Lakhbir Singh Sandhu: NIA ਨੇ ਅੱਤਵਾਦੀ ਲਖਬੀਰ ਸੰਧੂ ਨੂੰ ਫੜਨ ਲਈ 15 ਲੱਖ ਦਾ ਇਨਾਮ ਦੇਣ ਦਾ ਕੀਤਾ ਐਲਾਨ
Lakhbir Singh Sandhu: NIA ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ।
Lakhbir Singh Sandhu: NIA ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਫਰਾਰ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਖਿਲਾਫ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲੰਡਾ ਇਸ ਸਮੇਂ ਕੈਨੇਡਾ ਵਿੱਚ ਹੈ। ਦੱਸ ਦੇਈਏ ਕਿ ਲਖਬੀਰ ਸਿੰਘ ਸੰਧੂ ਨੇ ਸ਼ੂਟਰ ਦੀਪਕ ਰੰਗਾ ਦੀ ਮਦਦ ਨਾਲ ਮੋਹਾਲੀ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ 'ਤੇ ਰਾਕੇਟ ਗ੍ਰਨੇਡ ਨਾਲ ਹਮਲਾ ਕੀਤਾ ਸੀ।
National Investigation Agency (NIA) today declared a cash reward of Rs 15 lakh against absconding terror accused Lakhbir Singh Sandhu alias Landa. A resident of Harike village in Punjab's Tarn Taran district, Landa is currently residing in Edmonton, Alberta, Canada. pic.twitter.com/hBQraympFO
— ANI (@ANI) February 15, 2023">






















