ਪੜਚੋਲ ਕਰੋ

ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਦਫ਼ਤਰ ਨੂੰ ਸੀਲ ਕਰਨ ਪਹੁੰਚੀ NIA ਦੀ ਟੀਮ, ਜਾਣੋ ਕੀ ਹੈ ਮਾਮਲਾ?

APHC Office Seal : ਰਾਸ਼ਟਰੀ ਜਾਂਚ ਏਜੰਸੀ (NIA) ਦੀ ਇੱਕ ਟੀਮ UAPA ਮਾਮਲੇ ਵਿੱਚ ਆਲ ਪਾਰਟੀ ਹੁਰੀਅਤ ਕਾਨਫਰੰਸ (APHC) ਦੇ ਦਫ਼ਤਰ ਨੂੰ ਸੀਲ ਕਰਨ ਲਈ ਸ਼੍ਰੀਨਗਰ ਦੇ ਰਾਜਬਾਗ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ

APHC Office Seal : ਰਾਸ਼ਟਰੀ ਜਾਂਚ ਏਜੰਸੀ (NIA) ਦੀ ਇੱਕ ਟੀਮ UAPA ਮਾਮਲੇ ਵਿੱਚ ਆਲ ਪਾਰਟੀ ਹੁਰੀਅਤ ਕਾਨਫਰੰਸ (APHC) ਦੇ ਦਫ਼ਤਰ ਨੂੰ ਸੀਲ ਕਰਨ ਲਈ ਸ਼੍ਰੀਨਗਰ ਦੇ ਰਾਜਬਾਗ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਦੇ ਦਫ਼ਤਰ ਨੂੰ ਸੀਲ ਕਰਨ ਦਾ ਹੁਕਮ ਦਿੱਤਾ ਸੀ। ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਇਹ ਹੁਕਮ ਐਨਆਈਏ ਦੀ ਅਰਜ਼ੀ ’ਤੇ ਦਿੱਤੇ ਸਨ।

ਦਰਅਸਲ NIA ਨੇ ਅੱਤਵਾਦੀ ਫੰਡਿੰਗ ਮਾਮਲੇ 'ਚ ਵੱਖਵਾਦੀ ਨੇਤਾ ਨਈਮ ਅਹਿਮਦ ਖਾਨ ਖਿਲਾਫ਼ UAPA ਤਹਿਤ ਮਾਮਲਾ ਦਰਜ ਕੀਤਾ ਹੈ। ਐਨਆਈਏ ਦਾ ਕਹਿਣਾ ਹੈ ਕਿ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਰਾਜਬਾਗ ਦਫ਼ਤਰ ਵਿੱਚ ਨਈਮ ਅਹਮ ਖ਼ਾਨ ਦੀ ਅੰਸ਼ਕ ਹਿੱਸੇਦਾਰੀ ਹੈ। ਉਸ ਦਫ਼ਤਰ ਦੀ ਵਰਤੋਂ ਭਾਰਤ ਵਿਰੁੱਧ ਜੰਗ ਛੇੜਨ ਅਤੇ ਜੰਮੂ-ਕਸ਼ਮੀਰ ਵਿੱਚ ਅਸ਼ਾਂਤੀ ਫੈਲਾਉਣ ਦੀਆਂ ਕਈ ਯੋਜਨਾਵਾਂ ਬਣਾਉਣ ਲਈ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਇਹ ਦਫ਼ਤਰ ਸੁਰੱਖਿਆ ਬਲਾਂ 'ਤੇ ਪਥਰਾਅ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ, ਬੇਰੁਜ਼ਗਾਰਾਂ ਦੀ ਭਰਤੀ ਲਈ ਫੰਡ ਇਕੱਠਾ ਕਰਨ ਲਈ ਵੀ ਵਰਤਿਆ ਜਾਂਦਾ ਸੀ।

ਸਾਲ 2017 'ਚ ਨਈਮ ਅਹਿਮਦ ਖਾਨ ਨੂੰ ਕੀਤਾ ਗ੍ਰਿਫ਼ਤਾਰ 

NIA ਨੇ ਨਈਮ ਅਹਿਮਦ ਖਾਨ ਨੂੰ ਜੁਲਾਈ 2017 ਵਿੱਚ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਸੂਚਨਾ ਮਿਲਣ ਤੋਂ ਬਾਅਦ NIA ਨੇ ਗ੍ਰਹਿ ਮੰਤਰਾਲੇ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਸੀ। ਸੂਚਨਾ ਮਿਲੀ ਸੀ ਕਿ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫਿਜ਼ ਸਈਦ ਅਤੇ ਕੁਝ ਵੱਖਵਾਦੀ ਕਸ਼ਮੀਰ 'ਚ ਅਸ਼ਾਂਤੀ ਫੈਲਾਉਣ ਦੇ ਮਕਸਦ ਨਾਲ ਹਵਾਲਾ ਰਾਹੀਂ ਪੈਸੇ ਇਕੱਠੇ ਕਰ ਰਹੇ ਹਨ।

NIA ਮੁਤਾਬਕ ਸੁਰੱਖਿਆ ਬਲਾਂ 'ਤੇ ਪਥਰਾਅ ਕਰਕੇ, ਸਕੂਲਾਂ ਨੂੰ ਸਾੜ ਕੇ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾ ਕੇ ਕਸ਼ਮੀਰ ਘਾਟੀ 'ਚ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਐਨਆਈਏ ਨੇ ਯੂਏਪੀਏ ਦੀਆਂ ਧਾਰਾਵਾਂ 13, 16, 17,18, 20, 39 ਅਤੇ 40 ਤੋਂ ਇਲਾਵਾ ਭਾਰਤੀ ਦੰਡਾਵਲੀ ਦੀ ਧਾਰਾ 120ਬੀ, 121, 121ਏ ਅਤੇ 124 ਦੇ ਤਹਿਤ ਐਫਆਈਆਰ ਦਰਜ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget