ਪੜਚੋਲ ਕਰੋ

Night Curfew in Uttarakhand: ਉਤਰਾਖੰਡ 'ਚ ਲਾਇਆ ਨਾਈਟ ਕਰਫਿਊ

ਡਾ. ਤ੍ਰਿਪਤੀ ਬਹੁਗੁਣਾ ਨੇ ਦੱਸਿਆ ਕਿ ਕਾਵਲੀ ਰੋਡ ਦੇਹਰਾਦੂਨ ਦੀ ਰਹਿਣ ਵਾਲੀ ਔਰਤ 8 ਦਸੰਬਰ ਨੂੰ ਸਕਾਟਲੈਂਡ ਤੋਂ ਦਿੱਲੀ ਪਰਤੀ ਸੀ, ਜਿੱਥੇ ਏਅਰਪੋਰਟ 'ਤੇ ਉਸ ਦਾ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆਇਆ ਸੀ।

Night Curfew in Uttarakhand: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੁਸ਼ਕਰ ਸਿੰਘ ਧਾਮੀ ਸਰਕਾਰ ਨੇ ਉੱਤਰਾਖੰਡ 'ਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਰਹੇਗਾ। ਇਸ ਤੋਂ ਪਹਿਲਾਂ ਯੂਪੀ, ਦਿੱਲੀ ਤੇ ਮੱਧ ਪ੍ਰਦੇਸ਼ 'ਚ ਵੀ ਰਾਤ ਦਾ ਕਰਫਿਊ ਲਾਇਆ ਜਾ ਚੁੱਕਾ ਹੈ।

ਦੱਸ ਦੇਈਏ ਕਿ ਉੱਤਰਾਖੰਡ 'ਚ ਦੇਹਰਾਦੂਨ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਉੱਤਰਾਖੰਡ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ: ਤ੍ਰਿਪਤੀ ਬਹੁਗੁਣਾ ਨੇ ਕਿਹਾ ਕਿ ਹਾਲ ਹੀ 'ਚ ਸਕਾਟਲੈਂਡ ਤੋਂ ਪਰਤੀ ਇੱਕ 23 ਸਾਲਾ ਔਰਤ ਦਾ ਓਮੀਕਰੋਨ ਲਈ ਸਕਾਰਾਤਮਕ ਟੈਸਟ ਕੀਤਾ ਗਿਆ ਹੈ।

ਡਾ. ਤ੍ਰਿਪਤੀ ਬਹੁਗੁਣਾ ਨੇ ਦੱਸਿਆ ਕਿ ਕਾਵਲੀ ਰੋਡ ਦੇਹਰਾਦੂਨ ਦੀ ਰਹਿਣ ਵਾਲੀ ਔਰਤ 8 ਦਸੰਬਰ ਨੂੰ ਸਕਾਟਲੈਂਡ ਤੋਂ ਦਿੱਲੀ ਪਰਤੀ ਸੀ, ਜਿੱਥੇ ਏਅਰਪੋਰਟ 'ਤੇ ਉਸ ਦਾ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆਇਆ ਸੀ। ਉਸੇ ਦਿਨ ਔਰਤ ਸ਼ਾਮ ਨੂੰ ਇਕ ਕਾਰ 'ਚ ਆਪਣੇ ਮਾਤਾ-ਪਿਤਾ ਨਾਲ ਦੇਹਰਾਦੂਨ ਪਹੁੰਚੀ, ਜਿਸ ਤੋਂ ਬਾਅਦ 12 ਦਸੰਬਰ ਨੂੰ ਮੁੜ ਜਾਂਚ ਵਿੱਚ ਉਸ ਨੂੰ ਓਮੀਕਰੋਨ ਨਾਲ ਸੰਕਰਮਣ ਦੀ ਪੁਸ਼ਟੀ ਹੋਈ।

ਔਰਤ ਨੂੰ ਹੋਮ ਕੁਆਰੰਟੀਨ 'ਚ ਰੱਖਿਆ

ਡਾ: ਬਹੁਗੁਣਾ ਨੇ ਦੱਸਿਆ ਕਿ ਔਰਤ ਨੂੰ ਹੋਮ ਕੁਆਰੰਟੀਨ 'ਚ ਰੱਖਿਆ ਗਿਆ ਹੈ, ਜਿੱਥੇ ਉਸ ਨੂੰ ਮੈਡੀਕਲ ਕਿੱਟ ਮੁਹੱਈਆ ਕਰਵਾਈ ਗਈ ਹੈ। ਇਸ ਨਾਲ ਸਬੰਧਤ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਸਰਵੀਲੈਂਸ ਯੂਨਿਟ ਵੱਲੋਂ ਔਰਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਸ ਦੇ ਮਾਤਾ-ਪਿਤਾ ਦੇ ਸੈਂਪਲ ਵੀ ਜਾਂਚ ਅਤੇ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ।

ਹੁਣ ਤਕ 19 ਰਾਜਾਂ ਵਿਚ 578 ਲੋਕ ਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ।

ਕੋਰੋਨਾ ਦੇ ਖਤਰੇ ਦੇ ਵਿਚਕਾਰ ਦੇਸ਼ 'ਚ ਨਵੇਂ ਰੂਪਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਦੇ 19 ਰਾਜਾਂ 'ਚ ਹੁਣ ਤਕ 578 ਲੋਕ ਓਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ। ਇਸ ਨਾਲ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਵੱਧ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ 27 ਦਸੰਬਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅੱਜ ਭਾਰਤ ਦੇ 19 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ '578 ਓਮੀਕਰੋਨ ਦੇ ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ 'ਚੋਂ 151 ਲੋਕ ਤੰਦਰੁਸਤ ਵੀ ਹੋ ਗਏ ਹਨ।

ਇਹ ਵੀ ਪੜ੍ਹੋ: ਕਾਂਗਰਸ MP ਦੇ ਦਫਤਰ 'ਚ ਦਿਨ-ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਡਾਕਾ, ਚੋਰਾਂ ਦੀ ਭਾਲ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget