ਪੜਚੋਲ ਕਰੋ

ਭਾਰਤੀ 'ਚ ਆਣ ਵੜੇ ਅੱਤਵਾਦੀ, ਬੋਲੇ 'ਇਸ ਵਾਰ ਦੀਵਾਲੀ ਧਮਾਕੇਦਾਰ ਹੋਵੇਗੀ, ਪੂਰਾ ਹਿੰਦੁਸਤਾਨ ਵੇਖੇਗਾ ਤੇ ਯਾਦ ਰੱਖੇਗਾ'

ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਦੀਵਾਲੀ ‘ਤੇ ਭਾਰਤ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ, ਐਨਆਈਏ ਨੂੰ ਮੁਖਬਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜ ਅੱਤਵਾਦੀ ਨੇਪਾਲ ਰਾਹੀਂ ਭਾਰਤ ‘ਚ ਦਾਖਲ ਹੁੰਦੇ ਵੇਖੇ ਗਏ ਹਨ।

ਨਵੀਂ ਦਿੱਲੀ: ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਦੀਵਾਲੀ ‘ਤੇ ਭਾਰਤ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ, ਐਨਆਈਏ ਨੂੰ ਮੁਖਬਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜ ਅੱਤਵਾਦੀ ਨੇਪਾਲ ਰਾਹੀਂ ਭਾਰਤ ‘ਚ ਦਾਖਲ ਹੁੰਦੇ ਵੇਖੇ ਗਏ ਹਨ। ਅੱਤਵਾਦੀਆਂ ਨੇ ਗੱਲਬਾਤ ‘ਚ ਕਿਹਾ, “ਇਸ ਵਾਰ ਦੀਵਾਲੀ ਕਾਫੀ ਧਮਾਕੇਦਾਰ ਹੋਵੇਗੀ। ਪੂਰਾ ਹਿੰਦੁਸਤਾਨ ਵੇਖੇਗਾ ਤੇ ਯਾਦ ਰੱਖੇਗਾ।” ਅੱਤਵਾਦੀਆਂ ਨੇ ਕਿਹਾ ਕਿ ਉਹ ਅਜੇ ਨੇਪਾਲ ਜਾ ਰਹੇ ਹਨ ਤੇ 17 ਅਕਤੂਬਰ ਨੂੰ ਦਿੱਲੀ ‘ਚ ਇਕੱਠੇ ਹੋਣਗੇ, ਉਦੋਂ ਤਕ ਕੁਝ ਲੋਕ ਕਸ਼ਮੀਰ ਤੋਂ ਉੱਥੇ ਪਹੁੰਚ ਜਾਣਗੇ। ਸੂਤਰਾਂ ਮੁਤਾਬਕ, “ਵ੍ਹਾਈਟ ਰੰਗ ਦੀ ਡਿਜ਼ਾਇਰ ‘ਚ ਅੱਤਵਾਦੀ ਮੌਜੂਦ ਸੀ।” ਦੱਸ ਦਈਏ ਕਿ ਐਨਆਈਏ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਹੈ। ਪਹਿਲੀ ਵਾਰ ਹੈ ਜਦੋਂ ਐਨਆਈਏ ਨੇ ਜਾਣਕਾਰੀ ਸ਼ੇਅਰ ਕੀਤੀ ਹੈ। ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ।

ਟਾਪ ਹੈਡਲਾਈਨ

Weather Update: ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਹੜ੍ਹਾਂ ਨੇ ਇਲਾਕੇ ਵਿੱਚ ਇੰਝ ਤਬਾਹੀ ਮਚਾਈ... 

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget