ਪੜਚੋਲ ਕਰੋ

ਕੋਰੋਨਾ ਕਦੋਂ ਜਾਏਗਾ, ਵੈਕਸੀਨ ਕਦੋਂ ਆਏਗੀ, ਸਰਕਾਰ ਨੂੰ ਨਹੀਂ ਪੱਕਾ ਪਤਾ...ਨਿਰਮਲਾ ਦਾ ਦਾਅਵਾ

ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੋਰੋਨਾ ਦੀ ਪੂਰੀ ਤਰ੍ਹਾਂ ਅਸਰਦਾਰ ਕੋਈ ਦਵਾਈ ਨਹੀਂ। ਕੋਰੋਨਾ ਖ਼ਤਮ ਹੋਣ ਦੀ ਕੋਈ ਮਿਆਦ ਨਹੀਂ ਹੈ।

ਨਵੀਂ ਦਿੱਲੀ: ਦੇਸ਼ ਨੂੰ ਕੋਰੋਨਾ ਸੰਕਟ ਨਾਲ ਜੂਝਦਿਆਂ ਸੱਤ ਮਹੀਨੇ ਬੀਤ ਗਏ ਹਨ। ਲੌਕਡਾਊਨ ਤੇ ਹੋਰ ਵਧੇਰੇ ਪਾਬੰਦੀਆਂ ਕਰਕੇ ਅਪਰੈਲ-ਜੂਨ ਤਿਮਾਹੀ ਵਿੱਚ ਜੀਡੀਪੀ ਵਿੱਚ ਵੀ 23.9 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਸਵੀਕਾਰ ਕੀਤਾ ਹੈ ਕਿ ਆਰਥਿਕਤਾ ਸਾਹਮਣੇ ਅਜੇ ਵੀ ਚੁਣੌਤੀਆਂ ਹਨ। ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ 'ਚ ਨਿਰਮਲਾ ਸੀਤਾਰਮਨ ਨੇ ਕਿਹਾ, "ਆਰਥਿਕਤਾ ਨੂੰ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕੋਰੋਨਾ ਸੰਕਟ ਕਦੋਂ ਖ਼ਤਮ ਹੋਵੇਗਾ, ਇਸ ਬਾਰੇ ਕੁਝ ਵੀ ਪੱਕਾ ਨਹੀਂ ਕਿਹਾ ਜਾ ਸਕਦਾ। ਖ਼ਾਸਕਰ ਜਦੋਂ ਤਕ ਕੋਈ ਵੈਕਸੀਨ ਨਹੀਂ ਆ ਜਾਂਦੀ। ਅਸਲ ਵਿੱਚ ਛੇ ਮਹੀਨਿਆਂ ਵਿੱਚ ਚੁਣੌਤੀਆਂ ਘੱਟ ਨਹੀਂ ਹੋਈਆਂ, ਪਰ ਚੁਣੌਤੀਆਂ ਦਾ ਤਰੀਕਾ ਬਦਲ ਗਿਆ ਹੈ ਤੇ ਮੰਤਰਾਲਾ ਸਮੱਸਿਆ ਦੇ ਹੱਲ ਲਈ ਤੇਜ਼ੀ ਨਾਲ ਕਦਮ ਚੁੱਕ ਰਿਹਾ ਹੈ।” ਉਨ੍ਹਾਂ ਕਿਹਾ, 'ਕੋਰੋਨਾ ਦੇ ਕੇਸ ਪ੍ਰਤੀ ਮਿਲੀਅਨ ਘੱਟ ਹੋਏ ਹਨ ਤੇ ਮੌਤ ਦਰ ਵੀ ਘੱਟ ਹੈ, ਜਿਸ ਦਾ ਕਾਰਨ ਹੈ ਲੋਕਾਂ ਵਿੱਚ ਜਾਗਰੂਕਤਾ ਵਧਣਾ ਪਰ ਕੋਵਿਡ -19 ਅਜੇ ਵੀ ਬਹੁਤ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਮਾਜਿਕ ਦੂਰੀਆਂ, ਮਾਸਕ ਪਹਿਨਣ ਤੇ ਹੱਥ ਧੋਣ ਦੀ ਆਦਤ ਅਜੇ ਵੀ ਬਦਲਾ ਨਾ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget