ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
NIA ਦੀ ਵੱਡੀ ਕਾਰਵਾਈ ! ਟੈਰਰ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ ਛਾਪੇਮਾਰੀ ਜਾਰੀ
Jammu Kashmir: ਜੰਮੂ-ਕਸ਼ਮੀਰ 'ਚ ਦਹਿਸ਼ਤਗਰਦੀ ਦੇ ਟਿਕਾਣੇ 'ਤੇ NIA ਦੀ ਕਾਰਵਾਈ ਜਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ 15 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ
![NIA ਦੀ ਵੱਡੀ ਕਾਰਵਾਈ ! ਟੈਰਰ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ ਛਾਪੇਮਾਰੀ ਜਾਰੀ NIA Raid at 15 locations in Seven districts of Jammu Kashmir in Terror Funding Case NIA ਦੀ ਵੱਡੀ ਕਾਰਵਾਈ ! ਟੈਰਰ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ ਛਾਪੇਮਾਰੀ ਜਾਰੀ](https://feeds.abplive.com/onecms/images/uploaded-images/2023/05/20/76359dee87af304f6e636e7fd1777e8c1684554583445345_original.jpg?impolicy=abp_cdn&imwidth=1200&height=675)
NIA Raid
Jammu Kashmir: ਜੰਮੂ-ਕਸ਼ਮੀਰ 'ਚ ਦਹਿਸ਼ਤਗਰਦੀ ਦੇ ਟਿਕਾਣੇ 'ਤੇ NIA ਦੀ ਕਾਰਵਾਈ ਜਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ 15 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਪੁਲਵਾਮਾ, ਅਵੰਤੀਪੋਰਾ, ਅਨੰਤਨਾਗ, ਸ੍ਰੀਨਗਰ, ਕੁਪਵਾੜਾ ਅਤੇ ਜੰਮੂ ਡਿਵੀਜ਼ਨ ਦੇ ਪੁੰਛ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਛਾਪੇ ਟੈਰਰ ਫੰਡਿੰਗ/ਅੱਤਵਾਦ ਨਾਲ ਸਬੰਧਤ ਮਾਮਲਿਆਂ ਦੇ ਸਬੰਧ ਵਿੱਚ ਮਾਰੇ ਜਾ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)