ਪੜਚੋਲ ਕਰੋ

Khalistani: ਹੁਣ ਵਿਦੇਸ਼ਾਂ 'ਚ ਬੈਠੇ ਖਾਲਿਸਤਾਨ ਸਮਰਥਕਾਂ ਦੀ ਖੈਰ ਨਹੀਂ ! NIA ਦੀ ਮੋਸਟ ਵਾਂਟੇਡ ਲਿਸਟ 'ਚ 21 ਨਾਮ, ਇਸ ਢੰਗ ਨਾਲ ਹੋਵੇਗੀ ਕਾਰਵਾਈ

NIA On Khalistani Terroris: NIA ਨੇ ਖਾਲਿਸਤਾਨ ਪੱਖੀ ਸਮਰਥਕਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ ਜੋ ਵਿਦੇਸ਼ਾਂ ਵਿੱਚ ਲੁਕੇ ਹੋਏ ਹਨ ਅਤੇ ਭਾਰਤ ਵਿਰੁੱਧ ਦਹਿਸ਼ਤ ਫੈਲਾ ਰਹੇ ਹਨ। ਜਲਦੀ ਹੀ ਕਾਰਵਾਈ ਕੀਤੀ ਜਾਵੇਗੀ

Action On Khalistani Terrorist: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖੀ ਸਮਰਥਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। NIA ਨੇ ਮੋਸਟ ਵਾਂਟੇਡ ਲਿਸਟ 'ਚ ਕਰੀਬ 21 ਲੋਕਾਂ ਦੇ ਨਾਂ ਦਰਜ ਕੀਤੇ ਹਨ। ਇਸ ਸੂਚੀ ਵਿਚ ਕੈਨੇਡਾ, ਅਮਰੀਕਾ ਅਤੇ ਪਾਕਿਸਤਾਨ ਵਿਚ ਮੌਜੂਦ ਲੋਕਾਂ ਦੇ ਨਾਂ ਸ਼ਾਮਲ ਹਨ।

ਇਨ੍ਹਾਂ ਖਾਲਿਸਤਾਨੀਆਂ ਦੇ ਨਾਵਾਂ ਨਾਲ ਫੋਟੋਆਂ NIA ਦੀ ਵੈੱਬਸਾਈਟ 'ਤੇ ਪਾਈਆਂ ਗਈਆਂ ਹਨ। ਇਸ ਸੂਚੀ ਵਿੱਚ ਲਖਬੀਰ ਸਿੰਘ ਲੰਡਾ, ਮਨਦੀਪ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਵਰਗੇ ਖਾਲਿਸਤਾਨ ਪੱਖੀ ਸਮਰਥਕਾਂ ਦੇ ਨਾਂ ਅਤੇ ਵੇਰਵੇ ਸ਼ਾਮਲ ਹਨ।

ਹੋਰ ਪੜ੍ਹੋ : Defamation Case: ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ SC 'ਚ ਦਾਇਰ ਕਰਨਗੇ ਪਟੀਸ਼ਨ, ਕਾਂਗਰਸ ਦਾ ਐਲਾਨ- 12 ਜੁਲਾਈ ਨੂੰ ਦੇਸ਼ ਭਰ 'ਚ ਕਰਨਗੇ ਪ੍ਰਦਰਸ਼ਨ

NIA ਦੀ ਟੀਮ ਅਮਰੀਕਾ ਜਾਵੇਗੀ

NIA ਦੇ ਸੂਤਰਾਂ ਮੁਤਾਬਕ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀਆਂ ਖਿਲਾਫ ਚੋਣਵੀਂ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ 17 ਜੁਲਾਈ ਤੋਂ ਬਾਅਦ ਐਨਆਈਏ ਦੀ 5 ਮੈਂਬਰੀ ਟੀਮ ਅਮਰੀਕਾ ਦੇ ਸੈਨ ਫਰਾਂਸਿਸਕੋ ਜਾਵੇਗੀ, ਜਿੱਥੇ ਉਹ ਵਣਜ ਦੂਤਘਰ ਵਿੱਚ ਹੋਏ ਹਮਲੇ ਦੀ ਜਾਂਚ ਕਰੇਗੀ। ਇਹ ਹਮਲਾ ਖਾਲਿਸਤਾਨ ਸਮਰਥਕਾਂ ਨੇ ਕੀਤਾ ਸੀ।

ਖੁਫੀਆ ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਐਨਆਈ, ਇੰਟੈਲੀਜੈਂਸ ਬਿਊਰੋ ਅਤੇ ਸੂਬਾ ਪੁਲਿਸ ਨਾਲ ਮਿਲ ਕੇ ਇੱਕ ਡੋਜ਼ੀਅਰ ਤਿਆਰ ਕੀਤਾ ਹੈ। ਇਸ ਵਿੱਚ ਐਨਆਈਏ ਨੇ ਬਰਤਾਨੀਆ, ਅਮਰੀਕਾ ਅਤੇ ਕੈਨੇਡਾ ਦੇ ਦੂਤਾਵਾਸ ਉੱਤੇ ਹਾਲ ਹੀ ਵਿੱਚ ਹੋਏ ਹਮਲੇ ਦੇ ਸਬੰਧ ਵਿੱਚ ਖਾਲਿਸਤਾਨ ਪੱਖੀ ਲੋਕਾਂ ਦੀ ਪੂਰੀ ਸੂਚੀ ਤਿਆਰ ਕੀਤੀ ਹੈ।

ਹੋਰ ਪੜ੍ਹੋ : IMD Forecast: ਦੇਸ਼ ਭਰ 'ਚ ਮੀਂਹ ਕਾਰਨ ਮਚੀ ਹਾਹਾਕਾਰ, ਅਗਲੇ 4-5 ਦਿਨਾਂ ਤੱਕ ਪਵੇਗਾ ਭਾਰੀ ਮੀਂਹ, ਲੱਦਾਖ ਤੋਂ ਬਿਹਾਰ ਤੱਕ ਚੇਤਾਵਨੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget