ਪੜਚੋਲ ਕਰੋ

ਗ੍ਰਨੇਡ ਹਮਲਾ: ਨਿਰੰਕਾਰੀ ਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਮੁਆਵਜ਼ਾ

  ਅੰਮ੍ਰਿਤਸਰ: ਨਿਰੰਕਾਰੀ ਮਿਸ਼ਨ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ’ਚ ਹੋਏ ਹਮਲੇ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਨਿਰੰਕਾਰੀ ਮਿਸ਼ਨ ਦੇ ਜ਼ੋਨਲ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਸਾਂਝੇ ਤੌਰ ’ਤੇ ਲਿਆ ਗਿਆ ਹੈ। ਇਹ ਰਕਮ ਜਲਦੀ ਪਰਿਵਾਰਾਂ ਨੂੰ ਦੇ ਦਿੱਤੀ ਜਾਏਗੀ। ਇਹ ਵੀ ਪੜ੍ਹੋ- ਅਕਾਲੀ ਦਲ ਨੇ ਡੇਰਾ ਨਿਰੰਕਾਰੀ ਤੋਂ ਕਿਉਂ ਬਣਾਈ ਦੂਰੀ! ਸੁਖਦੇਵ ਸਿੰਘ ਪੰਜਾਬ ਸਮੇਤ ਹੋਰ ਸੂਬਿਆਂ ਦੇ ਇੰਚਾਰਜ ਹਨ। ‘ਏਬੀਪੀ ਸਾਂਝਾ’ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਹਮਲੇ ਬਾਅਦ ਉਨ੍ਹਾਂ ਨੇ ਸਤਸੰਗ ਭਵਨ ਨੂੰ ਖਾਲੀ ਕਰਨ ਦੀ ਬੇਨਤੀ ਕੀਤੀ ਸੀ ਪਰ ਪੁਲਿਸ ਨੇ ਉਨ੍ਹਾਂ ਕੋਲੋਂ ਦੋ-ਦਿਨ ਦਾ ਸਮਾਂ ਹੋਰ ਮੰਗਿਆ ਹੈ। ਉਨ੍ਹਾਂ ਕਿਹਾ ਹੈ ਕਿ ਦੋ ਦਿਨ ਬਾਅਦ ਡੇਰਾ, ਪ੍ਰਬੰਧਕਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਹੀ ਇਸ ਜਗ੍ਹਾ ਤੇ ਸਤਸੰਗ ਹੋ ਸਕੇਗਾ। ਇਹ ਵੀ ਪੜ੍ਹੋ- ਨਿਰੰਕਾਰੀ ਡੇਰਾ 'ਤੇ ਹਮਲੇ ਮਗਰੋਂ ਸਿੱਖ ਕਾਰਕੁਨਾਂ ਦੇ ਘਰ ਛਾਪੇ, ਗਰਮ ਖਿਆਲੀ ਧਿਰਾਂ ਭੜਕੀਆਂ ਨਿਰੰਕਾਰੀ ਮਿਸ਼ਨ ਦੇ ਪ੍ਰਬੰਧਕਾਂ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਤਫਤੀਸ਼ 'ਤੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਨਿਰੰਕਾਰੀ ਡੇਰੇ ਦੇ ਪ੍ਰਬੰਧਕਾਂ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਕੋਈ ਕਾਹਲੀ ਨਹੀਂ, ਜਿੰਨਾ ਚਿਰ ਤਕ ਜਾਂਚ ਚੱਲ ਰਹੀ ਹੈ, ਉਹ ਪੁਲਿਸ ਨੂੰ ਪੂਰਾ ਸਹਿਯੋਗ ਦੇਣਗੇ।

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget