ਪੜਚੋਲ ਕਰੋ

ਬੀਜੇਪੀ ਦੀ ਵਿੱਤ ਮੰਤਰੀ ਦੇ ਪਤੀ ਦੀ ਸਲਾਹ, ਰਾਓ ਤੇ ਮਨਮੋਹਨ ਸਿੰਘ ਤੋਂ ਕੁਝ ਸਿੱਖੋ

ਦੇਸ਼ ਪਿਛਲੇ ਕਈ ਮਹੀਨਿਆਂ ਤੋਂ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ। ਅਜਿਹੇ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਈ ਐਲਾਨ ਕੀਤੇ ਗਏ ਹਨ। ਇਨ੍ਹਾਂ ਤੋਂ ਬਾਅਦ ਵੀ ਕੋਈ ਖਾਸ ਪ੍ਰਭਾਵ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸੇ ਦੌਰਾਨ ਅਰਥਵਿਵਸਥਾ ਨੂੰ ਲੈ ਕੇ ਸੀਤਾਰਮਨ ਦੇ ਪਤੀ ਤੇ ਬੁੱਧੀਜੀਵੀ ਪਰਕਲਾ ਪ੍ਰਭਾਕਰ ਨੇ ਇੱਕ ਲੇਖ ਲਿਖਿਆ ਹੈ।

ਨਵੀਂ ਦਿੱਲੀ: ਦੇਸ਼ ਪਿਛਲੇ ਕਈ ਮਹੀਨਿਆਂ ਤੋਂ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ। ਅਜਿਹੇ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕਈ ਐਲਾਨ ਕੀਤੇ ਗਏ ਹਨ। ਇਨ੍ਹਾਂ ਤੋਂ ਬਾਅਦ ਵੀ ਕੋਈ ਖਾਸ ਪ੍ਰਭਾਵ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸੇ ਦੌਰਾਨ ਅਰਥਵਿਵਸਥਾ ਨੂੰ ਲੈ ਕੇ ਸੀਤਾਰਮਨ ਦੇ ਪਤੀ ਤੇ ਬੁੱਧੀਜੀਵੀ ਪਰਕਲਾ ਪ੍ਰਭਾਕਰ ਨੇ ਇੱਕ ਲੇਖ ਲਿਖਿਆ ਹੈ। ਪਰਕਲਾ ਪ੍ਰਭਾਕਰ ਨੇ ਅੰਗਰੇਜ਼ੀ ਅਖ਼ਬਾਰ ਦੇ ਲੇਖ ‘ਚ ਮੋਦੀ ਸਰਕਾਰ ਨੂੰ ਸਾਬਕਾ ਪੀਵੀ ਨਰਸਿਮ੍ਹਾ ਰਾਓ ਤੇ ਡਾ. ਮਨਮੋਹਨ ਸਿੰਘ ਸਰਕਾਰ ਵੱਲੋਂ ਅਪਣਾਏ ਆਰਥਿਕ ਮਾਡਲ ਨੂੰ ਅਪਨਾਉਣ ਦੀ ਸਲਾਹ ਦਿੱਤੀ ਹੈ। ਪ੍ਰਭਾਕਰ ਨੇ ਆਪਣੇ ਲੇਖ ‘ਚ ਸਾਲ 1991 ‘ਚ ਵਿਗੜੀ ਅਰਥਵਿਵਸਥਾ ਦਾ ਵੀ ਲੇਖ ‘ਚ ਜ਼ਿਕਰ ਕੀਤਾ ਹੈ। ਨਰਸਿਮ੍ਹਾ ਸਰਕਾਰ ‘ਚ ਡਾ. ਮਨਮੋਹਨ ਸਿੰਘ ਵਿੱਤ ਮੰਤਰੀ ਸੀ। ਪ੍ਰਭਾਕਰ ਨੇ ਕਿਹਾ, “ਬੀਜੇਪੀ ਦੀ ਵਰਤਮਾਨ ਨੁਮਾਇੰਦਗੀ ਸ਼ਾਇਦ ਇਸ ਤੋਂ ਜਾਣੂ ਹੈ। ਇਸੇ ਲਈ ਚੋਣਾਂ ਦੌਰਾਨ ਪਾਰਟੀ ਨੇ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਉਹ ਅਰਥਵਿਵਸਥਾ ਨੂੰ ਲੈ ਕੇ ਜਨਤਾ ਸਾਹਮਣੇ ਕੁਝ ਵੀ ਪੇਸ਼ ਨਾ ਕਰਨ।” ਪ੍ਰਭਾਕਰ ਨੇ ਅੱਗੇ ਕਿਹਾ ਕਿ ਬੀਜੇਪੀ ਸਰਕਾਰ ਨੇ ਨਰਸਿਮ੍ਹਾ ਰਾਓ ਸਰਕਾਰ ਦੀ ਨੀਤੀਆਂ ਨੂੰ ਨਾ ਤਾਂ ਕਦੇ ਖਾਰਜ ਕੀਤਾ ਤੇ ਨਾ ਉਨ੍ਹਾਂ ਨੂੰ ਚੁਣੌਤੀ ਦਿੱਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget