ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਰਾਜੋਆਣਾ ਨੂੰ ਰਾਹਤ? ਸਜ਼ਾ-ਏ-ਮੌਤ 'ਤੇ ਸਸਪੈਂਸ ਬਰਕਰਾਰ

ਇਹ ਸਪਸ਼ਟ ਨਹੀਂ ਕਿ ਕੇਂਦਰ ਸਰਕਾਰ ਕਿਸ ਕੈਦੀ ਨੂੰ ਸਜ਼ਾ-ਏ-ਮੌਤ ਤੋਂ ਰਾਹਤ ਦੇ ਰਹੀ ਹੈ। ਇਸ 'ਤੇ ਦਿੱਲੀ ਆਧਾਰਤ ਕੁਝ ਜਥੇਬੰਦੀਆਂ ਦੀ ਮੰਨਣਾ ਹੈ ਕਿ ਇਹ ਸ਼ਖ਼ਸ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਹੋ ਸਕਦੇ ਹਨ ਜਿਨ੍ਹਾਂ ਨੂੰ 1995 ਵਿੱਚ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਦੋਸ਼ ਤਹਿਤ ਸਜ਼ਾ-ਏ-ਮੌਤ ਸੁਣਾਈ ਗਈ ਸੀ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਜ਼ਾ ਵਿੱਚ ਮਨੁੱਖੀ ਆਧਾਰ 'ਤੇ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਲਿਆ ਹੈ। ਕੁੱਲ 8 ਕੈਦੀ ਰਿਹਾਅ ਕੀਤੇ ਜਾ ਰਹੇ ਹਨ ਤੇ ਇੱਕ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾ ਰਿਹਾ ਹੈ।

ਹਾਲਾਂਕਿ ਇਹ ਸਪਸ਼ਟ ਨਹੀਂ ਕਿ ਕੇਂਦਰ ਸਰਕਾਰ ਕਿਸ ਕੈਦੀ ਨੂੰ ਸਜ਼ਾ-ਏ-ਮੌਤ ਤੋਂ ਰਾਹਤ ਦੇ ਰਹੀ ਹੈ। ਇਸ 'ਤੇ ਦਿੱਲੀ ਆਧਾਰਤ ਕੁਝ ਜਥੇਬੰਦੀਆਂ ਦੀ ਮੰਨਣਾ ਹੈ ਕਿ ਇਹ ਸ਼ਖ਼ਸ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਹੋ ਸਕਦੇ ਹਨ ਜਿਨ੍ਹਾਂ ਨੂੰ 1995 ਵਿੱਚ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਦੋਸ਼ ਤਹਿਤ ਸਜ਼ਾ-ਏ-ਮੌਤ ਸੁਣਾਈ ਗਈ ਸੀ।

ਰਿਹਾਅ ਕੀਤੇ ਜਾਣ ਵਾਲੇ ਸਿੱਖ ਕੈਦੀਆਂ ਵਿੱਚ ਨਾਭਾ ਜੇਲ੍ਹ 'ਚ ਕੈਦ ਲਾਲ ਸਿੰਘ, ਦਿਲਬਾਗ ਸਿੰਘ, ਸਰਨ ਸਿੰਘ; ਅੰਮ੍ਰਿਤਸਰ ਜੇਲ੍ਹ ਵਿੱਚ ਕੈਦ ਹਰਦੀਪ ਸਿੰਘ ਤੇ ਬਾਜ ਸਿੰਘ; ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨੰਦ ਸਿੰਘ; ਲੁਧਿਆਣਾ ਜੇਲ੍ਹ ਵਿੱਚ ਬੰਦ ਸੁਬੇਗ ਸਿੰਘ; ਕਰਨਾਟਕ ਦੀ ਇੱਕ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਖੇਰਵ ਤੇ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ੍ਹ ਵਿੱਚ ਕੈਦ ਵਰਿਆਮ ਸਿੰਘ ਸ਼ਾਮਲ ਹਨ।

ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਨੌਂ ਸਿੱਖ ਕੈਦੀਆਂ ਦੀ ਸਜ਼ਾ ਵਿੱਚ ਮਨੁੱਖਤਾ ਦੇ ਅਧਾਰ ‘ਤੇ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦਾ ਐਲਾਨ ਕੀਤਾ। ਦੱਸਿਆ ਗਿਆ ਹੈ ਕਿ ਸਪੈਸ਼ਲ ਰਿਮਿਸ਼ਨ ਸਕੀਮ ਤਹਿਤ ਇੱਕ ਕੈਦੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਜਾਵੇਗਾ ਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ 8 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget