਨ। ਇਸ ਆਈ ਟੀ ਸੈੱਲ ਨੇ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਤੇ ਸਨੈਪਚੈਟ 'ਤੇ ਅਕਾਉਂਟ ਤਿਆਰ ਕੀਤੇ ਹਨ। ਉਨ੍ਹਾਂ ਦੇ ਜ਼ਰੀਏ ਅੰਦੋਲਨ ਦੀ ਸਾਰੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਏਗੀ। ਹੁਣ ਤੱਕ ਹਜ਼ਾਰਾਂ ਕਿਸਾਨ ਇਸ ਅਕਾਉਂਟ ਨੂੰ ਫੌਲੋ ਕਰ ਚੁੱਕੇ ਹਨ।ਮੋਰਚੇ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਾਰਿਆਂ ਦਾ ਧੰਨਵਾਦ, Digital ਮਾਧਿਅਮ ਰਹੀ ਜੁੜੀ ਅਵਾਜ਼ਾਂ ਹਾਲੇ ਲੱਖਾਂ ਚ ਨੇ ਤੇ ਇਸਨੂੰ ਕਰੋੜਾਂ ਚ ਲੈ ਕੇ ਜਾਣ ਦੀ ਜਿੰਮੇਵਾਰੀ ਤੁਹਾਡੀ ਹੈ ਇਸ ਕਰਕੇ ਇਸਨੂੰ ਵੱਧ ਤੋਂ ਵੱਧ share ਕਰੋ ਅਤੇ ਕਰਵਾਓ pic.twitter.com/5jQfA1PrAu
— Kisan Ekta Morcha (@Kisanektamorcha) December 18, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਪੰਜਾਬ
ਪੰਜਾਬ
Advertisement