ਪੜਚੋਲ ਕਰੋ

ਨਿਊਯਾਰਕ ਅਸੈਂਬਲੀ 'ਚ ਕਸ਼ਮੀਰ ਬਾਰੇ ਵੱਡੀ ਕਾਰਵਾਈ, ਭੜਕਿਆ ਭਾਰਤ, ਤਿੱਖਾ ਵਿਰੋਧ

ਨਿਊਯਾਰਕ ਦੀ ਸਟੇਟ ਅਸੈਂਬਲੀ ਨੇ ਇੱਕ ਮਤਾ ਪਾਸ ਕੀਤਾ ਹੈ ਜਿਸ ਮਗਰੋਂ ਭਾਰਤ ਨੇ ਤਿੱਖੀ ਪ੍ਰਤੀਕਿਰਆ ਜ਼ਾਹਰ ਕੀਤੀ ਹੈ। ਦਰਅਸਲ, ਰਾਜਪਾਲ ਐਂਡਰਿਊ ਕੁਓਮੋ ਨੇ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਹੈ।

ਨਿਊਯਾਰਕ: ਨਿਊਯਾਰਕ ਦੀ ਸਟੇਟ ਅਸੈਂਬਲੀ ਨੇ ਇੱਕ ਮਤਾ ਪਾਸ ਕੀਤਾ ਹੈ ਜਿਸ ਮਗਰੋਂ ਭਾਰਤ ਨੇ ਤਿੱਖੀ ਪ੍ਰਤੀਕਿਰਆ ਜ਼ਾਹਰ ਕੀਤੀ ਹੈ। ਦਰਅਸਲ, ਰਾਜਪਾਲ ਐਂਡਰਿਊ ਕੁਓਮੋ ਨੇ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਹੈ। ਇਸ ਤੇ ਭਾਰਤ ਨੇ ਇਤਰਾਜ਼ ਜਤਾਇਆ ਹੈ ਤੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਅਮੀਰ ਸੱਭਿਆਚਾਰ ਤੇ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਹੈ। ਅਸੈਂਬਲੀ ਮੈਂਬਰ ਨਾਦੇਰ ਸਯੇਘ ਤੇ 12 ਹੋਰ ਸੰਸਦ ਮੈਂਬਰਾਂ ਵੱਲੋਂ ਸਪਾਂਸਰ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ, "ਕਸ਼ਮੀਰੀ ਕਮਿਊਨਿਟੀ ਨੇ ਮੁਸੀਬਤਾਂ 'ਤੇ ਕਾਬੂ ਪਾ ਲਿਆ ਹੈ, ਦ੍ਰਿੜਤਾ ਦਿਖਾਈ ਹੈ ਤੇ ਆਪਣੇ ਆਪ ਨੂੰ ਨਿਊ ਯਾਰਕ ਦੇ ਪਰਵਾਸੀ ਭਾਈਚਾਰਿਆਂ ਦੇ ਇੱਕ ਥੰਮ ਵਜੋਂ ਸਥਾਪਤ ਕੀਤਾ ਹੈ।" ਉਨ੍ਹਾਂ ਅੱਗੇ ਕਿਹਾ ਕਿ, "ਨਿਊਯਾਰਕ ਸਟੇਟ ਮਨੁੱਖੀ ਅਧਿਕਾਰਾਂ ਨੂੰ ਜਿੱਤਣ ਦਾ ਯਤਨ ਕਰਦਾ ਹੈ, ਜਿਸ ਵਿੱਚ ਧਰਮ ਦੀ ਆਜ਼ਾਦੀ, ਘੁੰਮਣ ਫਿਰਨ ਦੀ ਆਜ਼ਾਦੀ ਤੇ ਸਾਰੇ ਕਸ਼ਮੀਰੀ ਲੋਕਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਸ਼ਾਮਲ ਹੈ, ਜੋ ਅਮਰੀਕੀ ਸੰਵਿਧਾਨ ਵਿੱਚ ਵਿਭਿੰਨ ਸੱਭਿਆਚਾਰਕ, ਨਸਲੀ ਤੇ ਧਾਰਮਿਕ ਪਛਾਣਾਂ ਦੀ ਪਛਾਣ ਵਜੋਂ ਦਰਜ ਹੈ।" ਇਸ ਤੇ ਆਪਣੀ ਪ੍ਰਤੀਕਿਰਆ ਦਿੰਦੇ ਹੋਏ ਭਾਰਤੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ, "ਅਸੀਂ ਕਸ਼ਮੀਰ ਅਮਰੀਕੀ ਦਿਵਸ ਸੰਬੰਧੀ ਨਿਊਯਾਰਕ ਅਸੈਂਬਲੀ ਦੇ ਮਤੇ ਨੂੰ ਵੇਖਿਆ ਹੈ। ਅਮਰੀਕਾ ਦੀ ਤਰ੍ਹਾਂ, ਭਾਰਤ ਇੱਕ ਜੀਵੰਤ ਲੋਕਤੰਤਰ ਹੈ ਤੇ 1.35 ਬਿਲੀਅਨ ਲੋਕਾਂ ਦੇ ਲਈ ਮਾਣ ਵਾਲੀ ਗੱਲ ਹੈ।" 3 ਫਰਵਰੀ ਨੂੰ ਨਿਊਯਾਰਕ ਰਾਜ ਅਸੈਂਬਲੀ ਵਿੱਚ ਅਪਣਾਇਆ ਗਿਆ ਵਿਧਾਨਕ ਮਤਾ, ਕੁਓਮੋ ਤੋਂ 5 ਫਰਵਰੀ ਨੂੰ ਨਿਊਯਾਰਕ ਰਾਜ ਵਿੱਚ ਕਸ਼ਮੀਰ ਅਮਰੀਕੀ ਦਿਵਸ ਵਜੋਂ ਮਨਾਉਣ ਦੀ ਮੰਗ ਕਰਦਾ ਹੈ।ਇੱਕ ਟਵੀਟ ਵਿੱਚ, ਨਿਊਯਾਰਕ 'ਚ ਪਾਕਿਸਤਾਨ ਦੇ ਕੌਂਸਲੇਟ ਜਨਰਲ ਨੇ ਮਤੇ ਨੂੰ ਅਪਨਾਉਣ ਪ੍ਰਤੀ ਸਯੇਘ ਤੇ ਅਮਰੀਕੀ ਪਾਕਿਸਤਾਨੀ ਵਕੀਲ ਸਮੂਹ ਦੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਪਾਕਿਸਤਾਨ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਵਾਪਸ ਦਿਵਾਉਣ ਲਈ ਵਿਰੁੱਧ ਅੰਤਰਰਾਸ਼ਟਰੀ ਸਹਾਇਤਾ ਪ੍ਰਾਪਤ ਕਰਨ ਦੀ ਅਸਫਲ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਜੰਮੂ ਕਸ਼ਮੀਰ 'ਚ 5 ਅਗਸਤ, 2019 ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ- ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਵੰਡ ਦਿੱਤਾ ਗਿਆ ਸੀ ਤੇ ਉਸ ਵਿੱਚੋਂ ਧਾਰਾ 370 ਨੂੰ ਹਟਾ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget