ਪੜਚੋਲ ਕਰੋ

ਗੰਧਲੇ ਪਾਣੀਆਂ 'ਤੇ ਐਨਜੀਟੀ ਵੱਲੋਂ ਕੈਪਟਨ ਸਰਕਾਰ ਦੀ ਖਿਚਾਈ

ਨਵੀਂ ਦਿੱਲੀ: ਪੰਜਾਬ ਦੀਆਂ ਫੈਕਟਰੀਆਂ ਵੱਲੋਂ ਪਾਣੀ ਦੇ ਕੁਦਰਤੀ ਸੋਮਿਆਂ ਵਿੱਚ ਕੈਮੀਕਲ ਯੁਕਤ ਵਾਧੂ ਪਦਾਰਥ ਸੁੱਟ ਕੇ ਪ੍ਰਦੂਸ਼ਿਤ ਕੀਤੇ ਜਾਣ 'ਤੇ ਸਰਕਾਰੀ ਢਿੱਲ 'ਤੇ ਐਨਜੀਟੀ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਤਿਆਰ ਕੀਤੀ ਰਿਪੋਰਟ ਵੀ ਕੌਮੀ ਗਰੀਨ ਟ੍ਰਿਬੀਊਨਲ ਦੇਖੀ ਤੇ ਕਮੇਟੀ 'ਚ ਦੋ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ। ਐਨਜੀਟੀ ਨੇ ਪੰਜਾਬ ਸਰਕਾਰ ਤੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਖ਼ਾਸ ਕਦਮ ਨਾ ਚੁੱਕੇ ਜਾਣ ਦੀ ਖਿਚਾਈ ਕੀਤੀ। ਐਨਜੀਟੀ ਨੇ ਘਰੇਲੂ ਪਾਣੀ ਦੀ ਵਰਤੋਂ ਜਾਂਚਣ ਲਈ ਮੀਟਰ ਨਾ ਲਾਉਣ ਤੇ ਕਾਰਾਂ ਧੋਣ ਲਈ ਪਾਣੀ ਦੀ ਵਰਤੋਂ ਕਰਨ ਵਾਲਿਆਂ 'ਤੇ ਸਖ਼ਤੀ ਨਾ ਕੀਤੇ ਜਾਣ 'ਤੇ ਸਰਕਾਰ ਖਿਚਾਈ ਕੀਤੀ ਤੇ ਜਵਾਬ ਵੀ ਤਲਬ ਕੀਤੇ ਹਨ। ਅਦਾਲਤ ਦੇ ਨਿਰਦੇਸ਼ ਮੁਤਾਬਕ ਹੁਣ ਜਸਟਿਸ ਪ੍ਰੀਤਮ ਪਾਲ ਵੀ ਪੁਰਾਣੀ ਕਮੇਟੀ ਦੇ ਨਾਲ ਕੰਮ ਕਰਨਗੇ ਜੋ ਆਪਣੀ ਰਿਪੋਰਟ ਦੋ ਮਹੀਨਿਆਂ ਵਿੱਚ ਤਿਆਰ ਕਰਨਗੇ। ਐਨਜੀਟੀ ਨੇ ਕਮੇਟੀ ਨੂੰ ਕਿਹਾ ਹੈ ਕਿ ਆਪਣੀ ਰਿਪੋਰਟ ਵਿੱਚ ਪਾਣੀ ਨੂੰ ਬਚਾਉਣ ਦੇ ਸੁਝਾਅ ਵੀ ਦਿੱਤੇ ਜਾਣ।

ਟਾਪ ਹੈਡਲਾਈਨ

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

Big Reshuffle: ਵੱਡਾ ਫੇਰਬਦਲ, IPS ਨੂੰ ਮਿਲੀ ਅਹਿਮ ਜ਼ਿੰਮੇਵਾਰੀ; BPR&D ਦੇ DG ਦਾ ਮਿਲਿਆ ਅਹੁਦਾ...

Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Embed widget