ਪੜਚੋਲ ਕਰੋ

ਵੈਸ਼ਣੋ ਦੇਵੀ ਮੰਦਰ 'ਚ ਭਗਤਾਂ ਨੇ ਫੈਲਾਇਆ ਪ੍ਰਦੂਸ਼ਣ, NGT ਨੇ ਲਾਈ ਰੋਕ

ਨਵੀਂ ਦਿੱਲੀ: ਦੇਸ਼ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਲਈ ਫਿਕਰਮੰਦ ਹੋਇਆ ਕੌਮੀ ਗਰੀਨ ਟ੍ਰਿਬਿਊਨਲ ਹੁਣ ਹਰਕਤ ਵਿੱਚ ਆ ਗਿਆ ਹੈ। ਦੇਸ਼ ਦੀ ਰਾਜਧਾਨੀ ਵਿੱਚ ਜਿੱਥੇ ਟ੍ਰਿਬਿਊਨਲ ਨੇ ਪ੍ਰਦੂਸ਼ਣ ਪ੍ਰਤੀ ਸਖ਼ਤੀ ਵਰਤੀ ਹੈ, ਉੱਥੇ ਦੇਸ਼ ਦੇ ਹੋਰਾਂ ਹਿੱਸਿਆਂ ਵੱਲ ਵੀ ਧਿਆਨ ਦੇਣਾ ਸ਼ੁਰੂ ਕੀਤਾ ਹੈ। ਇਸੇ ਲਈ ਐਨ.ਜੀ.ਟੀ. ਵੱਲੋਂ ਮਾਤਾ ਵੈਸ਼ਣੋ ਦੇਵੀ ਮੰਦਰ ਭਵਨ ਵਿੱਚ ਇੱਕ ਦਿਨ ਤੋਂ 50 ਹਜ਼ਾਰ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਆਗਿਆ ਦੇਣ ਦੇ ਹੁਕਮ ਸੁਣਾਏ ਹਨ। ਆਪਣੇ ਆਦੇਸ਼ਾਂ ਵਿੱਚ ਟ੍ਰਿਬਿਊਨਲ ਨੇ ਸਲਾਹ ਦਿੱਤੀ ਹੈ ਕਿ ਜੇਕਰ ਸ਼ਰਧਾਲੂਆਂ ਦੀ ਗਿਣਤੀ ਇੱਕ ਦਿਨ ਵਿੱਚ 50 ਹਜ਼ਾਰ ਤੋਂ ਵਧਦੀ ਹੈ ਤਾਂ ਉਨ੍ਹਾਂ ਨੂੰ ਕਟੜਾ ਜਾਂ ਅਰਧਕੁਮਾਰੀ ਵਿੱਚ ਹੀ ਰੋਕ ਲਿਆ ਜਾਵੇ। ਐਨ.ਜੀ.ਟੀ. ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਮੰਦਰ ਦੇ ਆਲੇ ਦੁਆਲੇ ਕਿਸੇ ਕਿਸਮ ਦੇ ਨਿਰਮਾਣ 'ਤੇ ਰੋਕ ਲਾ ਦਿੱਤੀ ਗਈ ਹੈ। ਟ੍ਰਿਬਿਊਨਲ ਨੇ ਵੈਸ਼ਣੋ ਦੇਵੀ ਮੰਦਰ ਨੂੰ ਜਾਣ ਵਾਲੇ ਰਸਤਿਆਂ ਤੇ ਆਲੇ-ਦੁਆਲੇ ਦੇ ਇਲਾਕਿਆਂ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਵੀ ਸੁਣਾਏ ਹਨ। ਬੀਤੇ ਸਾਲ ਵੀ ਟ੍ਰਿਬਿਊਨਲ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਨੂੰ ਨੋਟਿਸ ਜਾਰੀ ਕੀਤਾ ਸੀ ਕਿ ਉਹ ਕੂੜੇ ਦੇ ਨਿਪਟਾਰੇ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਬਾਰੇ ਵਿਸਥਾਰਤ ਰਿਪੋਰਟ ਸੌਂਪੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Embed widget