ਪੜਚੋਲ ਕਰੋ

ਨੇਵੇਲੀ ਬਾਇਲਰ ਬਲਾਸਟ: ਐਨਜੀਟੀ ਨੇ ਠੋਕਿਆ ਐਨਐਲਸੀ ਇੰਡੀਆ ਨੂੰ ਪੰਜ ਕਰੋੜ ਦਾ ਜ਼ੁਰਮਾਨਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਨੇਵੇਲੀ ਸਥਿਤ ਐਨਐਲਸੀ ਇੰਡੀਆ ਦੇ ਇਕ ਬਾਇਲਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਐਨਐਲਸੀ ਇੰਡੀਆ ਲਿਮਟਿਡ ਨੂੰ ਪੰਜ ਕਰੋੜ ਰੁਪਏ ਦਾ ਅੰਤਰਿਮ ਜੁਰਮਾਨਾ ਲਗਾਇਆ ਹੈ।

ਤਾਮਿਲਨਾਡੂ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਨੇਵੇਲੀ ਸਥਿਤ ਐਨਐਲਸੀ ਇੰਡੀਆ ਦੇ ਇਕ ਬਾਇਲਰ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਐਨਐਲਸੀ ਇੰਡੀਆ ਲਿਮਟਿਡ ਨੂੰ ਪੰਜ ਕਰੋੜ ਰੁਪਏ ਦਾ ਅੰਤਰਿਮ ਜੁਰਮਾਨਾ ਲਗਾਇਆ ਹੈ। ਦੱਸ ਦਈਏ ਕਿ ਇੱਕ ਜੁਲਾਈ ਨੂੰ ਇੱਕ ਬਾਇਲਰ ਵਿੱਚ ਹੋਏ ਧਮਾਕੇ ਵਿੱਚ 13 ਲੋਕ ਮਾਰੇ ਗਏ ਸੀ ਅਤੇ 10 ਜ਼ਖ਼ਮੀ ਹੋਏ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਘਟਨਾ ਵਿੱਚ ਤੱਥਾਂ ਦੀ ਸੁਤੰਤਰ ਜਾਂਚ ਜ਼ਰੂਰੀ ਹੈ ਅਤੇ ਉਦਯੋਗਿਕ ਇਕਾਈ ‘ਪੂਰਨ ਦੇਣਦਾਰੀ’ ਦੇ ਸਿਧਾਂਤ ‘ਤੇ ਅੰਤਰਿਮ ਮੁਆਵਜ਼ਾ ਅਦਾ ਕਰਨ ਲਈ ਜ਼ਿੰਮੇਵਾਰ ਹੈ। ਬੁੱਧਵਾਰ ਨੂੰ ਜਾਰੀ ਕੀਤੇ ਇੱਕ ਆਦੇਸ਼ ਵਿੱਚ ਟ੍ਰਿਬਿਊਨਲ ਨੇ ਕਿਹਾ ਕਿ ਅੰਤਮ ਮੁਲਾਂਕਣ ਲਈ ਲੰਬਿਤ ਪਏ ਹਰੇਕ ਮ੍ਰਿਤਕ ਨੂੰ 30 ਲੱਖ ਰੁਪਏ ਦਾ ਅੰਤਰਿਮ ਮੁਆਵਜ਼ਾ ਦਿੱਤਾ ਜਾਵੇ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਬੈਂਚ ਨੇ ਕਿਹਾ ਕਿ ਅਸੀਂ ਹਸਪਤਾਲ ਵਿਚ ਸੱਤ ਜ਼ਖ਼ਮੀਆਂ ਦਾ ਅੰਤਰਿਮ ਮੁਆਵਜ਼ਾ ਪਹਿਲਾਂ ਹੀ ਤੈਅ ਕਰ ਚੁੱਕੇ ਹਾਂ। ਟ੍ਰਿਬਿਊਨਲ ਨੇ ਕਿਹਾ ਕਿ ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ, ਉਨ੍ਹਾਂ ਲਈ ਅੰਤਰਿਮ ਮੁਆਵਜ਼ਾ ਇੱਕ-ਇੱਕ ਲੱਖ ਰੁਪਏ ਰੱਖਿਆ ਗਿਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget