ਪੜਚੋਲ ਕਰੋ

ਸੱਤਵੀਂ ਦੀ ਵਿਦਿਆਰਥਣ ਨੇ ਪਹਿਲੀ ਜਮਾਤ ਦੇ ਬੱਚੇ ਨੂੰ ਬੰਦੀ ਬਣਾ ਕੇ ਚਾਕੂ ਮਾਰੇ

ਲਖਨਊ- ਅਲੀਗੰਜ ਦੇ ਬ੍ਰਾਈਟਲੈਂਡ ਸਕੂਲ ਵਿੱਚ ਕੱਲ੍ਹ ਪਹਿਲੀ ਜਮਾਤ ਦੇ ਇੱਕ ਬੱਚੇ ਨੂੰ ਜੂਨੀਅਰ ਸੈਕਸ਼ਨ ਦੀ ਵਿਦਿਆਰਥਣ ਨੇ ਟਾਈਲੇਟ ਵਿੱਚ ਲੈ ਜਾ ਕੇ ਚਾਕੂ ਨਾਲ ਤਾਬੜਤੋੜ ਹਮਲਾ ਕਰਕੇ ਲਹੂ ਲੁਹਾਨ ਕਰ ਦਿੱਤਾ। ਇਸ ਵਿਦਿਆਰਥੀ ਦੀ ਆਵਾਜ਼ ਕਿਸੇ ਤੱਕ ਨਾ ਪਹੁੰਚੇ, ਇਸ ਲਈ ਮੂੰਹ ਵਿੱਚ ਕੱਪੜਾ ਭੁੰਨ ਦਿੱਤਾ ਤੇ ਦੁਪੱਟੇ ਨਾਲ ਹੱਥ ਪੈਰ ਬੰਨ੍ਹ ਦਿੱਤੇ। ਇਸ ਪਿੱਛੋਂ ਚਾਕੂ ਨਾਲ ਚਿਹਰੇ, ਛਾਤੀ ਤੇ ਢਿੱਡ ‘ਤੇ ਵਾਰ ਕੀਤੇ। ਹਮਲੇ ਪਿੱਛੋਂ ਵਿਦਿਆਰਥਣ ਟਾਈਲੇਟ ਬੰਦ ਕਰਕੇ ਭੱਜ ਗਈ। ਜ਼ਖਮੀ ਵਿਦਿਆਰਥੀ ਨੇ ਪੈਰਾਂ ਨਾਲ ਦਰਵਾਜ਼ਾ ਖੜਕਾਇਆ ਤਾਂ ਸਕੂਲ ਮੁਲਾਜ਼ਮਾਂ ਨੂੰ ਵਾਰਦਾਤ ਦਾ ਪਤਾ ਲੱਗਾ। ਗੰਭੀਰ ਜ਼ਖਮੀ ਬੱਚੇ ਨੂੰ ਟ੍ਰਾਮਾ ਸੈਂਟਰ ਦਾਖਲ ਕਰਵਾਇਆ ਗਿਆ ਹੈ। up-cm-yogi-adityanath-visits-victim_500d89ee-fc44-11e7-b07f-b94dbb2f1d8d ਇਸ ਬਾਰੇ ਸੋਸ਼ਲ ਮੀਡੀਆ ਉੱਤੇ ਹਮਲੇ ਦੇ ਮੈਸੇਜ ਵਾਇਰਲ ਹੋਣ ਦੇ ਬਾਅਦ ਕੱਲ੍ਹ ਪੁਲਸ ਨੂੰ ਜਾਣਕਾਰੀ ਹੋਈ। ਇਸ ਸਨਸਨੀਖੇਜ਼ ਕੇਸ ਵਿੱਚ ਪ੍ਰਿੰਸੀਪਲ ਰਚਿਤ ਮਾਨਸ ਨੇ ਅਣਪਛਾਤੇ ਵਿਦਿਆਰਥੀ ਦੇ ਖਿਲਾਫ ਸਿ਼ਕਾਇਤ ਦਿੱਤੀ ਹੈ। ਅਲੀਗੰਜ ਥਾਣੇ ਦੇ ਇੰਸਪੈਕਟਰ ਬ੍ਰਜੇਸ਼ ਸਿੰਘ ਨੇ ਦੱਸਿਆ ਕਿ ਛੇ ਸਾਲਾ ਵਿਦਿਆਰਥੀ ਤਿ੍ਰਵੇਣੀਨਗਰ ਇਲਾਕੇ ਦਾ ਵਾਸੀ ਹੈ। ਉਸ ਦਾ ਕਹਿਣਾ ਹੈ ਕਿ ਪ੍ਰਾਰਥਨਾ ਸਭਾ ਦੇ ਬਾਅਦ ਉਹ ਸਕੂਲ ਦੇ ਫਸਟ ਫਲੋਟ ਵਿੱਚ ਗੈਲਰੀ ਤੋਂ ਕਲਾਸ ਵੱਲ ਜਾ ਰਿਹਾ ਸੀ ਤਾਂ ਉਥੇ ਆਈ ਜੂਨੀਅਰ ਸੈਕਸ਼ਨ ਦੀ ਵਿਦਿਆਰਥਣ ਨੇ ਉਸ ਦਾ ਨਾਮ ਪੁੱਛਿਆ ਅਤੇ ਫਿਰ ਉਸ ਨੂੰ ਦਬੋਚ ਲਿਆ ਅਤੇ ਮੂੰਹ ਦਬਾ ਕੇ ਘਸੀਟਦੇ ਹੋਏ ਟਾਈਲੇਟ ਵੱਲ ਲੈ ਗਈ।

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget