ਪੜਚੋਲ ਕਰੋ

Delhi Pollution: 30 ਨਵੰਬਰ ਤੱਕ ਪਟਾਖਿਆਂ ਦੀ ‘ਤੇ ਪੂਰੀ ਤਰ੍ਹਾਂ ਬੈਨ, ਐਨਜੀਟੀ ਨੇ ਲਾਈ ਰੋਕ

ਐਨਜੀਟੀ ਨੇ ਦਿੱਲੀ ਐਨਸੀਆਰ ਵਿੱਚ ਅੱਧੀ ਰਾਤ ਤੋਂ 30 ਨਵੰਬਰ ਤੱਕ ਸਾਰੇ ਪਟਾਖੇ ਵੇਚਣ ਤੇ ਚਲਾਉਣ ‘ਤੇ ਪੂਰਨ ਪਾਬੰਦੀ ਲਾਈ ਹੈ।

ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਵੱਧ ਰਹੇ ਪ੍ਰਦੂਸ਼ਣ (Pollution) ਕਾਰਨ ਅੱਧੀ ਰਾਤ ਤੋਂ 30 ਨਵੰਬਰ ਤੱਕ ਦਿੱਲੀ ਐਨਸੀਆਰ ਵਿੱਚ ਪਟਾਖੇ ਵੇਚਣ ਤੇ ਚਲਾਉਣ ‘ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਕੇਜਰੀਵਾਲ ਸਰਕਾਰ (Kejriwal Government) ਨੇ ਸੂਬੇ ਵਿੱਚ ਪਟਾਖੇ ਵੇਚਣ 'ਤੇ ਪਾਬੰਦੀ ਲਾਈ ਸੀ। Punjab Pollution: ਪੰਜਾਬ ਦੀ ਆਬੋ-ਹਵਾ 'ਚ ਘੁਲਿਆ ਜ਼ਹਿਰ, ਖ਼ਤਰਨਾਕ ਬਣੇ ਹਲਾਤ, ਸਾਹ ਲੈਣਾ ਵੀ ਔਖਾ ਐਨਜੀਟੀ ਨੇ 18 ਸੂਬਿਆਂ ਨੂੰ ਭੇਜਿਆ ਨੋਟਿਸ: ਦੱਸ ਦਈਏ ਕਿ ਐਨਜੀਟੀ ਨੇ ਦੇਸ਼ ਦੇ 18 ਸੂਬਿਆਂ ਨੂੰ ਪਟਾਖੇ ਚਲਾਉਣ 'ਤੇ ਰੋਕ ਬਾਰੇ ਨੋਟਿਸ ਭੇਜ ਜਵਾਬ ਮੰਗਿਆ ਸੀ, ਜਿਸ ਵਿੱਚ ਖੁਦ ਅੱਧੇ ਸੂਬਿਆਂ ਨੇ ਪਟਾਖੇ ਚਲਾਉਣ 'ਤੇ ਪਾਬੰਦੀ ਲਗਾਈ ਹੈ, ਪਰ ਉੱਤਰ ਪ੍ਰਦੇਸ਼ ਸਣੇ ਕਈ ਹੋਰ ਸੂਬਿਆਂ ਨੇ ਅਜੇ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ। Delhi Air Pollution: ਕੁਝ ਦਿਨਾਂ ਤੋਂ ਲਗਾਤਾਰ ਵਧ ਰਿਹਾ ਦਿੱਲੀ ‘ਚ ਪ੍ਰਦੂਸ਼ਨ, ਰਾਜਧਾਨੀ ‘ਚ AQI 400 ਤੋਂ ਪਾਰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਖ਼ਰਾਬ: ਦਿੱਲੀ ਵਿਚ ਹਵਾ ਦੀ ਗੁਣਵੱਤਾ ਦਾ ਪੱਧਰ ਨਿਰੰਤਰ ਵਿਗੜਦਾ ਜਾ ਰਿਹਾ ਹੈ। ਏਕਿਊਆਈ ਜ਼ਿਆਦਾਤਰ ਖੇਤਰਾਂ ਵਿੱਚ 400 ਤੋਂ ਪਾਰ ਹੋ ਗਈ ਹੈ। ਸਵੇਰੇ ਸ਼ਾਮ ਜ਼ਿਆਦਾਤਰ ਖੇਤਰ ਵਿੱਚ ਸਮੋਗ ਹੁੰਦਾ ਹੈ। ਸਮੋਕਿੰਗ ਨਾ ਹੋਣ ਕਰਕੇ ਵਿਜ਼ੀਬਿਲਟੀ ‘ਚ ਵੀ ਕਮੀ ਨਹੀਂ ਹੋਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget