ਪੜਚੋਲ ਕਰੋ

ਨਿਰਭਯਾ ਗੈਂਗਰੇਪ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਦਾ ਐਲਾਨ

ਦਿੱਲੀ ਦੇ ਪਟਿਆਲਾ ਹਾਉਸ ਕੋਰਟ ਨੇ ਨਿਰਭਯਾ ਜਬਰ ਜਨਾਹ ਮਾਮਲੇ 'ਚ ਨਵਾਂ ਡੇਥ ਵਾਰੰਟ ਜਾਰੀ ਕੀਤਾ ਹੈ। ਇਸ ਨਵੇਂ ਡੇਥ ਵਾਰੰਟ ਮੁਤਾਬਿਕ ਹੁਣ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿਤੀ ਜਾਵੇਗੀ।

ਨਵੀਂ ਦਿੱਲੀ: ਦਿੱਲੀ ਦੇ ਪਟਿਆਲਾ ਹਾਉਸ ਕੋਰਟ ਨੇ ਨਿਰਭਯਾ ਜਬਰ ਜਨਾਹ ਮਾਮਲੇ 'ਚ ਨਵਾਂ ਡੇਥ ਵਾਰੰਟ ਜਾਰੀ ਕੀਤਾ ਹੈ। ਇਸ ਨਵੇਂ ਡੇਥ ਵਾਰੰਟ ਮੁਤਾਬਿਕ ਹੁਣ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿਤੀ ਜਾਵੇਗੀ। ਇਸ ਤੇ ਨਿਰਭਯਾ ਦੀ ਮਾਂ ਦਾ ਕਿਹਾ ਹੈ ਕਿ ਜਦੋਂ ਤੱਕ ਫਾਂਸੀ ਨਹੀ ਹੋ ਜਾਂਦੀ ਉਦੋ ਤੱਕ ਸਾਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਕਿਹਾ "ਹਰ ਵਾਰ ਤਾਰੀਖ ਤੇ ਤਾਰੀਖ ਮਿਲਦੀ ਹੈ ਅੱਜ ਵੀ ਉਹੀ ਹੋਇਆ ਹੈ। ਮੈਂ ਬਹੁਤ ਦੁੱਖੀ ਹਾਂ ਮੈਂ ਚਾਰਾਂ ਦੋਸ਼ੀਆ ਨੂੰ ਫਾਂਸੀ ਦੇ ਤਖ਼ਤੇ ਤੇ ਲਟਕਦੇ ਹੋਏ ਦੇਖਣਾ ਚਾਹੁੰਦੀ ਹਾਂ। ਜਦ ਤੱਕ ਫਾਂਸੀ ਨਹੀਂ ਮਿਲਦੀ ਮੈਨੂੰ ਤਸਲੀ ਨਹੀਂ ਮਿਲੇਗੀ।" ਇਹ ਨਵਾਂ ਵਾਰੰਟ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਮੁਕੇਸ਼ ਸਿੰਘ ਦੁਆਰਾ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਨੂੰ ਰੱਦ ਕਰਨ ਦੇ ਕੁਝ ਘੰਟਿਆਂ ਬਾਅਦ ਜਾਰੀ ਕੀਤਾ ਗਿਆ ਸੀ। ਕਾਨੂੰਨ ਅਨੁਸਾਰ ਦੋਸ਼ੀ ਨੂੰ ਰਾਸ਼ਟਰਪਤੀ ਦੁਆਰਾ ਰਹਿਮ ਅਪੀਲ ਠੁਕਰਾਏ ਜਾਣ ਤੋਂ ਬਾਅਦ 14 ਦਿਨ ਦੇ ਸਮੇਂ ਤੋਂ ਬਾਅਦ ਹੀ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਵਿਨੈ ਸ਼ਰਮਾ, ਮੁਕੇਸ਼ ਸਿੰਘ, ਅਕਸ਼ੇ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਫਾਂਸੀ ਦਿੱਤੀ ਜਾਣੀ ਸੀ, ਹੇਠਲੀ ਅਦਾਲਤ ਦੇ ਜੱਜ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ। ਇਹਨਾਂ ਦੋਸ਼ੀਆਂ ਨੇ ਇੱਕ ਮੈਡੀਕਲ ਵਿਦਿਆਰਥਣ ਨਾਲ ਸੱਤ ਸਾਲ ਪਹਿਲਾਂ ਚਲਦੀ ਬੱਸ 'ਚ ਸਮੂਹਿਕ ਜਬਰ ਜਨਾਹ ਕਿਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਸਰਕਾਰ ਨੇ ਪੈਟਰੋਲ-ਡੀਜ਼ਲ ਕੀਤਾ ਸਸਤਾ, ਘਟਾਈ ਐਕਸਾਈਜ਼ ਡਿਊਟੀ; ਜਾਣੋ ਨਵੀਆਂ ਕੀਮਤਾਂ

ਹੋਟਲ-ਰੈਸਟੋਰੈਂਟਾਂ 'ਚ ਗਾਹਕਾਂ ਤੋਂ ਲਿਆ LPG ਚਾਰਜ, ਤਾਂ ਹੋਵੇਗੀ ਸਖ਼ਤ ਕਾਰਵਾਈ, CCPA ਨੇ ਜਾਰੀ ਕੀਤੀ Advisory

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget