ਪੜਚੋਲ ਕਰੋ

ਪ੍ਰਦੂਸ਼ਣ ਫੈਲਾਉਣ ਵਾਲੇ ਕਾਰਖਾਨੇ 3 ਮਹੀਨਿਆਂ 'ਚ ਬੰਦ ਕਰਨ ਦੇ ਹੁਕਮ

ਐਨਜੀਟੀ ਨੇ ਮੰਗਲਵਾਰ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਗੰਭੀਰ ਤੌਰ 'ਤੇ ਪ੍ਰਦੂਸ਼ਣ ਫੈਲਾਉਣ ਵਾਲੇ ਸਾਰੇ ਉਦਯੋਗਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰਵਾਇਆ ਜਾਏ। ਐਨਜੀਟੀ ਨੇ ਇਹ ਫੈਸਲਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਦਾਅ 'ਤੇ ਲਾ ਕੇ ਆਰਥਿਕ ਵਿਕਾਸ ਨਹੀਂ ਕੀਤਾ ਜਾ ਸਕਦਾ।

ਚੰਡੀਗੜ੍ਹ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਮੰਗਲਵਾਰ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਗੰਭੀਰ ਤੌਰ 'ਤੇ ਪ੍ਰਦੂਸ਼ਣ ਫੈਲਾਉਣ ਵਾਲੇ ਸਾਰੇ ਉਦਯੋਗਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਬੰਦ ਕਰਵਾਇਆ ਜਾਏ। ਐਨਜੀਟੀ ਨੇ ਇਹ ਫੈਸਲਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਦਾਅ 'ਤੇ ਲਾ ਕੇ ਆਰਥਿਕ ਵਿਕਾਸ ਨਹੀਂ ਕੀਤਾ ਜਾ ਸਕਦਾ। ਇਹ ਫੈਸਲੇ ਨਾਲ 'ਸਫੈਦ ਤੇ ਹਰੀ' ਯਾਨੀ ਗੈਰ-ਪ੍ਰਦੂਸ਼ਿਤ ਉਦਯੋਗਾਂ ਦੇ ਕੰਮਕਾਜ 'ਤੇ ਕੋਈ ਫ਼ਰਕ ਨਹੀਂ ਪਏਗਾ। ਐਨਜੀਟੀ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ 'ਕ੍ਰਿਟੀਕਲੀ ਪਲਿਊਟਿਡ ਏਰੀਆ' ਤੇ 'ਸੀਵਿਅਰਲੀ ਪਾਲਿਊਟਿਡ ਏਰੀਆ' ਵਿੱਚ ਮੌਜੂਦ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਣਾ ਚਾਹੀਦਾ ਹੈ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਸੀਪੀਸੀਬੀ ਨੂੰ ਸੂਬਿਆਂ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਨਾਲ ਇਹ ਆਂਕਲਣ ਕਰਨ ਦੀ ਹਦਾਇਤ ਕੀਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਯੂਨਿਟਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਕਿੰਨਾ ਪ੍ਰਦੂਸ਼ਣ ਫੈਲਾਇਆ ਹੈ। ਅਤੇ ਉਨ੍ਹਾਂ ਲਈ ਉਨ੍ਹਾਂ ਨੂੰ ਕਿੰਨਾ ਮੁਆਵਜ਼ਾ ਦੇਣਾ ਚਾਹੀਦਾ ਹੈ. ਇਹ ਪਤਾ ਕਰਨ ਲਈ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਯੂਨਿਟਾਂ ਕੋਲੋਂ ਪ੍ਰਦੂਸ਼ਣ ਲਈ ਕਿੰਨਾ ਮੁਆਵਜ਼ਾ ਲਿਆ ਜਾਣਾ ਚਾਹੀਦਾ ਹੈ। ਮੁਆਵਜ਼ੇ ਵਿੱਚ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਲੱਗਣ ਵਾਲੀ ਰਕਮ ਤੇ ਸਿਹਤ ਤੇ ਵਾਤਾਵਰਨ ਨੂੰ ਹੋਏ ਨੁਕਸਾਨ ਨੂੰ ਸ਼ਾਮਲ ਕੀਤਾ ਜਾਏਗਾ। ਐਨਜੀਟੀ ਨੇ ਸਾਰੇ ਡੀਐਮ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਹਰ ਮਹੀਨੇ ਬਾਇਓਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਨਿਗਰਾਨੀ ਕਰਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget