ਪੜਚੋਲ ਕਰੋ

ਪੁਲਵਾਮਾ ਧਮਾਕੇ ਤੋਂ ਪਹਿਲਾਂ ਜੇਈਐਮ ਕਮਾਂਡਰ ਦੇ ਬੈਂਕ ਖਾਤੇ 'ਚ ਭੇਜੀ ਗਈ ਸੀ ਰਕਮ: ਐਨਆਈਏ

ਰਾਸ਼ਟਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਮੁਹੰਮਦ ਉਮਰ ਫਾਰੂਕ ਦੇ ਖਾਤੇ ਵਿੱਚ 10 ਲੱਖ ਰੁਪਏ ਭੇਜੇ ਗਏ ਸੀ। ਮੁਹੰਮਦ ਉਮਰ ਫਾਰੂਕ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦਾ ਭਤੀਜਾ ਹੈ।

ਨਵੀਂ ਦਿੱਲੀ: ਪੁਲਵਾਮਾ ਅੱਤਵਾਦੀ ਹਮਲੇ ਨੂੰ ਅੰਜ਼ਾਮ ਦੇਣ ਲਈ ਜੈਸ਼--ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ ਭਤੀਜੇ ਮੁਹੰਮਦ ਉਮਰ ਫਾਰੂਕ ਦੇ ਪਾਕਿਸਤਾਨ ਦੇ ਬੈਂਕ ਖਾਤੇ '10 ਲੱਖ ਰੁਪਏ ਭੇਜੇ ਗਏ ਸੀ। ਪਿਛਲੇ ਸਾਲ ਫਰਵਰੀ ਵਿੱਚ ਹੋਏ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸੀ। ਇਹ ਜਾਣਕਾਰੀ ਐਨਆਈਏ ਨੇ ਆਪਣੀ ਚਾਰਜਸ਼ੀਟ ਵਿੱਚ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਫਾਰੂਕ ਦੇ ਪਾਕਿਸਤਾਨ ਵਿੱਚ ਅਲਾਇਡ ਬੈਂਕ ਤੇ ਮੇਜਾਨ ਬੈਂਕ ਦੇ ਤਿੰਨ ਖਾਤਿਆਂ ‘ਚ ਹਮਲੇ ਤੋਂ ਕੁਝ ਦਿਨ ਪਹਿਲਾਂ ਉੱਥੇ ਦੀ ਕਰੰਸੀ ਵਿੱਚ 10 ਲੱਖ ਰੁਪਏ ਜਮ੍ਹਾ ਕਰਵਾਏ ਗਏ ਸੀ। ਉਹ ਆਤਮਘਾਤੀ ਹਮਲੇ ਦਾ ਮੁੱਖ ਦੋਸ਼ੀ ਸੀ, ਜੋ ਬਾਅਦ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜੇਈਐਮ ਅੱਤਵਾਦੀ ਸਮੂਹ ਦੀ ਚੋਟੀ ਦੀ ਲੀਡਰਸ਼ਿਪ ਨੇ ਜਨਵਰੀ ਤੋਂ ਫਰਵਰੀ 2019 ਦਰਮਿਆਨ ਪੈਸੇ ਜਮ੍ਹਾਂ ਕਰਵਾਏ ਸੀ। ਮੰਗਲਵਾਰ ਨੂੰ ਜੰਮੂ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਐਨਆਈਏ ਨੇ ਕਿਹਾ ਕਿ ਅੱਤਵਾਦੀਆਂ ਨੇ ਵਿਸਫੋਟਕ ਤੇ ਮਾਰੂਤੀ ਈਕੋ ਕਾਰ ਨੂੰ ਹਮਲੇ ਵਿੱਚ ਇਸਤੇਮਾਲ ਕਰਨ ਲਈ ਖਰੀਦਣ ਲਈ ਲਗਪਗ ਛੇ ਲੱਖ ਰੁਪਏ ਖਰਚ ਕੀਤੇ ਸੀ। ਉਨ੍ਹਾਂ ਕਿਹਾ ਕਿ ਪੈਸੇ ਦਾ ਵੱਡਾ ਹਿੱਸਾ ਅਮੋਨੀਅਮ ਨਾਈਟ੍ਰੇਟ ਸਮੇਤ ਤਕਰੀਬਨ 200 ਕਿਲੋਗ੍ਰਾਮ ਵਿਸਫੋਟਕ ਖਰੀਦਣ ਲਈ ਵਰਤਿਆ ਗਿਆ ਸੀ ਤੇ ਆਈਈਡੀ ਨਾਲ ਲੱਗੀ ਕਾਰ 14 ਫਰਵਰੀ 2019 ਨੂੰ ਸ੍ਰੀਨਗਰ ਵਿੱਚ ਸੀਆਰਪੀਐਫ ਦੇ ਕਾਫਲੇ ਨਾਲ ਟਕਰਾ ਗਈ। ਦੱਸ ਦਈਏ ਕਿ ਪਿਛਲੇ ਸਾਲ ਹੋਏ ਪੁਲਵਾਮਾ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਜੰਮੂ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ 19 ਦੋਸ਼ੀਆਂ ਖਿਲਾਫ 13,800 ਪੰਨਿਆਂ ਦਾ ਚਾਰਜਸ਼ੀਟ ਦਾਇਰ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget