ਪੜਚੋਲ ਕਰੋ

Monkeypox Cases In India : ਦਿੱਲੀ 'ਚ ਮਿਲਿਆ ਮੌਂਕੀਪੌਕਸ ਦਾ ਇੱਕ ਹੋਰ ਕੇਸ , ਨਾਈਜੀਰੀਅਨ ਸ਼ਖਸ ਦੀ ਰਿਪੋਰਟ ਪਾਜ਼ੇਟਿਵ

ਦਿੱਲੀ ਵਿੱਚ ਮੌਂਕੀਪੌਕਸ ਦੇ ਇੱਕ ਹੋਰ ਮਾਮਲੇ ਦੀ ਪੁਸ਼ਟੀ ਹੋਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਰਹਿਣ ਵਾਲਾ 35 ਸਾਲਾ ਨਾਈਜੀਰੀਅਨ ਵਿਅਕਤੀ ਮੌਂਕੀਪੌਕਸ ਨਾਲ ਸੰਕਰਮਿਤ ਪਾਇਆ ਗਿਆ ਹੈ।

Monkeypox Cases in Delhi  : ਦਿੱਲੀ ਵਿੱਚ ਮੌਂਕੀਪੌਕਸ ਦੇ ਇੱਕ ਹੋਰ ਮਾਮਲੇ ਦੀ ਪੁਸ਼ਟੀ ਹੋਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਰਹਿਣ ਵਾਲਾ 35 ਸਾਲਾ ਨਾਈਜੀਰੀਅਨ ਵਿਅਕਤੀ ਮੌਂਕੀਪੌਕਸ ਨਾਲ ਸੰਕਰਮਿਤ ਪਾਇਆ ਗਿਆ ਹੈ। ਉਸਨੇ ਕੋਈ ਵਿਦੇਸ਼ ਯਾਤਰਾ ਨਹੀਂ ਕੀਤੀ ਹੈ। ਦੇਸ਼ ਵਿੱਚ ਹੁਣ ਤੱਕ ਮੌਂਕੀਪੌਕਸ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਦਿੱਲੀ ਵਿੱਚ ਦੋ ਅਤੇ ਕੇਰਲ ਵਿੱਚ ਚਾਰ ਕੇਸਾਂ ਦੀ ਪੁਸ਼ਟੀ ਹੋਈ ਹੈ।

ਸੂਤਰਾਂ ਨੇ ਦੱਸਿਆ ਕਿ ਮੌਂਕੀਪੌਕਸ ਨਾਲ ਸੰਕਰਮਿਤ ਪਾਏ ਗਏ ਨਾਈਜੀਰੀਅਨ ਵਿਅਕਤੀ ਨੂੰ ਸਰਕਾਰੀ ਐਲਐਨਜੇਪੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। LNJP ਇਸ ਲਾਗ ਦੇ ਇਲਾਜ ਲਈ ਨੋਡਲ ਹਸਪਤਾਲ ਹੈ।

ਸੰਕਰਮਿਤ ਦੀ ਸਥਿਤੀ ਕਿਵੇਂ ਹੈ ?

ਸੂਤਰਾਂ ਮੁਤਾਬਕ ਨਾਈਜੀਰੀਅਨ ਵਿਅਕਤੀ ਪਿਛਲੇ ਪੰਜ ਦਿਨਾਂ ਤੋਂ ਬੁਖਾਰ ਨਾਲ ਜੂਝ ਰਿਹਾ ਹੈ ਅਤੇ ਉਸ ਦੇ ਸਰੀਰ 'ਤੇ ਧੱਫੜ ਹਨ। ਉਨ੍ਹਾਂ ਦੱਸਿਆ ਕਿ ਅਫ਼ਰੀਕੀ ਮੂਲ ਦੇ ਦੋ ਹੋਰ ਸ਼ੱਕੀ ਮਰੀਜ਼ਾਂ ਨੂੰ ਵੀ ਐਲਐਨਜੇਪੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਅੱਜ ਰਾਜਸਥਾਨ ਵਿੱਚ ਮੌਂਕੀਪੌਕਸ ਦੀ ਬਿਮਾਰੀ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸੁਪਰਡੈਂਟ ਡਾ: ਅਜੀਤ ਸਿੰਘ ਨੇ ਦੱਸਿਆ ਕਿ   ਮੌਂਕੀਪੌਕਸ ਦੇ ਸ਼ੱਕੀ ਲੱਛਣਾਂ ਵਾਲੇ ਨੌਜਵਾਨ ਨੂੰ ਜੈਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

ਉਨ੍ਹਾਂ ਦੱਸਿਆ ਕਿ ਮੌਂਕੀਪੌਕਸ ਦੇ ਸ਼ੱਕੀ ਲੱਛਣਾਂ ਵਾਲੇ 20 ਸਾਲਾ ਨੌਜਵਾਨ ਨੂੰ ਐਤਵਾਰ ਰਾਤ ਕਿਸ਼ਨਗੜ੍ਹ ਤੋਂ ਇੱਥੇ ਭੇਜਿਆ ਗਿਆ ਸੀ। ਉਨ੍ਹਾਂ ਦੇ ਅਨੁਸਾਰ ਉਨ੍ਹਾਂ ਨੂੰ ਸੰਸਥਾ ਦੇ ਮੌਂਕੀਪੌਕਸ ਦੇ ਇਲਾਜ ਲਈ ਬਣਾਏ ਗਏ ਵਿਸ਼ੇਸ਼ ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਸਦੇ ਨਮੂਨੇ ਜੈਪੁਰ ਦੇ ਸਵਾਈ ਮਾਨਸਿੰਘ ਹਸਪਤਾਲ ਅਤੇ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਵਿੱਚ ਭੇਜੇ ਗਏ ਹਨ।

 ਮੌਂਕੀਪੌਕਸ ਕਾਰਨ ਦੇਸ਼ ਵਿੱਚ ਪਹਿਲੀ ਮੌਤ

ਕੇਰਲ ਸਰਕਾਰ ਨੇ ਅੱਜ ਐਲਾਨ ਕੀਤਾ ਕਿ 30 ਜੁਲਾਈ ਨੂੰ ਮਰਨ ਵਾਲੇ 22 ਸਾਲਾ ਵਿਅਕਤੀ ਨੂੰ   ਮੌਂਕੀਪੌਕਸ ਨਾਲ ਸੰਕਰਮਿਤ ਸੀ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ (ਐਨਆਈਵੀ), ਪੁਣੇ ਨੂੰ ਭੇਜੇ ਗਏ ਨਮੂਨਿਆਂ ਵਿੱਚ ਲਾਗ ਪਾਈ ਗਈ ਸੀ ਅਤੇ ਇਹ ਪੱਛਮੀ ਅਫ਼ਰੀਕੀ ਰੂਪ ਸੀ।

ਵਿਜਯਨ ਨੇ ਕਿਹਾ ਕਿ 22 ਜੁਲਾਈ ਨੂੰ ਕੇਰਲ ਪਹੁੰਚਿਆ ਇਹ ਵਿਅਕਤੀ ਇਸ ਤੋਂ ਪਹਿਲਾਂ 19 ਜੁਲਾਈ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਮੌਂਕੀਪੌਕਸ ਨਾਲ ਸੰਕਰਮਿਤ ਪਾਇਆ ਗਿਆ ਸੀ। ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ 27 ਜੁਲਾਈ ਨੂੰ ਤ੍ਰਿਸ਼ੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੇ ਰਿਸ਼ਤੇਦਾਰਾਂ ਨੇ 30 ਜੁਲਾਈ ਨੂੰ ਯੂਏਈ ਤੋਂ ਪ੍ਰਾਪਤ ਟੈਸਟ ਰਿਪੋਰਟ ਬਾਰੇ ਹਸਪਤਾਲ ਅਧਿਕਾਰੀਆਂ ਨੂੰ ਸੂਚਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਈ ਜਾਵੇਗੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget