ਨਵੀਂ ਦਿੱਲੀ: ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ 30 ਅਪਰੈਲ ਤੱਕ ਨਾਇਟ ਕਰਫਿਊ ਲਾਗੂ ਕਰ ਦਿੱਤਾ ਹੈ।ਦੇਸ਼ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਇਹ ਨਾਇਟ ਕਰਫਿਊ ਜਾਰੀ ਰਹੇਗਾ।


ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ


 



 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ