ਚੰਡੀਗੜ੍ਹ: ਕੋਰੋਨਾ ਦਾ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਹਰਿਆਣਾ ਵਿੱਚ ਵੀ ਨਾਇਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।ਖੱਟਰ ਸਰਕਾਰ ਨੇ ਕੋਰੋਨ ਕਹਿਰ ਨੂੰ ਵੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਹੈ। ਹਰਿਆਣਾ ਵਿੱਚ ਨਾਇਟ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।