ਪੜਚੋਲ ਕਰੋ
Advertisement
ਨੀਤਾ ਅੰਬਾਨੀ ਦੇ ਬੈਗ ‘ਚ ਲੱਗੇ ਨੇ 240 ਹੀਰੇ, ਕੀਮਤ ਦਾ ਅੰਦਾਜ਼ਾ ਲਾਉਣਾ ਔਖਾ
ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਦੀ ਫੋਟੋ ਸੋਸ਼ਲ ਮੀਡੀਆ ‘ਤੇ ਧੂਮ ਮਚਾ ਰਹੀ ਹੈ। ਇਸ ਵਾਰ ਫੋਟੋ ਦੇ ਵਾਇਰਲ ਹੋਣ ਪਿੱਛੇ ਇਸ ਦਾ ਕਾਰਨ ਕੁਝ ਹੋਰ ਹੈ। ਉਂਝ ਤਾਂ ਇਸ ਤਸਵੀਰ ‘ਚ ਕੁਝ ਖਾਸ ਨਹੀਂ ਪਰ ਜੇਕਰ ਧਿਆਨ ਨੀਤਾ ਦੇ ਬੈਗ ਵਲ ਜਾਂਦਾ ਹੈ ਪਤਾ ਲੱਗਦਾ ਹੈ ਕਿ ਇਹ ਕੋਈ ਆਮ ਬੈਗ ਨਹੀਂ।
ਮੁੰਬਈ: ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਦੀ ਫੋਟੋ ਸੋਸ਼ਲ ਮੀਡੀਆ ‘ਤੇ ਧੂਮ ਮਚਾ ਰਹੀ ਹੈ। ਇਸ ਵਾਰ ਫੋਟੋ ਦੇ ਵਾਇਰਲ ਹੋਣ ਪਿੱਛੇ ਇਸ ਦਾ ਕਾਰਨ ਕੁਝ ਹੋਰ ਹੈ। ਉਂਝ ਤਾਂ ਇਸ ਤਸਵੀਰ ‘ਚ ਕੁਝ ਖਾਸ ਨਹੀਂ ਪਰ ਜੇਕਰ ਧਿਆਨ ਨੀਤਾ ਦੇ ਬੈਗ ਵਲ ਜਾਂਦਾ ਹੈ ਪਤਾ ਲੱਗਦਾ ਹੈ ਕਿ ਇਹ ਕੋਈ ਆਮ ਬੈਗ ਨਹੀਂ।
ਜੀ ਹਾਂ, ਨੀਤਾ ਵੱਲੋਂ ਲਏ ਬੈਗ ਹਰਮਿਸ ਹਿਮਾਲਿਆ ਬ੍ਰਿਕਿਨ ਬੈਗ ਹੈ, ਜਿਸ ਦੀ ਕੀਮਤ ਦੀ ਚਰਚਾ ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ। ਇਸ ‘ਚ 240 ਹੀਰੇ ਲੱਗੇ ਹਨ ਜਿਸ ਦੀ ਕੀਮਤ 2.6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਨੀਤਾ ਦੇ ਬੈਗ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਸਵੀਰ ‘ਚ ਉਸ ਨਾਲ ਕਰੀਨਾ ਕਪੂਰ ਖ਼ਾਨ ਤੇ ਕ੍ਰਿਸ਼ਮਾ ਕਪੂਰ ਨਜ਼ਰ ਆ ਰਹੀਆਂ ਹਨ।
ਇੱਕ ਵੈੱਬਸਾਈਟ ਮੁਤਾਬਕ ਹਿਮਾਲਿਆ ਬਿਕ੍ਰਿਨ ਨੂੰ ਨਾਈਲ ਕ੍ਰੋਕੋਡਾਇਲ ਦੀ ਚਮੜੀ ਨਾਲ ਬਣਾਇਆ ਜਾਂਦਾ ਹੈ। ਇਸ ਦਾ ਨਾਂ ਫੇਮਸ ਐਕਟਰ ਤੇ ਸਿੰਗਰ ਜੇਨ ਬਿਕ੍ਰਿਨ ਦੇ ਨਾਂ ‘ਤੇ ਰੱਖਿਆ ਗਿਆ, ਜੋ ਆਪਣੀ ਕੀਮਤ ਲਈ ਜਾਣਿਆ ਜਾਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
Advertisement