ਪੜਚੋਲ ਕਰੋ

New Year 2021: ਸਾਲ 2020 ਖ਼ਤਮ ਹੁੰਦਿਆਂ ਹੀ ਇਨ੍ਹਾਂ ਥਾਵਾਂ ਵੱਲ ਹੋਵੇਗਾ ਲੋਕਾਂ ਦਾ ਰੁਝਾਨ

ਅੰਕੜਿਆਂ ਮੁਤਾਬਕ ਇਸ ਸਾਲ ਡੋਮੈਸਟਿਕ ਟੂਰ 'ਚ ਵੀ ਕਮੀ ਦੇਖਣ ਨੂੰ ਮਿਲੀ ਹੈ। ਟੂਰ ਲਈ ਪਸੰਦੀਦਾ ਹੌਟਸਪੌਟ ਗੋਆ, ਸ਼ਿਮਲਾ, ਮਨਾਲੀ ਜਿਹੀਆਂ ਥਾਵਾਂ 'ਤੇ ਵੀ ਇਸ ਵਾਰ ਲੋਕ ਘੱਟ ਹੀ ਯਾਤਰਾ ਕਰਦੇ ਨਜ਼ਰ ਆਏ ਹਨ।

ਸਾਲ 2020 'ਚ ਕੋਰੋਨਾ ਵਾਇਰਸ ਮਹਾਮਾਰੀ ਤੇ ਲੌਕਡਾਊਨ ਦੀ ਵਜ੍ਹਾ ਨਾਲ ਜ਼ਿਆਦਾਤਰ ਲੋਕਾ ਦਾ ਸਮਾਂ ਆਪਣੇ-ਆਪਣੇ ਘਰਾਂ 'ਚ ਹੀ ਬੀਤਿਆ ਹੈ। ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਇਆਂ ਕਈ ਲੋਕਾਂ ਨੇ ਇਸ ਸਾਲ ਕਿਸੇ ਟੂਰ 'ਤੇ ਜਾਣ ਦਾ ਪਲਾਨ ਬਣਾਇਆ ਸੀ ਪਰ ਕੋਵਿਡ-19 ਦੀ ਵਜ੍ਹਾ ਨਾਲ ਉਨ੍ਹਾਂ ਇਹ ਪਲਾਨ ਇਸ ਸਾਲ ਪੂਰਾ ਨਹੀਂ ਹੋ ਸਕਿਆ।

ਅੰਕੜਿਆਂ ਮੁਤਾਬਕ ਇਸ ਸਾਲ ਡੋਮੈਸਟਿਕ ਟੂਰ 'ਚ ਵੀ ਕਮੀ ਦੇਖਣ ਨੂੰ ਮਿਲੀ ਹੈ। ਟੂਰ ਲਈ ਪਸੰਦੀਦਾ ਹੌਟਸਪੌਟ ਗੋਆ, ਸ਼ਿਮਲਾ, ਮਨਾਲੀ ਜਿਹੀਆਂ ਥਾਵਾਂ 'ਤੇ ਵੀ ਇਸ ਵਾਰ ਲੋਕ ਘੱਟ ਹੀ ਯਾਤਰਾ ਕਰਦੇ ਨਜ਼ਰ ਆਏ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਉਹ ਸਾਲ 2021 ਦੀ ਸ਼ੁਰੂਆਤ 'ਚ ਹੀ ਇਨ੍ਹਾਂ ਥਾਵਾਂ 'ਤੇ ਜਾਣਾ ਪਸੰਦ ਕਰਨਗੇ ਤੇ ਸਾਲ 2021 ਨੂੰ ਖੁਸ਼ਨਮਾ ਬਣਾਉਣਗੇ। ਲੋਕਾਂ ਦਾ ਮੰਨਣਾ ਹੈ ਕਿ ਸਾਲ 2020 ਦੀ ਬੁਰੀ ਯਾਦਾਂ ਛੱਡ ਕੇ ਉਹ ਸਾਲ 2021 'ਚ ਦਾਖਲ ਕਰਨਾ ਚਾਹੁੰਦੇ ਹਨ।

ਸਾਲ 2021 'ਚ ਲੋਕ ਇਨ੍ਹਾਂ ਥਾਵਾਂ 'ਤੇ ਜਾਣਾ ਪਸੰਦ ਕਰਨਗੇ

ਇਰ ਸਰਵੇਖਣ ਦੇ ਮੁਤਾਬਕ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਗੋਆ ਜਿਹੀਆਂ ਥਾਵਾਂ 'ਤੇ ਲੋਕ ਸਾਲ 2021 'ਚ ਸਭ ਤੋਂ ਜ਼ਿਆਦਾ ਜਾਣਾ ਪਸੰਦ ਕਰਨਗੇ। ਸਰਵੇਖਣ 'ਚ ਵੀ ਕੱਢ ਕਾਫੀ ਘੱਟ ਰਿਹਾ ਸੀ। ਹਾਲਾਂਕਿ ਸਾਲ 2021 ਦੀ ਸ਼ੁਰੂਆਤ ਤੋਂ ਹੀ ਇਨ੍ਹਾਂ ਥਾਵਾਂ 'ਤੇ ਟੂਰਿਸਟ ਵਿਜ਼ਿਟ ਦੀ ਸੰਖਿਆ ਵਧਣੀ ਸ਼ੁਰੂ ਹੋ ਜਾਵੇਗੀ।

53 ਫੀਸਦ ਲੋਕ ਜਾਣਾ ਚਾਹੁੰਦੇ ਗੋਆ

ਅੰਕੜਿਆਂ ਦੇ ਮੁਤਾਬਕ, 53 ਪ੍ਰਤੀਸ਼ਤ ਲੋਕਾਂ ਦਾ ਕਹਿਣਾ ਹੈ ਕਿ ਉਹ ਸਾਲ 2021 'ਚ ਗੋਆ ਵਿਜ਼ਿਟ ਦਾ ਪਲਾਨ ਬਣਾ ਰਹੇ ਹਨ। ਉੱਥੇ ਹੀ 32 ਪ੍ਰਤੀਸ਼ਤ ਲੋਕ ਬਰਫੀਲੀਆਂ ਥਾਵਾਂ ਲੱਦਾਖ, ਜੰਮੂ-ਕਸ਼ਮੀਰ, ਸ਼ਿਲਾ, ਮਨਾਲੀ ਜਾਣਾ ਪਸੰਦ ਕਰਨਗੇ। 45 ਪ੍ਰਤੀਸ਼ਤ ਲੋਕਾਂ ਦਾ ਕਹਿਣਾ ਹੈ ਕਿ ਉਹ ਸਾਊਥ ਵੱਲ ਜਾਣਾ ਪਸੰਦ ਕਰਨਗੇ। 60 ਪ੍ਰਤੀਸ਼ਤ ਲੋਕਾਂ ਦਾ ਕਹਿਣਾ ਹੈ ਕਿ ਕੋਵਿਡ-19 ਦਾ ਪ੍ਰਕੋਪ ਹੁਣ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਇਸ ਲਈ ਉਹ ਲੋਕਲ ਡੈਸਟੀਨੇਸ਼ਨ 'ਤੇ ਜਾਣਾ ਪਸੰਦ ਕਰਨਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget