ਪੜਚੋਲ ਕਰੋ

ਜਗਤਾਰ ਸਿੰਘ ਹਵਾਰਾ ਦੇ ਪਿਤਾ ਸਣੇ ਕਿਸਾਨ ਅੰਦੋਲਨ ਨਾਲ ਜੁੜੇ 50 ਲੋਕਾਂ ਨੂੰ NIA ਦਾ ਸੰਮਨ

ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ 10 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਅਗਲੀ ਬੈਠਕ ਮੰਗਲਵਾਰ ਨੂੰ ਹੋਵੇਗੀ।

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ 10 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਅਗਲੀ ਬੈਠਕ ਮੰਗਲਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਕਿਸਾਨ ਅੰਦੋਲਨ ਨਾਲ ਜੁੜੇ 50 ਤੋਂ ਵੱਧ ਨੇਤਾਵਾਂ ਤੇ ਕਾਰੋਬਾਰੀਆਂ ਨੂੰ ਸੰਮਨ ਭੇਜਿਆ ਹੈ। ਸ਼ਨੀਵਾਰ ਨੂੰ ਇਨ੍ਹਾਂ ਵਿੱਚੋਂ ਕੁਝ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਪਟਿਆਲਾ ਦੇ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੋਂ ਦਿੱਲੀ ਏਅਰਪੋਰਟ ਤੇ ਢਾਈ ਘੰਟੇ ਤੋਂ ਵੀ ਵੱਧ ਪੁੱਛਗਿੱਛ ਕੀਤੀ ਗਈ। ਐਨਆਈਏ ਨੇ ਪਟਿਆਲਾ ਤੋਂ ਬੱਬਰ ਖਾਲਸਾ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਸੰਮਨ ਵੀ ਜਾਰੀ ਕੀਤੇ ਹਨ। ਐਨਆਈਏ ਕਿਸਾਨੀ ਅੰਦੋਲਨ ਵਿੱਚ ਖਾਲਿਸਤਾਨੀ ਲਿੰਕ ਦੀ ਭਾਲ ਕਰ ਰਹੀ ਹੈ ਤੇ ਅੱਤਵਾਦੀ ਫੰਡਿੰਗ ਦੀ ਜਾਂਚ ਕਰ ਰਹੀ ਹੈ। ਏਜੰਸੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਟਰਾਂਸਪੋਰਟਰਾਂ ਤੇ ਵਪਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਅੱਧਿਆਂ ਨੂੰ ਦਿੱਲੀ ਜਾਂਚ ਲਈ ਬੁਲਾਇਆ ਗਿਆ ਸੀ ਜਿਥੇ ਉਨ੍ਹਾਂ ਤੋਂ ਤਕਰੀਬਨ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ। ਐਨਆਈਏ ਦੀ ਨਜ਼ਰ ਲੁਧਿਆਣਾ ਦੇ 17 ਕਾਰੋਬਾਰੀਆਂ 'ਤੇ ਵੀ ਹੈ ਜੋ ਦਿੱਲੀ ਆ ਕੇ ਅੰਦੋਲਨ ਵਿੱਚ ਸਾਮਾਨ ਵੰਡਦੇ ਸਨ। ਸੂਤਰਾਂ ਅਨੁਸਾਰ ਲੁਧਿਆਣਾ, ਪਟਿਆਲਾ, ਤਰਨ ਤਾਰਨ ਤੇ ਅੰਮ੍ਰਿਤਸਰ ਤੋਂ ਆਏ ਟਰਾਂਸਪੋਰਟਰਾਂ ਦੇ ਹੁੰਗਾਰੇ ਦੀ ਵੀਡੀਓ ਤੇ ਆਡੀਓ ਰਿਕਾਰਡਿੰਗ ਕੀਤੀ ਗਈ ਸੀ। ਕਾਰਵਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ 21 ਜਨਵਰੀ ਨੂੰ ਸਾਰਿਆਂ ਨੂੰ ਫੰਡ ਦੇਣ ਤੇ ਮੁਫਤ ਸੇਵਾ ਦੇਣ ਦਾ ਰਿਕਾਰਡ ਲਿਆਉਣ ਲਈ ਕਿਹਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget