ਪੜਚੋਲ ਕਰੋ

ਦੇਸ਼ ਭਰ ਦੇ ਸ਼ਹਿਰਾਂ ਅੰਦਰੋਂ ਟੋਲ ਇੱਕ ਸਾਲ 'ਚ ਖ਼ਤਮ ਹੋ ਜਾਣਗੇ, ਨਿਤਿਨ ਗਡਕਰੀ ਨੇ ਸੰਸਦ 'ਚ ਕੀਤਾ ਐਲਾਨ

ਕੇਂਦਰੀ ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ। ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸਰਕਾਰ ਅਗਲੇ ਇੱਕ ਸਾਲ ਵਿੱਚ ਸ਼ਹਿਰਾਂ ਅੰਦਰ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।

ਨਵੀਂ ਦਿੱਲੀ: ਕੇਂਦਰੀ ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਲੋਕ ਸਭਾ (Lok Sabha) ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਇੱਕ ਸਾਲ ਵਿੱਚ ਦੇਸ਼ ਭਰ ਦੇ ਸ਼ਹਿਰਾਂ ਵਿੱਚ ਸਾਰੇ ਟੋਲ ਪਲਾਜ਼ਾ (Toll Plaza) ਖ਼ਤਮ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਤਕਨਾਲੋਜੀ (Technology) ਰਾਹੀਂ ਟੋਲ ਅਦਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਸ਼ਹਿਰਾਂ ਅੰਦਰ ਟੋਲ ਪਲਾਜ਼ਾ ਬਣਾਏ ਹਨ ਜੋ ਗਲਤ ਹੈ।

ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦਾਅਵਾ ਕੀਤਾ ਕਿ ਲੋਕ ਓਨਾ ਹੀ ਟੋਲ ਅਦਾ ਕਰਨਗੇ ਜਿੰਨਾ ਸੜਕ 'ਤੇ ਚੱਲਣਗੇ। ਸਰਕਾਰ ਦੀ ਯੋਜਨਾ ਅਗਲੇ ਇੱਕ ਸਾਲ ਵਿੱਚ ਦੇਸ਼ ਦੇ ਸ਼ਹਿਰਾਂ ਅੰਦਰ ਲਾਏ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਹੈ। ਨਿਤਿਨ ਗਡਕਰੀ ਨੇ ਇਹ ਜਵਾਬ ਅਮਰੋਹਾ ਤੋਂ ਬਸਪਾ ਸੰਸਦ ਕੁੰਵਰ ਦਾਨਿਸ਼ ਅਲੀ ਵੱਲੋਂ ਸੜਕ 'ਤੇ ਨਗਰ ਨਿਗਮ ਦੀ ਹੱਦ ਵਿੱਚ ਟੋਲ ਪਲਾਜ਼ਾ ਲਾਉਣ ਦੇ ਮੁੱਦੇ ਨੂੰ ਚੁੱਕਣ ਤੋਂ ਬਾਅਦ ਦਿੱਤਾ।

ਕੇਂਦਰੀ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਅੰਦਰ ਟੋਲ ਖ਼ਤਮ ਕਰਨ ਦਾ ਮਤਲਬ ਹੈ ਟੋਲ ਪਲਾਜ਼ਾ ਖ਼ਤਮ ਹੋ ਜਾਵੇਗਾ। ਹੁਣ ਸਰਕਾਰ ਅਜਿਹੀ ਟੈਕਨੋਲੋਜੀ 'ਤੇ ਕੰਮ ਕਰ ਰਹੀ ਹੈ ਜਿਸ ਵਿੱਚ ਜਿੱਥੋਂ ਤੁਸੀਂ ਹਾਈਵੇ 'ਤੇ ਚੜ੍ਹੋਗੇ ਕੈਮਰਾ ਤੁਹਾਡੀ ਫੋਟੋ ਜੀਪੀਐਸ ਦੀ ਮਦਦ ਨਾਲ ਲਏਗਾ ਤੇ ਜਿੱਥੇ ਤੁਸੀਂ ਹਾਈਵੇ ਤੋਂ ਉੱਤਰੋਗੇ ਉਥੇ ਦੀ ਫੋਟੋ ਲਵੇਗਾ, ਇਸ ਤਰ੍ਹਾਂ ਇਕੋ ਦੂਰੀ ਦਾ ਟੋਲ ਅਦਾ ਕਰਨਾ ਪਏਗਾ।

ਦੱਸ ਦਈਏ ਕਿ ਪਿਛਲੇ ਸਮੇਂ ਵਿੱਚ ਟੋਲ ਪਲਾਜ਼ਾ 'ਤੇ ਵੱਡੀਆਂ ਗੜਬੜੀਆਂ ਵੀ ਸਾਹਮਣੇ ਆਈਆਂ ਹਨ। ਕਿਸਾਨ ਅੰਦੋਲਨ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਟੋਲ ਪਲਾਜ਼ਾ ਬੰਦ ਪਏ ਹਨ। ਇਸ ਲਈ ਸਰਕਾਰ ਅਜਿਹਾ ਸਿਸਟਮ ਲਿਆ ਰਹੀ ਹੈ ਜਿਸ ਨਾਲ ਸੜਕ ਉੱਪਰ ਵਾਹਨ ਚੜ੍ਹਦੇ ਹੀ ਆਪਣੇ ਆਪ ਟੋਲ ਟੈਕਸ ਕੱਟਿਆ ਜਾਵੇਗਾ।

ਇਹ ਵੀ ਪੜ੍ਹੋ: ਉਰਵਸ਼ੀ ਰੌਤੇਲਾ ਨੂੰ ਮੰਮੀ ਨੇ ਭੇਜੀ ਵਿਰਾਟ ਕੋਹਲੀ ਦੀ ਫੋਟੋ, ਅਦਾਕਾਰਾ ਨੇ ਪੁੱਛਿਆ ਇਹ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

Embed widget