ਪੜਚੋਲ ਕਰੋ
Advertisement
ਨਿਰਭਯਾ ਗੈਂਗਰਪ ਦੋਸ਼ੀਆਂ ਦੀ ਸਜ਼ਾ-ਏ- ਮੌਤ 'ਤੇ ਲੱਗੀ ਮੋਹਰ, ਅਦਾਲਤ ਨੇ ਪਟੀਸ਼ਨ ਕੀਤੀ ਖਾਰਜ
ਨਿਰਭਯਾ ਗੈਂਗਰਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ 'ਤੇ ਆਖਰੀ ਮੋਹਰ ਲੱਗ ਗਈ ਹੈ। ਸੁਪਰੀਮ ਕੋਰਟ ਨੇ ਦੋਸ਼ੀ ਵਿਨੈ ਅਤੇ ਮੁਕੇਸ਼ ਵੱਲੋਂ ਦਾਇਰ ਕੀਤੀ ਗਈ ਕਯੂਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਹੈ।ਹੁਣ ਸਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ 'ਚ ਫਾਂਸੀ ਦਿੱਤੀ ਜਾਵੇਗੀ। ਜਸਟਿਸ ਐਨ ਵੀ ਰਮਾਨਾ, ਅਰੁਣ ਮਿਸ਼ਰਾ, ਰੋਹਿਂਟਨ ਨਰੀਮਨ, ਆਰ ਭਾਨੂਮਤੀ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਬੰਦ ਕਮਰੇ 'ਚ ਅਰਜ਼ੀ 'ਤੇ ਵਿਚਾਰ ਕੀਤਾ।
ਨਵੀਂ ਦਿੱਲੀ: ਨਿਰਭਯਾ ਗੈਂਗਰਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ 'ਤੇ ਆਖਰੀ ਮੋਹਰ ਲੱਗ ਗਈ ਹੈ। ਸੁਪਰੀਮ ਕੋਰਟ ਨੇ ਦੋਸ਼ੀ ਵਿਨੈ ਅਤੇ ਮੁਕੇਸ਼ ਵੱਲੋਂ ਦਾਇਰ ਕੀਤੀ ਗਈ ਕਯੂਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਹੁਣ ਸਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ 'ਚ ਫਾਂਸੀ ਦਿੱਤੀ ਜਾਵੇਗੀ। ਜਸਟਿਸ ਐਨ ਵੀ ਰਮਾਨਾ, ਅਰੁਣ ਮਿਸ਼ਰਾ, ਰੋਹਿਂਟਨ ਨਰੀਮਨ, ਆਰ ਭਾਨੂਮਤੀ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਬੰਦ ਕਮਰੇ 'ਚ ਅਰਜ਼ੀ 'ਤੇ ਵਿਚਾਰ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement