ਪੜਚੋਲ ਕਰੋ

ਬਲਾਤਕਾਰੀ ਬਾਬੇ ਨਿੱਤਿਆਨੰਦ ਨੇ ਬਣਾਇਆ ਆਪਣਾ ਦੇਸ਼, ਪਾਸਪੋਰਟ ਜਾਰੀ

ਬਲਾਤਕਾਰ ਦੇ ਮੁਲਜ਼ਮ ਬਾਬਾ ਨਿੱਤਿਆਨੰਦ ਨੇ ਆਪਣਾ ਵੱਖਰਾ ਦੇਸ਼ ਬਣਾ ਲਿਆ ਹੈ। ਭਾਰਤ ਤੋਂ ਭਗੌੜੇ ਨਿੱਤਿਆਨੰਦ ਨੇ ਦੱਖਣੀ ਅਮਰੀਕੀ ਮਹਾਦੀਪ ਵਿੱਚ ਤ੍ਰਿਨੀਦਾਦ ਤੇ ਟੋਬੈਕੋ ਕੋਲ ਇੱਕ ਟਾਪੂ 'ਤੇ ਆਪਣਾ ਦੇਸ਼ ਬਣਾਇਆ ਹੈ। ਨਿੱਤਿਆਨੰਦ ਨੇ ਆਪਣੇ ਦੇਸ਼ ਦਾ ਨਾਂ ਕੈਲਾਸਾ ਰੱਖਿਆ ਹੈ।

ਨਵੀਂ ਦਿੱਲੀ: ਬਲਾਤਕਾਰ ਦੇ ਮੁਲਜ਼ਮ ਬਾਬਾ ਨਿੱਤਿਆਨੰਦ ਨੇ ਆਪਣਾ ਵੱਖਰਾ ਦੇਸ਼ ਬਣਾ ਲਿਆ ਹੈ। ਭਾਰਤ ਤੋਂ ਭਗੌੜੇ ਨਿੱਤਿਆਨੰਦ ਨੇ ਦੱਖਣੀ ਅਮਰੀਕੀ ਮਹਾਦੀਪ ਵਿੱਚ ਤ੍ਰਿਨੀਦਾਦ ਤੇ ਟੋਬੈਕੋ ਕੋਲ ਇੱਕ ਟਾਪੂ 'ਤੇ ਆਪਣਾ ਦੇਸ਼ ਬਣਾਇਆ ਹੈ। ਨਿੱਤਿਆਨੰਦ ਨੇ ਆਪਣੇ ਦੇਸ਼ ਦਾ ਨਾਂ ਕੈਲਾਸਾ ਰੱਖਿਆ ਹੈ। ਖਬਰਾਂ ਮੁਤਾਬਕ ਇਸ ਦੇਸ਼ ਦੇ ਨਾਂ 'ਤੇ ਨਿੱਤਿਆਨੰਦ ਨੇ ਇੱਕ ਵੈੱਬਸਾਈਟ ਵੀ ਬਣਾਈ ਹੈ। ਵੈੱਬਸਾਈਟ 'ਤੇ ਦਾਅਵਾ ਕੀਤਾ ਗਿਆ ਹੈ ਕਿ ਕਲਾਸਾ ਦੇਸ਼ ਨੂੰ ਦੁਨੀਆ ਭਰ ਦੇ ਬੇਦਖਲ ਹਿੰਦੂਆਂ ਨੇ ਵਸਾਇਆ ਹੈ। ਦੱਸ ਦਈਏ ਕਿ ਕਰਨਾਟਕ ਵਿੱਚ ਨਿੱਤਿਆਨੰਦ ਖਿਲਾਫ ਬਲਾਤਕਾਰ ਦਾ ਕੇਸ ਦਰਜ ਹੈ। ਪੁਲਿਸ ਨੇ ਉਸ ਦੀਆਂ ਦੋ ਸਾਧਵੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੋਵਾਂ ਉੱਪਰ ਬੱਚਿਆਂ ਨੂੰ ਅਗਵਾ ਕਰਨ ਦਾ ਇਲਜ਼ਾਮ ਹੈ। ਗੁਜਰਾਤ ਪੁਲਿਸ ਨੇ 21 ਨਵੰਬਰ ਨੂੰ ਦਾਅਵਾ ਕੀਤਾ ਸੀ ਕਿ ਨਿੱਤਿਆਨੰਦ ਭਾਰਤ ਛੱਡ ਕੇ ਭੱਜ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਿੱਤਿਆਨੰਦ ਨੇ ਅਮਰੀਕਾ ਦੀ ਇੱਕ ਪ੍ਰਸਿੱਧ ਕਾਨੂੰਨੀ ਸਲਾਹਕਾਰ ਕੰਪਨੀ ਦੀ ਮਦਦ ਨਾਲ ਆਪਣੇ ਦੇਸ਼ ਨੂੰ ਮਾਨਤਾ ਦੇਣ ਦੀ ਅਪੀਲ ਕੀਤੀ ਹੈ। ਨਿੱਤਿਆਨੰਦ ਦੇ ਦੇਸ਼ ਕੈਲਾਸਾ ਦੇ ਦੋ ਪਾਸਪੋਰਟ ਹਨ। ਇੱਕ ਸੁਨਹਿਰੇ ਰੰਗ ਤੇ ਦੂਜੇ ਲਾਲ ਰੰਗ ਦਾ। ਇਸ ਦੇ ਝੰਡੇ ਦਾ ਰੰਗ ਨਾਭੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Restaurant Horrible Fire: ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 
ਮਸ਼ਹੂਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਾਦਸੇ 'ਚ 10 ਦੀ ਸੜ ਕੇ ਦਰਦਨਾਕ ਮੌਤ... 
Big Administrative Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
Embed widget