ਪੜਚੋਲ ਕਰੋ

ਤਿਹਾੜ ਜੇਲ੍ਹ 'ਚ ਇਸ ਤਰ੍ਹਾਂ ਫਾਂਸੀ ਤੇ ਲਟਕਾਏ ਗਏ ਨਿਰਭਿਆ ਦੇ ਚਾਰ ਦੋਸ਼ੀ

ਸੱਤ ਸਾਲ, 3 ਮਹੀਨੇ 4 ਦਿਨਾਂ ਬਾਅਦ ਨਿਰਭਿਆ ਨੂੰ ਆਖ਼ਰਕਾਰ 20 ਮਾਰਚ ਨੂੰ ਨਿਆਂ ਮਿਲਿਆ। ਜਿਦਾਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਦੀ ਘੜੀ ਤੇ ਪੰਜ ਵੱਜ ਕੇ ਤੀਹ ਮਿੰਟ ਹੋਏ ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇ ਤਖ਼ਤੇ ਤੇ ਲੱਟਕਾ ਦਿੱਤਾ ਗਿਆ।

ਨਵੀਂ ਦਿੱਲੀ: ਸੱਤ ਸਾਲ, 3 ਮਹੀਨੇ 4 ਦਿਨਾਂ ਬਾਅਦ ਨਿਰਭਿਆ ਨੂੰ ਆਖ਼ਰਕਾਰ 20 ਮਾਰਚ ਨੂੰ ਨਿਆਂ ਮਿਲਿਆ। ਜਿਦਾਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਦੀ ਘੜੀ ਤੇ ਪੰਜ ਵੱਜ ਕੇ ਤੀਹ ਮਿੰਟ ਹੋਏ ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇ ਤਖ਼ਤੇ ਤੇ ਲੱਟਕਾ ਦਿੱਤਾ ਗਿਆ। ਫਾਂਸੀ ਦੀ ਖ਼ਬਰ ਮਿਲਦਿਆਂ ਹੀ ਜੇਲ੍ਹ ਦੇ ਬਾਹਰ ਲੋਕਾਂ ਨੇ ਤਾੜੀਆਂ ਮਾਰੀਆਂ ਅਤੇ ‘ਨਿਰਭਿਆ ਜ਼ਿੰਦਾਬਾਦ’ ਦੇ ਨਾਅਰੇ ਲਗਾਏ। ਅੱਜ ਨਿਰਭਿਆ ਦੇ ਮਾਪਿਆਂ ਦਾ ਸੰਘਰਸ਼ ਖ਼ਤਮ ਹੋ ਗਿਆ ਅਤੇ ਦੇਸ਼ ਦੀਆਂ ਧੀਆਂ ਲਈ ਇਨਸਾਫ ਦੀ ਉਮੀਦ ਜਾਗੀ ਹੈ। ਚਾਰ ਦੋਸ਼ੀ 60 ਮਿੰਟ ਰੋਏ, ਚੀਕੇ , ਜ਼ਮੀਨ 'ਤੇ ਲਿਟੇ ਅਤੇ ਅਖੀਰ 'ਚ ਫਾਂਸੀ ਦੇ ਤਖ਼ਤੇ ਤੇ ਝੂਲ ਗਏ। ਚਾਰਾਂ ਦੋਸ਼ੀਆਂ ਨੂੰ ਸਵੇਰੇ ਸਾਢੇ 3 ਵਜੇ ਜਗਾਉਣ ਤੋਂ ਬਾਅਦ ਪਹਿਲਾਂ ਇਸ਼ਨਾਨ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਡਾਕਟਰਾਂ ਦੀ ਟੀਮ ਨੇ ਸਾਰਿਆਂ ਦਾ ਮੈਡੀਕਲ ਟੈਸਟ ਕੀਤਾ। ਸਾਰੇ ਦੋਸ਼ੀ ਮੈਡੀਕਲ ਟੈਸਟ ਵਿੱਚ ਪੂਰੀ ਤਰ੍ਹਾਂ ਫਿੱਟ ਪਾਏ ਗਏ। ਇਸ ਤੋਂ ਬਾਅਦ, ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇ ਲਈ ਤਿਆਰ ਕੀਤਾ ਗਿਆ ਅਤੇ ਕਾਲੇ ਰੰਗ ਦੇ ਕੱਪੜੇ ਪਵਾਏ ਗਏ। 05:00 ਵਜੇ: ਸਵੇਰੇ ਪੰਜ ਵਜੇ ਚਾਰਾਂ ਦੋਸ਼ੀਆਂ ਦੇ ਹੱਥ ਬੰਨ੍ਹੇ ਗਏ ਹੋਏ ਅਤੇ ਫਿਰ ਉਨ੍ਹਾਂ ਨੂੰ ਫਾਂਸੀ ਦੇ ਤਖ਼ਤੇ 'ਤੇ ਲਿਆਂਦਾ ਗਿਆ। ਇਸ ਦੌਰਾਨ ਦੋ ਦੋਸ਼ੀ ਹੱਥ ਬੰਨ੍ਹਣ ਲਈ ਤਿਆਰ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇੱਕ ਦੋਸ਼ੀ ਉੱਚੀ ਆਵਾਜ਼ ਵਿੱਚ ਰੋਣ ਲੱਗਾ ਅਤੇ ਜ਼ਮੀਨ ਤੇ ਲੇਟ ਗਿਆ। ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਚੁੱਕਿਆ ਅਤੇ ਫਿਰ ਉਸਦੇ ਹੱਥ ਬੰਨ੍ਹੇ। 05:10 ਵਜੇ: ਫਾਂਸੀ ਘਰ 'ਚ ਲਿਆਉਣ ਤੋਂ ਬਾਅਦ, ਅਦਾਲਤ ਵਲੋਂ ਜਾਰੀ ਡੈਥ ਵਾੰਰਟ ਸਾਰੇ ਦੋਸ਼ੀਆਂ ਨੂੰ ਸੁਣਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿਸ ਜੁਰਮ ਲਈ ਫਾਂਸੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਦੋਸ਼ੀਆਂ ਨੂੰ ਉਨ੍ਹਾਂ ਦੀ ਆਖਰੀ ਇੱਛਾ ਪੁੱਛੀ ਗਈ। ਹਾਲਾਂਕਿ, ਅਜੇ ਇਹ ਪਤਾ ਨਹੀਂ ਲੱਗ ਸਕਿਆ ਕਿ ਦੋਸ਼ੀਆਂ ਨੇ ਆਪਣੀ ਆਖ਼ਰੀ ਇੱਛਾ ਕੀ ਦੱਸੀ। ਇਸ ਤੋਂ ਬਾਅਦ ਚਾਰੇ ਦੋਸ਼ੀਆਂ ਦੇ ਗਲੇ 'ਚ ਕਾਲਾ ਕੱਪੜਾ ਪਾ ਦਿੱਤਾ ਗਿਆ। 05:20 ਵਜੇ: ਪੰਜ ਵੱਜ ਕੇ 20 ਮਿੰਟ ਦੇ ਆਸ ਪਾਸ, ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇ ਤਖ਼ਤੇ 'ਤੇ ਲੈ ਜਾਇਆ ਗਿਆ। ਇਸ ਤੋਂ ਬਾਅਦ, ਹਰੇਕ ਦੇ ਪੈਰ ਬੰਨ੍ਹੇ ਗਏ। ਜੇਲ੍ਹ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਫਾਂਸੀ ਦੇਣ ਵਾਲੇ ਜਲਲਾਦ ਪਵਨ ਨੇ ਸਾਰਿਆਂ ਦਾ ਗਲਾਂ 'ਚ ਫੰਦਾ ਪਾ ਦਿੱਤਾ ਅਤੇ ਠੀਕ ਸਾਢੇ ਪੰਜ ਵਜੇ ਲੀਵਰ ਖਿੱਚ ਦਿੱਤਾ ਅਤੇ ਚਾਰਾਂ ਦੋਸ਼ੀਆਂ ਨੂੰ ਫਾਹੇ 'ਤੇ ਟੰਗ ਦਿੱਤਾ। 06.00 ਵਜੇ: ਫਾਂਸੀ ਲਗਾਉਣ ਤੋਂ ਬਾਅਦ, ਚਾਰਾਂ ਦੋਸ਼ੀਆਂ ਨੂੰ ਕਰੀਬ ਅੱਧੇ ਘੰਟੇ ਤੋਂ ਚਾਲੀ ਮਿੰਟ ਤਕ ਲਟਕਦੇ ਰੱਖਿਆ ਗਿਆ। ਇਸ ਤੋਂ ਬਾਅਦ ਜੇਲ੍ਹ ਵਿੱਚ ਮੌਜੂਦ ਡਾਕਟਰ ਫਾਂਸੀ ਘਰ ਦੇ ਖੂਹ ‘ਤੇ ਚਲੇ ਗਏ ਅਤੇ ਲਾਸ਼ਾਂ ਦੀ ਡਾਕਟਰੀ ਜਾਂਚ ਤੋਂ ਬਾਅਦ ਜੇਲ ਪ੍ਰਸ਼ਾਸਨ ਨੂੰ ਚਾਰਾਂ ਦੀ ਮੌਤ ਦਾ ਸਰਟੀਫਿਕੇਟ ਦਿੱਤਾ।

ਟਾਪ ਹੈਡਲਾਈਨ

 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
Kanak Tiwari Death : ਸਾਬਕਾ ਐਡਵੋਕੇਟ ਜਨਰਲ Kanak Tiwari ਦਾ ਦੇਹਾਂਤ, 86 ਸਾਲ ਦੀ ਉਮਰ 'ਚ ਲਏ ਆਖਰੀ ਸਾਹ
Kanak Tiwari Death : ਸਾਬਕਾ ਐਡਵੋਕੇਟ ਜਨਰਲ Kanak Tiwari ਦਾ ਦੇਹਾਂਤ, 86 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
2 Officers Suspended: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
Embed widget