Jammu Kashmir: ਜੰਮੂ-ਕਸ਼ਮੀਰ 'ਚ ਦਹਿਸ਼ਤਗਰਦੀ ਦੇ ਟਿਕਾਣੇ 'ਤੇ NIA ਦੀ ਕਾਰਵਾਈ ਜਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ 15 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਪੁਲਵਾਮਾ, ਅਵੰਤੀਪੋਰਾ, ਅਨੰਤਨਾਗ, ਸ੍ਰੀਨਗਰ, ਕੁਪਵਾੜਾ ਅਤੇ ਜੰਮੂ ਡਿਵੀਜ਼ਨ ਦੇ ਪੁੰਛ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਛਾਪੇ ਟੈਰਰ ਫੰਡਿੰਗ/ਅੱਤਵਾਦ ਨਾਲ ਸਬੰਧਤ ਮਾਮਲਿਆਂ ਦੇ ਸਬੰਧ ਵਿੱਚ ਮਾਰੇ ਜਾ ਰਹੇ ਹਨ।
NIA ਦੀ ਵੱਡੀ ਕਾਰਵਾਈ ! ਟੈਰਰ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ ਛਾਪੇਮਾਰੀ ਜਾਰੀ
ABP Sanjha
Updated at:
20 May 2023 09:19 AM (IST)
Edited By: shankerd
Jammu Kashmir: ਜੰਮੂ-ਕਸ਼ਮੀਰ 'ਚ ਦਹਿਸ਼ਤਗਰਦੀ ਦੇ ਟਿਕਾਣੇ 'ਤੇ NIA ਦੀ ਕਾਰਵਾਈ ਜਾਰੀ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ 15 ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ
NIA Raid
NEXT
PREV
Published at:
20 May 2023 09:19 AM (IST)
- - - - - - - - - Advertisement - - - - - - - - -