ਪੜਚੋਲ ਕਰੋ

ਯੂਕੇ ਹਾਈਕੋਰਟ ‘ਚ ਮੋਦੀ ਦੀ ਜ਼ਮਾਨਤ ਅਰਜ਼ੀ, 11 ਜੂਨ ਨੂੰ ਸੁਣਵਾਈ

ਪੀਐਨਬੀ ਘੁਟਾਲਾ ਦੇ ਮੁਲਜ਼ਮ ਨੀਰਵ ਮੋਦੀ ਨੇ ਸ਼ੁੱਕਰਵਾਰ ਨੂੰ ਯੂਕੇ ਹਾਈਕੋਰਟ ‘ਚ ਜ਼ਮਾਨਤ ਦੀ ਅਰਜੀ ਦਾਖਲ ਕੀਤੀ ਹੈ। ਨੀਰਵ ਦੀ ਅਰਜ਼ੀ ‘ਤੇ 11 ਜੂਨ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਵੈਸਟਮਨਿਸਟਰ ਮੈਜਿਸਟ੍ਰੇਟ ਕੋਰਟ ਨੇ ਨੀਰਵ ਦੀ ਰਿਮਾਂਡ 27 ਜੂਨ ਤਕ ਵਧਾ ਦਿੱਤੀ।

ਲੰਦਨ: ਪੀਐਨਬੀ ਘੁਟਾਲਾ ਦੇ ਮੁਲਜ਼ਮ ਨੀਰਵ ਮੋਦੀ ਨੇ ਸ਼ੁੱਕਰਵਾਰ ਨੂੰ ਯੂਕੇ ਹਾਈਕੋਰਟ ‘ਚ ਜ਼ਮਾਨਤ ਦੀ ਅਰਜੀ ਦਾਖਲ ਕੀਤੀ ਹੈ। ਨੀਰਵ ਦੀ ਅਰਜ਼ੀ ‘ਤੇ 11 ਜੂਨ ਨੂੰ ਸੁਣਵਾਈ ਹੋਵੇਗੀ। ਵੀਰਵਾਰ ਨੂੰ ਵੈਸਟਮਨਿਸਟਰ ਮੈਜਿਸਟ੍ਰੇਟ ਕੋਰਟ ਨੇ ਨੀਰਵ ਦੀ ਰਿਮਾਂਡ 27 ਜੂਨ ਤਕ ਵਧਾ ਦਿੱਤੀ। ਅਦਾਲਤ ਨੇ ਭਾਰਤ ਸਰਕਾਰ ਨੂੰ ਪੁੱਛਿਆ ਹੈ ਕਿ ਜੇਕਰ ਨੀਰਵ ਨੂੰ ਭਾਰਤ ਭੇਜਿਆ ਜਾਵੇ ਤਾਂ ਉਸ ਨੂੰ ਕਿਹੜੀ ਜੇਲ੍ਹ ‘ਚ ਰੱਖਿਆ ਜਾਵੇਗਾ। ਉਨ੍ਹਾਂ ਨੇ ਇਸ ਦਾ ਜਵਾਬ 14 ਦਿਨਾਂ ‘ਚ ਮੰਗਿਆ ਹੈ। ਉਧਰ, ਹੇਠਲੀ ਅਦਾਲਤ ਨੀਰਵ ਦੀ ਜ਼ਮਾਨਤ ਅਰਜ਼ੀ ਤਿੰਨ ਵਾਰ ਖਾਰਜ਼ ਕਰ ਚੁੱਕੀ ਹੈ। ਨੀਰਵ ਮੋਦੀ 14,000 ਕਰੋੜ ਰੁਪਏ ਦੇ ਪੀਐਨਬੀ ਘੁਟਾਲੇ ਦਾ ਮੁਲਜ਼ਾਮ ਹੈ ਜੋ ਸਾਉਥ ਵੈਸਟ ਲੰਦਨ ਦੀ ਵਾਂਡਸਵਰਥ ਜੇਲ੍ਹ ‘ਚ ਹੈ। 19 ਮਾਰਚ ਨੂੰ ਉਸ ਨੂੰ ਸੈਂਟ੍ਰਲ ਲੰਦਨ ਦੀ ਮੈਟਰੋ ਬੈਂਕ ਬ੍ਰਾਂਚ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਬੈਂਕ ‘ਚ ਖਾਤਾ ਖੁੱਲ੍ਹਉਣ ਗਿਆ ਸੀ। ਇਸ ਦੇ ਨਾਲ ਹੀ ਭਾਰਤੀ ਏਜੰਸੀਆਂ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ਾਂ ‘ਚ ਲੱਗੀ ਹੋਈਆਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget