ਪੜਚੋਲ ਕਰੋ

ਅਜ਼ਬ-ਗਜ਼ਬ ਮੋਦੀ ਨੀਤੀ! ਅਰਥਚਾਰੇ ਨੂੰ ਸੰਕਟ ’ਚੋਂ ਕੱਢਣ ਲਈ ਮੀਟਿੰਗ 'ਚੋਂ ਵਿੱਤ ਮੰਤਰੀ 'ਆਊਟ'

ਮੋਦੀ ਸਰਕਾਰ ਆਰਥਿਕ ਤੇ ਮਹਿੰਗਾਈ ਦੇ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਬੇਸ਼ੱਕ ਨਾਗਰਕਿਤਾ ਕਾਨੂੰਨ ਕਰਕੇ ਦੇਸ਼ ਵਿੱਚ ਵਧੇ ਰੋਹ ਹੇਠ ਆਰਥਿਕ ਮੁੱਦਾ ਦੱਬ ਕੇ ਰਹਿ ਗਿਆ ਹੈ ਪਰ ਇਸ ਦਾ ਸੇਕ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਲੱਗ ਚੁੱਕਾ ਹੈ। ਇਸ ਦੀਆਂ ਰਿਪੋਰਟਾਂ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਾਫੀ ਫਿਕਰਮੰਦ ਹਨ। ਵੀਰਵਾਰ ਨੂੰ ਉਨ੍ਹਾਂ ਨੇ ਅਰਥਚਾਰੇ ਨੂੰ ਸੰਕਟ ’ਚੋਂ ਉੁਭਾਰਨ ਲਈ ਦੇਸ਼ ਦੇ ਸਿਖਰਲੇ ਅਰਥਸ਼ਾਸਤਰੀਆਂ ਤੇ ਸਨਅਤਕਾਰਾਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਕੀਤੀਆਂ।

ਨਵੀਂ ਦਿੱਲੀ: ਮੋਦੀ ਸਰਕਾਰ ਆਰਥਿਕ ਤੇ ਮਹਿੰਗਾਈ ਦੇ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਬੇਸ਼ੱਕ ਨਾਗਰਕਿਤਾ ਕਾਨੂੰਨ ਕਰਕੇ ਦੇਸ਼ ਵਿੱਚ ਵਧੇ ਰੋਹ ਹੇਠ ਆਰਥਿਕ ਮੁੱਦਾ ਦੱਬ ਕੇ ਰਹਿ ਗਿਆ ਹੈ ਪਰ ਇਸ ਦਾ ਸੇਕ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਲੱਗ ਚੁੱਕਾ ਹੈ। ਇਸ ਦੀਆਂ ਰਿਪੋਰਟਾਂ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਾਫੀ ਫਿਕਰਮੰਦ ਹਨ। ਵੀਰਵਾਰ ਨੂੰ ਉਨ੍ਹਾਂ ਨੇ ਅਰਥਚਾਰੇ ਨੂੰ ਸੰਕਟ ’ਚੋਂ ਉੁਭਾਰਨ ਲਈ ਦੇਸ਼ ਦੇ ਸਿਖਰਲੇ ਅਰਥਸ਼ਾਸਤਰੀਆਂ ਤੇ ਸਨਅਤਕਾਰਾਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਕੀਤੀਆਂ। ਅਹਿਮ ਗੱਲ ਇਹ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਮੌਜੂਦ ਨਹੀਂ ਸਨ। ਇਸ ਗੱਲ ਦੀ ਹੁਣ ਚਰਚਾ ਹੋ ਰਹੀ ਹੈ ਕਿ ਬਜਟ ਤੋਂ ਪਹਿਲਾਂ ਅਰਥਸ਼ਾਸਤਰੀਆਂ ਤੇ ਸਨਅਤਕਾਰਾਂ ਨਾਲ ਅਹਿਮ ਮੀਟਿੰਗਾਂ ਵਿੱਚ ਵਿੱਤ ਮੰਤਰੀ ਹੀ ਮੌਜੂਦ ਨਹੀਂ ਸਨ। ਇਸ ਨਾਲ ਵਿਰੋਧੀਆਂ ਦੇ ਉਨ੍ਹਾਂ ਦਾਅਵਿਆਂ ਨੂੰ ਵੀ ਬਲ ਮਿਲਿਆ ਹੈ ਕਿ ਅਸਲ ਫੈਸਲੇ ਸਿੱਧੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਹੀ ਲਏ ਜਾ ਰਹੇ ਹਨ ਤੇ ਵਿੱਤ ਮੰਤਰੀ ਸਿਰਫ ਮੋਹਰਾ ਹਨ। ਉਧਰ ਖਬਰ ਏਜੰਸੀ ਨੇ ਸੰਘ, ਭਾਜਪਾ ਤੇ ਸਰਕਾਰ ਨੇੜਲੇ ਸੂਤਰਾਂ ਨਾਲ ਵਿੱਤ ਮੰਤਰੀ ਦੀ ਗੈਰਮੌਜੂਦਗੀ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੋਦੀ ਨੂੰ ਲੱਗਦਾ ਹੈ ਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਕੁਝ ਕੌੜੇ ਤੱਥ ਸੁਣਨੇ ਪੈ ਸਕਦੇ ਹਨ। ਮੋਦੀ ਅਸਲ ਵਿੱਚ ਵਿੱਤ ਮੰਤਰੀ ਦੇ ਕੰਮ ਕਰਨ ਦੇ ਢੰਗ ਤਰੀਕੇ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਲੈਣਾ ਚਾਹੁੰਦੇ ਸਨ। ਵਿੱਤ ਮੰਤਰੀ ਦੀ ਮੌਜੂਦਗੀ ਵਿੱਚ ਸ਼ਾਇਦ ਸਨਅਤਕਾਰ ਤੇ ਅਰਥਸ਼ਾਸਤਰੀ ਝਿਜਕ ਮਹਿਸੂਸ ਕਰਦੇ। ਪ੍ਰਧਾਨ ਮੰਤਰੀ ਮੋਦੀ ਉੱਪਰ ਪਹਿਲਾਂ ਵੀ ਇਲਜ਼ਾਮ ਲੱਗਦੇ ਰਹੇ ਹਨ ਕਿ ਉਹ ਵੱਡੇ ਫੈਸਲੇ ਖੁਦ ਹੀ ਲੈ ਲੈਂਦੇ ਹਨ ਤੇ ਇਨ੍ਹਾਂ ਬਾਰੇ ਕਈ ਵਾਰ ਸਬੰਧਤ ਮੰਤਰੀਆਂ ਨੂੰ ਵੀ ਪੂਰੀ ਜਾਣਕਾਰੀ ਨਹੀਂ ਹੁੰਦੀ। ਨੋਟਬੰਦੀ ਮਗਰੋਂ ਇਹ ਗੱਲ ਸਾਹਮਣੇ ਆਈ ਸੀ ਕਿ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਨੂੰ ਇਸ ਬਾਰੇ ਪਤਾ ਹੀ ਨਹੀਂ ਸੀ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget