ਪੜਚੋਲ ਕਰੋ

ਕੀ ਅਖ਼ਬਾਰਾਂ ਨਾਲ ਫੇਲ੍ਹ ਰਿਹਾ ਕੋਰੋਨਾਵਾਇਰਸ ? WHO ਨੇ ਦੱਸੀ ਸੱਚਾਈ

ਕੋਰੋਨਾ ਦੇ ਦਹਿਸ਼ਤ ਦੇਸ਼ ਭਰ 'ਚ ਇੰਨੀ ਵੱਧ ਚੁੱਕੀ ਹੈ ਕਿ ਲੋਕ ਵਧੇਰੇ ਸਾਵਧਾਨੀ ਵਰਤ ਰਹੇ ਹਨ। ਦੇਸ਼ ਭਰ 'ਚ ਲੌਕਡਾਉਨ ਚੱਲ ਰਿਹਾ ਹੈ। ਅਜਿਹੀ ਸਥਿਤੀ 'ਚ ਲੋਕ ਆਪਣੇ ਘਰਾਂ ਵਿੱਚ ਕੈਦ ਹਨ। ਉਨ੍ਹਾਂ ਕੋਲ ਜਾਣਕਾਰੀ ਹਾਸਲ ਕਰਨ ਤੇ ਸਮਾਂ ਬਿਤਾਉਣ ਲਈ ਟੀਵੀ ਤੇ ਅਖ਼ਬਾਰ ਦਾ ਹੀ ਵਿਕਲਪ ਹੈ।

ਨਵੀਂ ਦਿੱਲੀ: ਕੋਰੋਨਾ ਦੇ ਦਹਿਸ਼ਤ ਦੇਸ਼ ਭਰ 'ਚ ਇੰਨੀ ਵੱਧ ਚੁੱਕੀ ਹੈ ਕਿ ਲੋਕ ਵਧੇਰੇ ਸਾਵਧਾਨੀ ਵਰਤ ਰਹੇ ਹਨ। ਦੇਸ਼ ਭਰ 'ਚ ਲੌਕਡਾਉਨ ਚੱਲ ਰਿਹਾ ਹੈ। ਅਜਿਹੀ ਸਥਿਤੀ 'ਚ ਲੋਕ ਆਪਣੇ ਘਰਾਂ ਵਿੱਚ ਕੈਦ ਹਨ। ਉਨ੍ਹਾਂ ਕੋਲ ਜਾਣਕਾਰੀ ਹਾਸਲ ਕਰਨ ਤੇ ਸਮਾਂ ਬਿਤਾਉਣ ਲਈ ਟੀਵੀ ਤੇ ਅਖ਼ਬਾਰ ਦਾ ਹੀ ਵਿਕਲਪ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਵਿੱਚ ਇੱਕ ਅਫਵਾਹ ਫੈਲ ਗਈ ਕਿ ਅਖ਼ਬਾਰ ਕਾਰਨ ਕੋਰੋਨਾ ਆਸਾਨੀ ਨਾਲ ਫੈਲ ਜਾਂਦਾ ਹੈ।
ਇਸ ਦਾਅਵੇ ਵਿੱਚ ਕੋਈ ਸੱਚਾਈ ਨਹੀਂ। ਵਿਸ਼ਵ ਸਿਹਤ ਸੰਗਠਨ ਡਬਲਿਉਐਚਓ ਨੇ ਵੀ ਇਸ ਨੂੰ ਅਫਵਾਹ ਦੱਸਿਆ ਹੈ। ਡਬਲਿਉਐਚਓ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਖ਼ਬਾਰ ਕਾਰਨ ਕੋਰੋਨਾ ਫੈਲਦਾ ਨਹੀਂ। ਡਬਲਿਉਐਚਓ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਖ਼ਬਾਰ ਨਾਲ ਸੰਕਰਮਿਤ ਹੋਣ ਦੀ ਸੰਭਾਵਨਾ ਬਿਲਕੁਲ ਘੱਟ ਹੈ।
ਅਖ਼ਬਾਰ ਵੱਖੋ-ਵੱਖਰੇ ਤਾਪਮਾਨ ਤੇ ਪ੍ਰਕਿਰਿਆਵਾਂ ਵਿੱਚੋਂ ਲੰਘਦਾ ਹੈ। ਇਸ ਲਈ ਇਸ ਦੇ ਫੈਲਣ ਜਾਂ ਇੱਕ ਥਾਂ ਤੇ ਰੁਕਣ ਦੀ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਅਮਰੀਕਾ ਦੀ ਇੱਕ ਮੈਡੀਕਲ ਸੰਸਥਾ ਨੇ ਇਹ ਵੀ ਕਿਹਾ ਹੈ ਕਿ ਅਖ਼ਬਾਰਾਂ ਤੋਂ ਕੋਰੋਨਾ ਫੈਲਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ। ਸੰਸਥਾ ਨੇ ਕਿਹਾ ਹੈ ਕਿ ਅਖ਼ਬਾਰ ਵਰਗੀ ਸਤਹ 'ਤੇ ਕੋਰੋਨਾ ਦਾ ਬਚਣਾ ਸੌਖਾ ਨਹੀਂ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Big Reshuffle: ਵੱਡਾ ਫੇਰਬਦਲ, IPS ਨੂੰ ਮਿਲੀ ਅਹਿਮ ਜ਼ਿੰਮੇਵਾਰੀ; BPR&D ਦੇ DG ਦਾ ਮਿਲਿਆ ਅਹੁਦਾ...
Big Reshuffle: ਵੱਡਾ ਫੇਰਬਦਲ, IPS ਨੂੰ ਮਿਲੀ ਅਹਿਮ ਜ਼ਿੰਮੇਵਾਰੀ; BPR&D ਦੇ DG ਦਾ ਮਿਲਿਆ ਅਹੁਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget